Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅੰਤਰਰਾਸ਼ਟਰੀ

Israel-Iran War: ਇਜ਼ਰਾਈਲ ਵੱਲੋਂ ਈਰਾਨ, ਸੀਰੀਆ, ਲੇਬਨਾਨ ‘ਤੇ ਹਮਲਾ, ਫੌਜੀ ਅਤੇ ਹਿਜ਼ਬੁੱਲਾ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ 

ਇਜ਼ਰਾਈਲ ਨੇ ਈਰਾਨ 'ਤੇ ਵੱਡਾ ਹਮਲਾ ਕੀਤਾ ਹੈ। ਇਜ਼ਰਾਈਲੀ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਉਸਦੇ ਫੌਜੀ ਟਿਕਾਣਿਆਂ 'ਤੇ ਸਟੀਕ ਹਮਲੇ ਕਰਕੇ ਉਸਦੀ ਨੀਂਦ ਉਡਾ ਦਿੱਤੀ। ਈਰਾਨ 7 ਅਕਤੂਬਰ ਤੋਂ ਇਜ਼ਰਾਈਲ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਇਜ਼ਰਾਈਲ ਦੀ ਹਵਾਈ ਸੈਨਾ ਨੇ ਮੂੰਹਤੋੜ ਜਵਾਬ ਦਿੱਤਾ ਹੈ। ਇਸ ਸਮੁੱਚੀ ਕਾਰਵਾਈ ਦੀ ਨਿਗਰਾਨੀ ਚੀਫ਼ ਆਫ਼ ਜਨਰਲ ਸਟਾਫ਼ ਹਰਜੀ ਹਲੇਵੀ ਅਤੇ ਹਵਾਈ ਫ਼ੌਜ ਦੇ ਕਮਾਂਡਿੰਗ ਅਫ਼ਸਰ ਮੇਜਰ ਜਨਰਲ ਟੋਮਰ ਬਾਰ ਵੱਲੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਸਵੇਰੇ ਕੁਝ ਸਮਾਂ ਪਹਿਲਾਂ ਆਈਡੀਐਫ ਦੇ ਅਧਿਕਾਰਤ ਐਕਸ ਹੈਂਡਲ 'ਤੇ ਦਿੱਤੀ ਗਈ ਹੈ।

Gurpinder Kaur by Gurpinder Kaur
Oct 26, 2024, 12:53 pm GMT+0530
FacebookTwitterWhatsAppTelegram

Tel Aviv: ਇਜ਼ਰਾਈਲ ਨੇ ਈਰਾਨ ‘ਤੇ ਵੱਡਾ ਹਮਲਾ ਕੀਤਾ ਹੈ। ਇਜ਼ਰਾਈਲੀ ਡਿਫੈਂਸ ਫੋਰਸਿਜ਼ (ਆਈਡੀਐਫ) ਨੇ ਉਸਦੇ ਫੌਜੀ ਟਿਕਾਣਿਆਂ ‘ਤੇ ਸਟੀਕ ਹਮਲੇ ਕਰਕੇ ਉਸਦੀ ਨੀਂਦ ਉਡਾ ਦਿੱਤੀ। ਈਰਾਨ 7 ਅਕਤੂਬਰ ਤੋਂ ਇਜ਼ਰਾਈਲ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਇਜ਼ਰਾਈਲ ਦੀ ਹਵਾਈ ਸੈਨਾ ਨੇ ਮੂੰਹਤੋੜ ਜਵਾਬ ਦਿੱਤਾ ਹੈ। ਇਸ ਸਮੁੱਚੀ ਕਾਰਵਾਈ ਦੀ ਨਿਗਰਾਨੀ ਚੀਫ਼ ਆਫ਼ ਜਨਰਲ ਸਟਾਫ਼ ਹਰਜੀ ਹਲੇਵੀ ਅਤੇ ਹਵਾਈ ਫ਼ੌਜ ਦੇ ਕਮਾਂਡਿੰਗ ਅਫ਼ਸਰ ਮੇਜਰ ਜਨਰਲ ਟੋਮਰ ਬਾਰ ਵੱਲੋਂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਸਵੇਰੇ ਕੁਝ ਸਮਾਂ ਪਹਿਲਾਂ ਆਈਡੀਐਫ ਦੇ ਅਧਿਕਾਰਤ ਐਕਸ ਹੈਂਡਲ ‘ਤੇ ਦਿੱਤੀ ਗਈ ਹੈ।

