Saturday, July 5, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Projects worth 41Cr Inaugurated: CM ਸਾਨ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ।

Gurpinder Kaur by Gurpinder Kaur
Oct 25, 2024, 10:10 am GMT+0530
FacebookTwitterWhatsAppTelegram

Bathinda News:  ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ।

ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ’ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ ਇੰਜੀਨੀਅਰਿੰਗ ਦਾ ਇੱਕ ਅਦਭੁਤ ਨਮੂਨਾ ਹੈ, 30 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਆਡੀਟੋਰੀਅਮ ਵਿੱਚ ਇੱਕ ਸੈਮੀਨਾਰ ਹਾਲ, ਦੋ ਕਾਨਫਰੰਸ ਰੂਮ, ਪ੍ਰਦਰਸ਼ਨੀ ਹਾਲ ਅਤੇ ਲੋਕਾਂ ਲਈ ਹੋਰ ਲੋੜੀਂਦੀਆਂ ਸਹੂਲਤਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਆਡੀਟੋਰੀਅਮ ਦਾ ਨਾਂ ਪ੍ਰਸਿੱਧ ਸਾਹਿਤਕਾਰ ਪਦਮ ਸ੍ਰੀ ਬਲਵੰਤ ਗਾਰਗੀ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਇਹ ਮਿੱਟੀ ਦੇ ਮਹਾਨ ਪੁੱਤਰ ਨੂੰ ਅਸਲ ਸ਼ਰਧਾਂਜਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਅਤਿ-ਆਧੁਨਿਕ ਆਡੀਟੋਰੀਅਮ ਪਹਿਲਾਂ ਸਿਰਫ਼ ਵਿਦੇਸ਼ਾਂ ਵਿੱਚ ਹੀ ਬਣਾਇਆ ਜਾਂਦਾ ਸੀ, ਪਰ ਹੁਣ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮਾਲਵੇ ਦੇ ਗੜ੍ਹ ਵਿੱਚ ਉਸਾਰਿਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਆਡੀਟੋਰੀਅਮ ਨੂੰ ਵਰਕਸ਼ਾਪਾਂ, ਸੈਮੀਨਾਰਾਂ ਅਤੇ ਹੋਰ ਸਮਾਗਮਾਂ ਲਈ ਵਰਤਿਆ ਜਾਵੇਗਾ, ਜੋ ਨੌਜਵਾਨਾਂ ਨੂੰ ਯੋਗ ਸੇਧ ਦੇਣ ਵਿੱਚ ਮਦਦ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਇੱਕ ਸਿਹਤਮੰਦ ਪਲੇਟਫਾਰਮ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਸੁਭਾਵਿਕ ਗੁਣ ਹੁੰਦੇ ਹਨ ਅਤੇ ਇਨ੍ਹਾਂ ਦੀ ਕਾਬਲੀਅਤ ਦੀ ਸਹੀ ਤੇ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਦੇ ਉਡਾਰ ਮਨ ਹਵਾਈ ਜਹਾਜ਼ ਦੀ ਤਰ੍ਹਾਂ ਹੁੰਦੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਲਾਂਚਪੈਡ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਉਹ ਉਦੋਂ ਤੱਕ ਯਤਨ ਕਰਦੇ ਰਹਿਣਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਸਰ ਨਹੀਂ ਕਰ ਲੈਂਦੇ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਵਡੇਰੀ ਸਫ਼ਲਤਾ ਹਾਸਲ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਮਿਹਨਤ ਹੀ ਸਫ਼ਲਤਾ ਦੀ ਪਲੇਠੀ ਤੇ ਆਖ਼ਰੀ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ ਕਿਉਂਕਿ ਇਸ ਧਰਤੀ ’ਤੇ ਤਰੱਕੀ ਅਤੇ ਖੁਸ਼ਹਾਲੀ ਦੀ ਬਹੁਤ ਗੁੰਜਾਇਸ਼ ਮੌਜੂਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ

Tags: BathindaCM Bhagwant MannProjects worth 41CR InauguratedTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies