Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਧਿਆਤਮਿਕ

Jyoti Jot Purab: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ 

Gurpinder Kaur by Gurpinder Kaur
Nov 6, 2024, 06:09 pm GMT+0530
FacebookTwitterWhatsAppTelegram

SAS Nagar: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਜੋਤੀ ਜੋਤ ਪੁਰਬ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜੱਥੇ ਨੇ ਸਰਬੰਸਦਾਨੀ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ 1708 ਈ ਵਿੱਚ ਜੋਤੀ ਜੋਤ ਸਮਾਉਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ। ਭਾਈ ਨਿਤਨੇਮ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ ।

ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪਰਵਚਨਾਂ ਰਾਹੀਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਜੀ ਦੁਆਰਾ ਖਾਲਸਾ ਪੰਥ ਸਿਰਜਨਾ ਕਰਨੀ, ਦੇਸ਼, ਕੋਮ ਅਤੇ ਧਰਮ ਦੇ ਖਾਤਰ ਸਰਬੰਸ ਕੁਰਬਾਨ ਕਰਨ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਉਨਾਂ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹਾਨਤਾ ਦਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਹਰਜੱਸ ਕੀਰਤਨੀ ਜੱਥਾ, ਭਾਈ ਮਨਦੀਪ ਸਿੰਘ ਜੀ, ਭਾਈ ਅਮਨਪ੍ਰੀਤ ਸਿੰਘ ਜੀ , ਭਾਈ ਕੁਲਦੀਪ ਸਿੰਘ ਜੀ , ਮਾਤਾ ਸੁੰਦਰ ਕੌਰ ਜੀ ਸਰਬ ਸੇਵਾ ਸੋਸਾਇਟੀ, ਭਾਈ ਗੁਰਸੇਵਕ ਸਿੰਘ ਜੀ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਨਾ ਕੇ ਨਿਹਾਲ ਕੀਤਾ। ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਆਈਨਾ ਕੀਤਾ ਗਿਆ ਅਤੇ ਦਵਾਈ ਗੁ: ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ।

ਹਿੰਦੂਸਥਾਨ ਸਮਾਚਾਰ

Tags: Ji's Jyoti Jot PurabShri Guru Gobind Singh
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

Shri Hemkunt Sahib: ਸ਼੍ਰੀ ਹੇਮਕੁੰਟ ਸਾਹਿਬ ਦਾ ਇਤਿਹਾਸ ਅਤੇ ਧਾਰਮਿਕ ਮਹੱਤਵ

Kedarnath Dham: ਭਗਵਾਨ ਕੇਦਾਰਨਾਥ ਧਾਮ ਦੇ ਖੁੱਲ੍ਹੇ ਦਰਵਾਜ਼ੇ, ਜੈਕਾਰਿਆਂ ਨਾਲ ਗੂੰਜੀ ਕੇਦਾਰਪੁਰੀ
Latest News

Kedarnath Dham: ਭਗਵਾਨ ਕੇਦਾਰਨਾਥ ਧਾਮ ਦੇ ਖੁੱਲ੍ਹੇ ਦਰਵਾਜ਼ੇ, ਜੈਕਾਰਿਆਂ ਨਾਲ ਗੂੰਜੀ ਕੇਦਾਰਪੁਰੀ

Parkash Purb of Guru Tegh Bahadur: ਧਰਮ ਦੀ ਰੱਖਿਆ ਵਿੱਚ ਸਰਵਉੱਚ ਕੁਰਬਾਨੀ, ਗੁਰੂ ਤੇਗ ਬਹਾਦਰ ਜੀ ਦੀ ਬਹਾਦਰੀ ਦੀ ਕਹਾਣੀ

History of Khalsa Sajna Diwas: 13 ਅਪ੍ਰੈਲ ਖਾਲਸਾ ਸਾਜਣਾ ਦਿਵਸ ‘ਤੇ ਵਿਸਾਖੀ ‘ਤੇ ਵਿਸ਼ੇਸ਼, ਜਾਣੋਂ ਇਤਿਹਾਸ….
ਅਧਿਆਤਮਿਕ

History of Khalsa Sajna Diwas: 13 ਅਪ੍ਰੈਲ ਖਾਲਸਾ ਸਾਜਣਾ ਦਿਵਸ ‘ਤੇ ਵਿਸਾਖੀ ‘ਤੇ ਵਿਸ਼ੇਸ਼, ਜਾਣੋਂ ਇਤਿਹਾਸ….

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies