Chandigarh News: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈ. ਏ. ਐਸ. ਵਿੰਨੀ ਮਹਾਜਨ ਸੇਵਾਮੁਕਤ ਹੋ ਗਈ ਹੈ। ਇਸ ਸਮੇਂ ਉਹ ਕੇਂਦਰ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਸਨ। ਉਹ ਸੇਵਾਮੁਕਤ ਹੋ ਗਏ।
ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਕੱਲ੍ਹ ਮੈਂ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿੱਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ ਆਈ ਏ ਐਸ ਤੋਂ ਸੇਵਾਮੁਕਤ ਹੋਈ ਹਾਂ। ਮੈਂ ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ।
ਹਿੰਦੂਸਥਾਨ ਸਮਾਚਾਰ