Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਜੀਵਨ ਸ਼ੈਲੀ

Health News: ਲੰਮੇਂ ਅਰਸੇ ਤੋਂ ਚਲ ਰਹੀ ਬਿਮਾਰੀ ਬਣ ਸਕਦੀ ਹੈ ਕੈਂਸਰ: ਡਾ: ਅਸ਼ਵਨੀ ਕੁਮਾਰ 

Gurpinder Kaur by Gurpinder Kaur
Nov 8, 2024, 03:07 pm GMT+0530
FacebookTwitterWhatsAppTelegram

Cancer News; ਸਿਵਲ ਸਰਜਨ ਕਪੂਰਥਲਾ ਡਾ. ਰੀਚਾ ਭਾਟੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ਵਨੀ ਕੁਮਾਰ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੀ ਯੋਗ ਅਗਾਵਈ ਹੇਠ ਅੱਜ ਰਾਸ਼ਟਰੀ ਕੈਂਸਰ ਦਿਵਸ ਮਨਾਇਆ ਗਿਆ। ਇਸ ਤਹਿਤ ਬਲਾਕ ਪੱਧਰੀ “ਮਹਿਲਾ ਤੇ ਬਾਲ ਸਭਾ” ਦੀ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਤਹਿਤ ਆਸ਼ਾ ਵਰਕਰਾਂ ਅਤੇ ਆਗਨਵਾੜੀ ਵਰਕਰਾਂ ਨੂੰ ਕੈਂਸਰ ਸੰਬੰਧੀ ਵਿਸਥਾਰ ਨਾਲ ਦੱਸਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਏ.ਐਮ.ਓ ਡਾ. ਗੌਰਵ ਕੁਮਾਰ ਨੇ ਦੱਸਇਆ ਕਿ ਰਾਸ਼ਟਰੀ ਕੈਂਸਰ ਦਿਵਸ ਹਰ ਸਾਲ 07 ਨਵੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਵਿੱਚ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ, ਤਾਂ ਜੋ ਇਸ ਬਿਮਾਰੀ ਦਾ ਜਲਦੀ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕੈਂਸਰ ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਹੋ ਸਕਦਾ ਹੈ। ਇਸ ਦੀ ਪਛਾਣ ਲੈਬੋਰੇਟਰੀ `ਚ ਟੈਸਟ ਦੁਆਰਾ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੱਕ ਤੰਬਾਕੂ ਤੇ ਗੁਟਖੇ ਦਾ ਸੇਵਨ ਕਰਨਾ, ਸਿਹਤਮੰਦ ਖੁਰਾਕ ਦਾ ਸੇਵਨ ਨਾ ਕਰਨਾ, ਸਿਹਤ ਦਾ ਧਿਆਨ ਨਾ ਦੇਣਾ, ਸਮੇਂ ਸਿਰ ਬਿਮਾਰੀ ਦਾ ਇਲਾਜ ਨਾ ਕਰਵਾਉਣਾ, ਲੋੜ ਪੈਣ ‘ਤੇ ਦਵਾਈਆਂ ਦਾ ਬਿਨ੍ਹਾਂ ਡਾਕਟਰੀ ਸਲਾਹ ਤੋਂ ਸੇਵਨ ਕਰਨਾ ਅਤੇ ਸ਼ਰਾਬ ਦਾ ਜਿਆਦਾ ਸੇਵਨ ਆਦਿ ਕੈਂਸਰ ਹੋਣ ਦੇ ਕਾਰਣ ਬਣ ਸਕਦੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਂਸਰ ਕਈ ਤਰ੍ਹਾਂ ਦਾ ਹੂੰਦਾ ਹੈ ਜਿਸ ਵਿਚ ਬ੍ਰੈਸਟ ਕੈਂਸਰ, ਸਰਵਾਈਕਲ ਕੈਂਸਰ, ਪੇਟ ਦਾ ਕੈਂਸਰ,ਬੱਲਡ ਕੈਂਸਰ, ਗਲੇ ਅਤੇ ਮੂੰਹ ਦਾ ਕੈਂਸਰ, ਬੱਚੇਦਾਨੀ ਦਾ ਕੈਂਸਰ, ਮੂੰਹ ਦਾ ਕੈਂਸਰ, ਕੋਲੋਰੈਕਟਲ ਕੈਂਸਰ ਲਿਵਰ ਕੈਂਸਰ ਆਦਿ ਸ਼ਾਮਲ ਹਨ ਅਤੇ ਕੈਂਸਰ ਸਰੀਰ ਦੇ ਕਿਸੇ ਵੀ ਅੰਗ ਵਿੱਚ ਹੋ ਸਕਦਾ ਹੈ। ਉਨਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਰੀਰ ਦੇ ਕਿਸੇ ਵੀ ਹਿੱਸੇ ਵਿਚ ਗੱਠ ਦਾ ਮਹਿਸੂਸ ਹੋਣਾ, ਨਿਗਲਣ ਵਿਚ ਕਠਿਨਾਈ ਹੋਣਾ, ਪੇਟ ਵਿਚ ਲਗਾਤਾਰ ਦਰਦ, ਜਖਮ ਦਾ ਠੀਕ ਨਾ ਹੋਣਾ, ਨਿੱਪਲ ਦੇ ਆਕਾਰ ਵਿਚ ਬਦਲਾਅ, ਸ਼ਰੀਰ ਦਾ ਵਜਨ ਤੇਜੀ ਨਾਲ ਘੱਟਣਾ ਜਾਂ ਵੱਧਣਾ, ਮੂੰਹ ਵਿਚ ਗਿਲਟੀ ਜਾਂ ਨਿਸ਼ਾਨ ਪੈਣਾ ਅਲਗ ਅਲਗ ਤਰ੍ਹਾਂ ਦੇ ਕੈਂਸਰ ਦੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਨਜਰ ਆਉਣ ਤੇ ਤੁਰੰਤ ਮਾਹਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਤਾਂ ਜੋ ਕੈਂਸਰ ਨੂੰ ਸ਼ਰੀਰ ਵਿਚ ਵਧਣ ਤੋਂ ਰੋਕਿਆ ਜਾ ਸਕੇ।

ਇਸ ਮੌਕੇ ਬਲਾਕ ਐਕਸਟੇਂਸ਼ਨ ਐਜੁਕੇਟਰ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੌਸ਼ਟਿਕ ਭੋਜਨ ਖਾਣ, ਜੀਵਨ ਸ਼ੈਲੀ ਵਿਚ ਸੁਧਾਰ ਕਰਨ, ਰੋਜ਼ਾਨਾ ਕਸਰਤ ਕਰਨ, ਸਮੇਂ ਸਿਰ ਡਾਕਟਰੀ ਸਲਾਹ ਨਾਲ ਯੋਗ ਇਲਾਜ ਕਰਵਾਉਣ, ਸ਼ਰਾਬ ਅਤੇ ਤੰਬਾਕੂ ਦਾ ਤਿਆਗ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਲੋਕਾਂ `ਚ ਕੈਂਸਰ ਸੰਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਖੈਨੀ, ਗੁਟਖਾ ਜਾਂ ਪਾਨ ਮਸਾਲਾ ਜ਼ਿਆਦਾ ਮਾਤਰਾ ਵਿਚ ਖਾਣ ਵਾਲੇ ਜ਼ਿਆਦਾਤਰ ਲੋਕਾਂ ਨੂੰ ਮੂਹ ਦਾ ਕੈਂਸਰ ਹੁੰਦਾ ਹੈ। ਜੇਕਰ ਮੂੰਹ ਵਿੱਚ ਛਾਲੇ ਹੋ ਗਏ ਹਨ, ਜੋ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਠੀਕ ਨਹੀਂ ਹੋਏ ਹਨ, ਜਾਂ ਮੂੰਹ ਖੋਲ੍ਹਣ ਵਿੱਚ ਮੁਸ਼ਕਲ ਹੈ ਜਾਂ ਆਵਾਜ਼ ਬਦਲ ਗਈ ਹੈ, ਤਾਂ ਇਹ ਮੂੰਹ ਦੇ ਕੈਂਸਰ ਦੇ ਲੱਛਣ ਹੋ ਸਕਦੇ ਹਨ।

ਹਿੰਦੂਸਥਾਨ ਸਮਾਚਾਰ

Tags: Health & LifestyleHealth News
ShareTweetSendShare

Related News

Sugar Board: ਮੋਟਾਪਾ ਅਤੇ ਸ਼ੂਗਰ ਦਾ ਵਧਦਾ ਖ਼ਤਰਾ: ਸਕੂਲਾਂ ਵਿੱਚ ਬੱਚਿਆਂ ਲਈ ਕਿਉਂ ਲਾਜ਼ਮੀ ਹੈ ‘ਸ਼ੂਗਰ ਬੋਰਡ’?
ਜੀਵਨ ਸ਼ੈਲੀ

Sugar Board: ਮੋਟਾਪਾ ਅਤੇ ਸ਼ੂਗਰ ਦਾ ਵਧਦਾ ਖ਼ਤਰਾ: ਸਕੂਲਾਂ ਵਿੱਚ ਬੱਚਿਆਂ ਲਈ ਕਿਉਂ ਲਾਜ਼ਮੀ ਹੈ ‘ਸ਼ੂਗਰ ਬੋਰਡ’?

Punjab BJP: ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਵੱਲੋਂ ਅਹੁਦੇ ਤੋਂ ਅਸਤੀਫ਼ਾ
Latest News

Punjab BJP: ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਵੱਲੋਂ ਅਹੁਦੇ ਤੋਂ ਅਸਤੀਫ਼ਾ

Latest News

ਕੁਦਰਤ ਦੇ ਕਹਿਰ ਨੇ ਵਧਾਈ ਕਿਸਾਨਾਂ ਦੀ ਚਿੰਤਾ

Bajwa Bomb Controversy: ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ,ਅਗਲੀ ਸੁਣਵਾਈ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ,ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼
Latest News

Bajwa Bomb Controversy: ਬਾਜਵਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ,ਅਗਲੀ ਸੁਣਵਾਈ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ,ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼

Mann Vs Bajwa Controversy: ਆਪਣੇ ਬਿਆਨ ਨੂੰ ਲੈ ਕੇ ਬੁਰੇ ਫੰਸੇ ਪ੍ਰਤਾਪ ਬਾਜਵਾ, ‘ਪੰਜਾਬ ‘ਚ ਪਹੁੰਚੇ 50 ਬੰਬਾਂ ‘ਚੋਂ 32 ਹਾਲੇ ਚੱਲਣੇ’ ਸਖਤ ਕਾਰਵਾਈ ਲਈ ਤਿਆਰ ਰਹੋ ਬਾਜਵਾ ਸਾਬ੍ਹ-ਸੀਐਮ ਮਾਨ
Latest News

Mann Vs Bajwa Controversy: ਆਪਣੇ ਬਿਆਨ ਨੂੰ ਲੈ ਕੇ ਬੁਰੇ ਫੰਸੇ ਪ੍ਰਤਾਪ ਬਾਜਵਾ, ‘ਪੰਜਾਬ ‘ਚ ਪਹੁੰਚੇ 50 ਬੰਬਾਂ ‘ਚੋਂ 32 ਹਾਲੇ ਚੱਲਣੇ’ ਸਖਤ ਕਾਰਵਾਈ ਲਈ ਤਿਆਰ ਰਹੋ ਬਾਜਵਾ ਸਾਬ੍ਹ-ਸੀਐਮ ਮਾਨ

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.