Saturday, July 5, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Punjab By-Election: ਜਨਰਲ, ਪੁਲਸ ‘ਤੇ ਖਰਚਾ ਆਬਜਰਵਰਾਂ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੋਣ ਅਧਿਕਾਰੀਆਂ ਨਾਲ ਮੀਟਿੰਗ

Gurpinder Kaur by Gurpinder Kaur
Nov 9, 2024, 05:06 pm GMT+0530
FacebookTwitterWhatsAppTelegram

Gurdaspur News:  ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ, ਅਜੇ ਸਿੰਘ ਤੋਮਰ, ਪੁਲਿਸ ਅਬਜਰਵਰ ਅਨਬੁਰਾਜ਼ਨ ਕੇ.ਕੇ.ਐੱਨ. ਅਤੇ ਖਰਚਾ ਅਬਜਰਵਰ, ਪੀ.ਪੱਚਾਯੱਪਨ ਵੱਲੋਂ ਸੁਰੱਖਿਆ ਪ੍ਰਬੰਧਾ ਨੂੰ ਮੁੱਖ ਰੱਖਦਿਆਂ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਰਿੰਦਰ ਸਿੰਘ, ਐਸਪੀ (ਐਚ) ਜੁਗਰਾਜ ਸਿੰਘ ਅਤੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਆਬਜਰਵਰਾਂ ਵੱਲ਼ੋਂ ਵਿੱਚ ਫਲਾਇੰਗ ਸਕੈਅਡ ਅਤੇ ਸਟੈਟਿਕ ਸਰਵੇਲੰਸ ਟੀਮਾਂ ਦੀ ਕਾਰਰੁਜਗਾਰੀ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਟੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ। ਆਬਜਰਵਰਾਂ ਵੱਲੋਂ ਚੋਣਾਂ ਦੇ ਸਬੰਧ ਵਿੱਚ ਪਹੁੰਚੀਆਂ ਪੈਰਾ-ਮਿਲਟਰੀ ਫੋਰਸ ਦੀਆਂ 6 ਕੰਪਨੀਆਂ ਨੂੰ ਵਲਨਰਏਬਲ ਅਤੇ ਸੰਵੇਦਨਸ਼ੀਲ ਪੋਲਿੰਗ ਲੋਕੇਸ਼ਨਾਂ/ਸੰਵੇਦਨਸ਼ੀਲ ਇਲਾਕਿਆਂ ਵਿੱਚ ਹੋਰ ਪ੍ਰਭਾਵਸ਼ਾਲੀ ਫਲੈਗ ਮਾਰਚ ਕਰਨ ਲਈ ਹਦਾਇਤ ਕੀਤੀ ਗਈ।

ਮੀਟਿੰਗ ਵਿੱਚ ਫੋਰਸ ਤਾਇਨਾਤੀ ਪਲਾਨ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਲਾਅ ਐਂਡ ਆਰਡਰ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਈਨਲ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵੱਲੋਂ ਹਦਾਇਤ ਕੀਤੀ ਗਈ ਕਿ ਹਰੇਕ ਸ਼ਿਕਾਇਤ ਨੂੰ ਤੱਥਾਂ ਦੇ ਅਧਾਰ ਤੇ ਵਾਚਣ ਉਪਰੰਤ ਹੀ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਆਬਜਰਵਰਾਂ ਵੱਲੋਂ ਹਦਾਇਤ ਕੀਤੀ ਗਈ ਕਿ ਨਾਕਿਆਂ ਦੀ ਤਸੱਲੀਬਖਸ਼ ਚੈਕਿੰਗ ਕੀਤੀ ਜਾਵੇ ਅਤੇ ਇਸ ਦਾ ਸਹੀ ਤਰੀਕੇ ਨਾਲ ਰਿਕਾਰਡ ਮੈਨਟੇਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਨਾਕੇ ਲਗਾਏ ਜਾਣ। ਨਾਕੇ ਦੀ ਲੋਕੇਸ਼ਨ ਲਾਅ ਐਂਡ ਆਰਡਰ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਈ ਜਾਵੇ।

ਇਸ ਮੌਕੇ ਜਨਰਲ, ਪੁਲਿਸ ਤੇ ਖਰਚਾ ਆਬਜਰਵਰਾਂ ਵੱਲ਼ੋ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਮੁੱਚੇ ਪ੍ਰਬੰਧਾਂ ਪ੍ਰਤੀ ਆਪਣੀ ਸੰਤੁਸ਼ਟੀ ਜਾਹਰ ਕੀਤੀ ਅਤੇ ਸਮੂਹ ਚੋਣ ਲੜ ਰਹੇ ਉਮੀਦਵਾਰਾਂ ਨੂੰ ਯਕੀਨ ਦਿਵਾਇਆ ਗਿਆ ਕਿ ਇਹ ਚੋਣਾਂ ਨਿਰਪੱਖ ਅਤੇ ਅਮਨ ਸਾਂਤੀ ਨਾਲ ਕਰਵਾਈਆਂ ਜਾਣਗੀਆਂ।

ਹਿੰਦੂਸਥਾਨ ਸਮਾਚਾਰ

Tags: GeneralGurdaspurMeeting with election officialsPolice Expenditure Observers
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies