Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Punjab Police: ਪੰਜਾਬ ਪੁਲਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼, ਨਸ਼ੀਲੇ ਪਦਾਰਥਾਂ ਸਣੇ ਤਿੰਨ ਕਾਬੂ

Gurpinder Kaur by Gurpinder Kaur
Nov 6, 2024, 05:47 pm GMT+0530
FacebookTwitterWhatsAppTelegram

Chandigarh News: ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ ( ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿਰ ਮਾਸਕੋ ਵਿੱਚ ਰਹਿ ਰਿਹਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਪਰਤਣ ਤੋਂ ਬਾਅਦ, ਮੁਲਜ਼ਮ ਕਰਨਦੀਪ ਨੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਕਰਕੇ ਪਾਕਿ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕਾਇਮ ਕੀਤੇ ਅਤੇ ਅੰਮ੍ਰਿਤਸਰ ਅਤੇ ਗੁਆਂਢੀ ਜ਼ਿਲਿ੍ਹਆਂ ਵਿੱਚ ਅੱਗੇ ਨਸ਼ਿਆਂ ਦੀ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਮੁਲਜ਼ਮ ਕਰਨਦੀਪ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿੱਚ ਪੁਲਸ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਤਫ਼ਤੀਸ਼ ਜਾਰੀ ਹੈ।

ਜ਼ਿਕਰਯੋਗ ਹੈ ਕਿ ਗੁਰਦੇਵ ਜੈਸਲ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਮੁੱਖ ਸੰਚਾਲਕ ਹੈ, ਜੋ ਪੁਲਸ ਸਟੇਸ਼ਨ ਸਰਹਾਲੀ ’ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਪੰਜਾਬ ’ਚ ਮਿੱਥ ਕੇ ਕਤਲ ਕਰਨ ਦੀਆਂ ਕਈ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼-1 ਦੀਆਂ ਪੁਲਸ ਟੀਮਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਰੋਡ ’ਤੇ ਪੁਲੀ ਸੂਆ ਨੇੜੇ ਨਾਕਾ ਲਗਾਇਆ ਅਤੇ ਤਿੰਨੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਾਹਨ ’ਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ।

ਸੀ.ਪੀ. ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਆਸ ਹੈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 44 ਮਿਤੀ 05.11.2024 ਅਧੀਨ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾ 21ਸੀ,22ਸੀ ਅਤੇ 23 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ

Tags: Crime in PunjabPunjab PoliceSmugglingTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies