Wednesday, May 21, 2025
No Result
View All Result
Punjabi Khabaran

Latest News

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਆਮ ਖਬਰਾਂ

Stubble Burning: ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ‘ਚ 16 ਫ਼ੀਸਦੀ ਕਮੀ ਆਈ:  ਗੁਰਮੀਤ ਸਿੰਘ ਖੁੱਡੀਆਂ

ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ।

Gurpinder Kaur by Gurpinder Kaur
Oct 25, 2024, 11:06 am GMT+0530
Amritsar: A farmer burns paddy stubble at a farm on the outskirts of Amritsar, Friday, Sept 23, 2022. The Punjab Pollution Control Board (PPCB) wants brick kiln owners in the state to replace at least 20% coal with the paddy-straw pellets for fuel requirements in the kilns. (PTI Photo) (PTI09_23_2022_000200A)

FacebookTwitterWhatsAppTelegram

Chandigarh News:  ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ।

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਦੇ ਅੰਕੜੇ ਇਸ ਲਈ ਵੀ ਅਹਿਮ ਹਨ ਕਿਉਂਕਿ ਗੁਆਂਢੀ ਰਾਜ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ‘ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਸਾਲ 2020 ਦੇ ਮੁਕਾਬਲੇ ਸਾਲ 2024 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 88 ਫੀਸਦ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2020 ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੇ 13,894 ਮਾਮਲੇ ਸਾਹਮਣੇ ਆਏ ਸਨ ਜੋ ਇਸ ਸਾਲ ਬਹੁਤ ਹੱਦ ਤੱਕ ਘਟ ਕੇ ਮਹਿਜ਼ 1638 ਰਹਿ ਗਏ ਹਨ।

ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ਵਿੱਚ ਇਨ੍ਹਾਂ ਸਾਲਾਂ ਵਿੱਚ ਸਿਰਫ਼ 56 ਫੀਸਦ ਗਿਰਾਵਟ ਹੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਥੇ ਇਸ ਤੱਥ ਵੱਲ ਵੀ ਧਿਆਨ ਦੇਣ ਦੀ ਲੋੜ ਹੈ ਕਿ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਅਧੀਨ 32 ਲੱਖ ਹੈਕਟੇਅਰ ਤੋਂ ਵੱਧ ਰਕਬਾ ਹੈ, ਜੋ ਹਰਿਆਣਾ ਦੇ 15 ਲੱਖ ਹੈਕਟੇਅਰ ਰਕਬੇ ਤੋਂ ਦੁੱਗਣਾ ਹੈ। ਪੰਜਾਬ ਸਰਕਾਰ ਨੇ ਇਸ ਸਾਲ ਹੁਣ ਤੱਕ ਕਿਸਾਨਾਂ ਨੂੰ 13,616 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਹਨ, ਜਿਸ ਨਾਲ 2018 ਤੋਂ ਹੁਣ ਤੱਕ ਕਿਸਾਨਾਂ ਨੂੰ ਦਿੱਤੀਆਂ ਗਈਆਂ ਮਸ਼ੀਨਾਂ ਦੀ ਕੁੱਲ ਗਿਣਤੀ 1.43 ਲੱਖ ਹੋ ਗਈ ਹੈ।

ਖੁੱਡੀਆਂ ਨੇ ਕਿਹਾ ਕਿ ਪਰਾਲੀ ਸਾੜਨ ‘ਤੇ ਕਾਬੂ ਪਾਉਣ ਅਤੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 8000 ਤੋਂ ਵੱਧ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੰਤਰੀ ਨੇ ‘ਉਨਤ ਕਿਸਾਨ’ ਮੋਬਾਈਲ ਐਪ ਸ਼ੁਰੂ ਕਰਨ ਬਾਰੇ ਵੀ ਦੱਸਿਆ, ਜਿਸ ਰਾਹੀਂ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸੁਖਾਲੀ ਪਹੁੰਚ ਬਣਾਉਣ ਲਈ 1.30 ਲੱਖ ਸੀ.ਆਰ.ਐਮ. ਮਸ਼ੀਨਾਂ ਨੂੰ ਇਸ ਐਪ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣਾ, ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਪਹਿਲਕਦਮੀਆਂ, ਜਿਨ੍ਹਾਂ ਵਿੱਚ ਸੀ.ਆਰ.ਐਮ. ਮਸ਼ੀਨਾਂ ਦੀ ਵਿਵਸਥਾ ਅਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਸ਼ਾਮਲ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ‘ਉਨਤ ਕਿਸਾਨ’ ਮੋਬਾਈਲ ਐਪ ਸਾਡੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਰੋਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਕੇ ਉਨ੍ਹਾਂ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਦਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ

Tags: PunjabStubble BurningTOP NEWS
ShareTweetSendShare

Related News

Top news Today ਅੱਜ ਦੀਆਂ ਅਹਿਮ ਖਬਰਾਂ
ਰਾਜ

Top news Today || ਅੱਜ ਦੀਆਂ ਅਹਿਮ ਖਬਰਾਂ || Dhruv Rathee || Charanjit Singh Channi || Jagtar Hawara

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ
Latest News

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Punjab Police Strict on Youtubers
Latest News

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!
Latest News

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

PM ਮੋਦੀ ਨੇ ਆਦਮਪੁਰ ਵਿਖੇ ਪਾਈ ਖਾਸ ਕੈਪ….ਤ੍ਰਿਸ਼ੂਲ ਅਤੇ ਬਾਜ ਵਾਲੀ ਕੈਪ ਦਾ ਕੀ ਹੈ ਮਹਤੱਵ? 
Latest News

PM ਮੋਦੀ ਨੇ ਆਦਮਪੁਰ ਵਿਖੇ ਪਾਈ ਖਾਸ ਕੈਪ….ਤ੍ਰਿਸ਼ੂਲ ਅਤੇ ਬਾਜ ਵਾਲੀ ਕੈਪ ਦਾ ਕੀ ਹੈ ਮਹਤੱਵ? 

Latest News

Top news Today ਅੱਜ ਦੀਆਂ ਅਹਿਮ ਖਬਰਾਂ

Top news Today || ਅੱਜ ਦੀਆਂ ਅਹਿਮ ਖਬਰਾਂ || Dhruv Rathee || Charanjit Singh Channi || Jagtar Hawara

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Punjab Police Strict on Youtubers

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Pakistan ਦਾ ਨਵਾਂ ਨਾਅਰਾ, ਅੱਤਵਾਦੀਆਂ ਨੂੰ ਦਿਓ ਇਨਾਮ ਦਾ ਨਜ਼ਰਾਨਾ! || Masood Azhar || Shehbaz Sharif

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.