ਇਸ ਦੌਰਾਨ ਈਰਾਨ ਦੇ ਸਰਕਾਰੀ ਮੀਡੀਆ ਨੇ ਕਿਹਾ ਕਿ ਤਹਿਰਾਨ ਅਤੇ ਆਸਪਾਸ ਦੇ ਇਲਾਕਿਆਂ ‘ਚ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਤਸਨੀਮ ਨਿਊਜ਼ ਏਜੰਸੀ ਮੁਤਾਬਕ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਦੇ ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ। ਹਾਲਾਂਕਿ ਕੋਈ ਨੁਕਸਾਨ ਨਹੀਂ ਹੋਇਆ। ਸਰਕਾਰੀ ਟੀਵੀ ਨੇ ਤਹਿਰਾਨ ਦੇ ਇਮਾਮ ਖੂਮੈਨੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਫੁਟੇਜ ਜਾਰੀ ਕੀਤੀ। ਇਸ ‘ਚ ਯਾਤਰੀ ਆਪਣੀ ਫਲਾਈਟ ਤੋਂ ਉਤਰਦੇ ਨਜ਼ਰ ਆ ਰਹੇ ਹਨ। ਸੀਰੀਆ ਦੀ ਸਰਕਾਰੀ ਸਮਾਚਾਰ ਏਜੰਸੀ ਸਨਾ ਦੀ ਖਬਰ ਮੁਤਾਬਕ ਇਜ਼ਰਾਈਲ ਨੇ ਸੀਰੀਆ ਦੇ ਮੱਧ ਅਤੇ ਦੱਖਣੀ ਹਿੱਸਿਆਂ ‘ਚ ਕੁਝ ਫੌਜੀ ਟਿਕਾਣਿਆਂ ‘ਤੇ ਹਵਾਈ ਹਮਲੇ ਕੀਤੇ ਹਨ। ਹਾਲਾਂਕਿ, ਇਜ਼ਰਾਈਲ ਨੇ ਸੀਰੀਆ ‘ਤੇ ਹਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ।

ਆਈਡੀਐਫ ਦੀ ਐਕਸ ਪੋਸਟ ਦੇ ਅਨੁਸਾਰ, ਚੀਫ ਆਫ ਜਨਰਲ ਸਟਾਫ ਹਰਜ਼ੀ ਹਲੇਵੀ ਅਤੇ ਮੇਜਰ ਜਨਰਲ ਟੋਮਰ ਬਾਰ, ਇਜ਼ਰਾਈਲੀ ਹਵਾਈ ਸੈਨਾ ਦੇ ਕਮਾਂਡਿੰਗ ਅਫਸਰ ਕੈਂਪ ਰਾਬਿਨ ਸਥਿਤ ਏਅਰਫੋਰਸ ਦੇ ਭੂਮੀਗਤ ਕਮਾਂਡ ਸੈਂਟਰ ਤੋਂ ਈਰਾਨ ‘ਤੇ ਹਮਲੇ ਦੀ ਕਮਾਂਡ ਕਰ ਰਹੇ ਹਨ। ਵਰਤਮਾਨ ਵਿੱਚ, ਆਈਡੀਐੱਫ ਲੜਾਕੂ ਜਹਾਜ਼ ਈਰਾਨ ਵਿੱਚ ਫੌਜੀ ਟਿਕਾਣਿਆਂ ‘ਤੇ ਸਟੀਕ ਹਮਲੇ ਕਰ ਰਹੇ ਹਨ।

ਆਈਡੀਐਫ ਦੀ ਐਕਸ ਪੋਸਟ ’ਚ ਕਿਹਾ ਗਿਆ ਹੈ ਕਿ ਈਰਾਨ ਦੀ ਧਰਤੀ ਤੋਂ ਇਜ਼ਰਾਈਲ ‘ਤੇ ਸਿੱਧੇ ਹਮਲੇ ਕੀਤੇ ਗਏ ਹਨ। ਇਜ਼ਰਾਈਲ ਕੋਲ ਦੁਨੀਆ ਦੇ ਹਰ ਪ੍ਰਭੂਸੱਤਾ ਸੰਪੰਨ ਦੇਸ਼ ਵਾਂਗ, ਜਵਾਬ ਦੇਣ ਦਾ ਅਧਿਕਾਰ ਅਤੇ ਫਰਜ਼ ਹੈ। ਇਜ਼ਰਾਈਲ ਆਪਣੇ ਬਚਾਅ ਲਈ ਹਮਲਾਵਰ ਜਵਾਬ ਦੇਵੇਗਾ। ਇਸ ‘ਤੇ ਈਰਾਨ ਦੀ ਅਰਧ-ਸਰਕਾਰੀ ਤਸਨੀਮ ਨਿਊਜ਼ ਏਜੰਸੀ ਨੇ ਕਿਹਾ ਕਿ ਈਰਾਨ ਕਿਸੇ ਵੀ ਇਜ਼ਰਾਇਲੀ ਹਮਲੇ ਦਾ ਜਵਾਬ ਦੇਣ ਲਈ ਤਿਆਰ ਹੈ। ਇਜ਼ਰਾਈਲ ਖਿਲਾਫ ਜਵਾਬੀ ਕਾਰਵਾਈ ਕੀਤੀ ਜਾਵੇਗੀ।

