Amritsar News: ਰਾਜਾ ਵੜਿੰਗ ਵਲੋਂ ਇਹ ਮੁਆਫ਼ੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੁਆਰਾ ਅਕਾਲ ਤਖਤ ਸਕੱਤਰੇਤ ਵਿਖੇ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਚੈਨਲ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਸੰਬੰਧੀ ਉਨ੍ਹਾਂ ਅੱਜ ਜਥੇਦਾਰ ਨੂੰ ਪੱਤਰ ਭੇਜ ਕੇ ਮੁਆਫ਼ੀ ਦੀ ਮੰਗ ਕੀਤੀ ਹੈ।
ਹਿੰਦੂਸਥਾਨ ਸਮਾਚਾਰ