ਚੰਡੀਗੜ•, 1 ਜਨਵਰੀ:ਫੂਡ ਅਤੇ ਡਰੱਗ ਐਡਮਿਨਸਟ੍ਰੇਸ਼ਨ ਵਿਭਾਗ (ਐਫ.ਡੀ.ਏ.) ਦੀ ਕਾਰਜਗੁਜ਼ਾਰੀ ਵਿੱਚ ਵਾਧਾ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਪਰਿਵਾਰ ਕਲਿਆਣ ਭਵਨ ਵਿਖੇ 11 ਡਰੱਗ ਕੰਟਰੋਲਰ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂContinue Reading

ਚੰਡੀਗੜ੍ਹ, 2 ਜਨਵਰੀ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਾਕਸ਼ ਪੁਰਬ ਮਨਾਉਣ ਲਈ ਕਰਵਾਏ ਗਏ ਸਮਾਗਮਾਂ ਅਤੇ ਪ੍ਰਬੰਧਾਂ ਲਈ ਦੁਨੀਆਂ ਭਰ ਵਿਚ ਵਾਹ ਵਾਹ ਹੋਈ ਹੈ, ਜਿਸ ਲਈ ਮੁੱਖ ਮੰਤਰੀ ਨੂੰ ਦੁਨੀਆਂ ਭਰ ਤੋਂ ਵਧਾਈਆਂ ਮਿਲ ਰਹੀਆਂContinue Reading

ਚੰਡੀਗੜ੍ਹ, 29 ਦਸੰਬਰ        ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ ‘ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆContinue Reading

ਪ੍ਰੀਖਿਆਰਥੀਆਂ ਦੀ ਪਹਿਚਾਣ ਲਈ ਬਾਇਓਮੈਟ੍ਰਿਕ ਮਸ਼ੀਨਾਂ ਦੀ ਕੀਤੀ ਜਾਵੇਗੀ ਵਰਤੋਂਪੰਜਾਬ ਭਵਨ ਦਿੱਲੀ ਦੀਆਂ 16 ਪੋਸਟਾਂ ਭਰਨ ਦੀ ਪ੍ਰਕਿਰਿਆ ਨੂੰ ਦਿੱਤੀ ਮਨਜ਼ੂਰੀਚੰਡੀਗੜ•, 30 ਦਸੰਬਰ :ਅੱਜ ਇੱਥੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਪ੍ਰਧਾਨਗੀ ਹੇਠ ਹੋਈ ਤੀਜੀ ਬੋਰਡ ਮੀਟਿੰਗ ਦੌਰਾਨ ਬੋਰਡ ਦੀ ਪਾਰਦਰਸ਼ਤਾ ਬਣਾਏ ਰੱਖਣ ਦੀ ਵਚਨਬੱਧਤਾContinue Reading

31 ਮਾਰਚ, 2020 ਤੱਕ ਹੋ ਜਾਵੇਗੀ ਭਰਤੀ ਪ੍ਰਕਿਰਿਆ ਮੁਕੰਮਲਐੱਸ. ਏ. ਐੱਸ. ਨਗਰ/ਚੰਡੀਗੜ•, 30 ਦਸੰਬਰਸਿੱਖਿਆ ਵਿਭਾਗ ਵੱਲੋਂ ਬਹੁਤ ਹੀ ਚੁਸਤੀ ਅਤੇ ਫ਼ੁਰਤੀ ਨਾਲ ਅਧਿਆਪਕ ਭਰਤੀ ਦਾ ਕਾਰਜ ਨੇਪਰੇ ਚਾੜ•ਨ ਲਈ ਪ੍ਰਕਿਰਿਆ ਪੂਰਨ ਕੀਤੀ ਗਈ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਬੰਧਿਤ ਵਿਭਾਗਾਂ ਨਾਲ ਰਾਬਤਾ ਰੱਖਕੇ ਲੋੜੀਂਦੀ ਕਾਰਵਾਈ ਨੂੰ ਪਰਮ ਅਗੇਤContinue Reading

ਚੰਡੀਗੜ੍ਹ, 23 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ-ਝਾਰਖੰਡ ਮੁਕਤੀ ਮੋਰਚਾ-ਰਾਸ਼ਟਰੀ ਜਨਤਾ ਦਲ ਦੀ ਜਿੱਤ ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤੀ ਜਨਤਾ ਪਾਰਟੀ ਦੀ ਫੁੱਟਪਾਊ ਸਿਆਸਤ ਵਿਰੁੱਧ ਲੋਕ ਫਤਵਾ ਕਰਾਰ ਦਿੱਤਾ।ਇਨ੍ਹਾਂ ਚੋਣ ਨਤੀਜਿਆਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾਧਾਰੀContinue Reading

ਚੰਡੀਗੜ•, 20 ਦਸੰਬਰ : ਪੰਜਾਬ ਪੁਲਿਸ ਨੂੰ ਐਸ.ਸੀ. ਐਕਟ ਸਬੰਧੀ ਬਾਰੀਕੀ ਨਾਲ ਜਾਣੂ ਕਾਰਵਾਉਣ ਦਾ ਫੈਸਲਾ ਕੀਤਾ ਗਿਆ ਹੈ ।ਇਹ ਜਾਣਕਾਰੀ ਪੰਜਾਬ ਰਾਜ ਅਨੂਸੂਚਿਤ ਜਾਤੀਆ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਅੱਜ ਇਥੇ ਦਿੱਤੀ।ਉਨ•ਾਂ ਦੱਸਿਆ ਕਿ ਅੱਜ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਵਿਖੇ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਏ.ਡੀ.ਜੀ.ਪੀ.Continue Reading