ਇਕ ਹੋਰ ਆਈਡੀਐਫ ਪੋਸਟ ਦੇ ਅਨੁਸਾਰ, ਆਈਡੀਐਫ ਨੇ ਲੇਬਨਾਨ ਦੇ ਬੇਰੂਤ ਵਿੱਚ ਉੱਤਰੀ ਬੇਕਾ ਖੇਤਰ ਨੂੰ ਪਾਰ ਕਰਨ ਵਾਲੇ ਜੈਸਿਹ ਬਾਰਡਰ ਕ੍ਰਾਸਿੰਗ ਵਿੱਚ ਰਾਤੋ ਰਾਤ ਹਿਜ਼ਬੁੱਲਾ ਦੇ ਬੁਨਿਆਦੀ ਢਾਂਚੇ ‘ਤੇ ਹਮਲਾ ਕੀਤਾ। ਹਿਜ਼ਬੁੱਲਾ ਇਜ਼ਰਾਈਲ ਦੇ ਖਿਲਾਫ ਜੈਸਿਹ ਸਰਹੱਦ ਦੀ ਵਰਤੋਂ ਕਰ ਰਿਹਾ ਹੈ। ਇਹ ਇਲਾਕਾ ਸੀਰੀਆ ਦੇ ਕੰਟਰੋਲ ਹੇਠ ਹੈ। ਹਿਜ਼ਬੁੱਲਾ ਦੀ 4400 ਯੂਨਿਟ ਸੀਰੀਆ ਤੋਂ ਲੈਬਨਾਨ ਤੱਕ ਹਥਿਆਰਾਂ ਨੂੰ ਟ੍ਰਾਂਸਫਰ ਕਰਨ ਲਈ ਇਸਦੀ ਵਰਤੋਂ ਕਰਦੇ ਹਨ। ਆਈਡੀਐਂਫ ਹਿਜ਼ਬੁੱਲਾ ਦੀ ਇਸ ਰਣਨੀਤੀ ਨੂੰ ਨਾਕਾਮ ਕਰਨ ਲਈ ਹਮਲੇ ਕਰਨਾ ਜਾਰੀ ਰੱਖੇਗਾ। ਸੀਰੀਆ ਅਤੇ ਲੇਬਨਾਨ ਨੂੰ ਇਸ ’ਤੇ ਰੋਕ ਲਗਾਉਣੀ ਹੋਵੇਗੀ।

ਹਿੰਦੂਸਥਾਨ ਸਮਾਚਾਰ

Tags: AttackIranIsraelLebanonSyriatargets military and Hezbollah  basesWar UpdateWorld News
ShareTweetSendShare

Related News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!
ਅੰਤਰਰਾਸ਼ਟਰੀ

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

Anita Anand And India Connection: ਕੌਣ ਹੈ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ? ਭਗਵਦ ਗੀਤਾ ‘ਤੇ ਰੱਖ ਕੇ ਮੰਤਰੀ ਵਜੋਂ ਚੁੱਕੀ ਸਹੁੰ !
Latest News

Anita Anand And India Connection: ਕੌਣ ਹੈ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ? ਭਗਵਦ ਗੀਤਾ ‘ਤੇ ਰੱਖ ਕੇ ਮੰਤਰੀ ਵਜੋਂ ਚੁੱਕੀ ਸਹੁੰ !

Hafiz Saeed or Masood Azhar?: ਮਾਰਿਆ ਗਿਆ ਅੱਤਵਾਦੀ ਹਾਫਿਜ਼ ਸਈਦ ਜਾਂ ਮਸੂਦ ਅਜ਼ਹਰ? ਸਾਹਮਣੇ ਆਏ 3 ਵੱਡੇ ਸਬੂਤ
ਅੰਤਰਰਾਸ਼ਟਰੀ

Hafiz Saeed or Masood Azhar?: ਮਾਰਿਆ ਗਿਆ ਅੱਤਵਾਦੀ ਹਾਫਿਜ਼ ਸਈਦ ਜਾਂ ਮਸੂਦ ਅਜ਼ਹਰ? ਸਾਹਮਣੇ ਆਏ 3 ਵੱਡੇ ਸਬੂਤ

Pak PM Shahbaz Sharif: ਭਾਰਤੀ ਫੌਜ ਦੇ ਹਵਾਈ ਹਮਲੇ ‘ਤੇ ਬੌਂਦਲਿਆ ਪਾਕਿਸਤਾਨ, ਪਾਕ ਪੀਐੱਮ ਸ਼ਾਹਬਾਜ਼ ਸ਼ਰੀਫ ਨੇ ਮੁੜ੍ਹ ਦਿੱਤੀ ਗਿੱਦੜਭਭਕੀ
ਅੰਤਰਰਾਸ਼ਟਰੀ

Pak PM Shahbaz Sharif: ਭਾਰਤੀ ਫੌਜ ਦੇ ਹਵਾਈ ਹਮਲੇ ‘ਤੇ ਬੌਂਦਲਿਆ ਪਾਕਿਸਤਾਨ, ਪਾਕ ਪੀਐੱਮ ਸ਼ਾਹਬਾਜ਼ ਸ਼ਰੀਫ ਨੇ ਮੁੜ੍ਹ ਦਿੱਤੀ ਗਿੱਦੜਭਭਕੀ

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.