Saturday, July 5, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Oath Taking Ceremony: ਸੰਗਰੂਰ ‘ਚ ਪੰਚਾਂ ਨੂੰ ਸਹੁੰ ਚੁੱਕ ਸਮਾਗਮ ਦਾ ਪ੍ਰਬੰਧ, CM ਮਾਨ ਇਸ ਦਿਨ ਪੰਚਾਂ ਨੂੰ ਚੁਕਾਉਣਗੇ ਸਹੁੰ

Gurpinder Kaur by Gurpinder Kaur
Nov 15, 2024, 12:45 pm GMT+0530
FacebookTwitterWhatsAppTelegram

Sangrur News: ਪੰਜਾਬ ਸਰਕਾਰ ਵੱਲੋਂ ਸਰਪੰਚਾਂ ਨੂੰ ਸੰਹੁ ਚੁਕਾਉਣ ਤੋਂ ਬਾਅਦ ਹੁਣ ਪੰਚਾਂ ਨੂੰ ਵੀ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਸਮਾਗਮ ਹੋਣਗੇ। ਇਹ ਸਮਾਗਮ 19 ਨਵੰਬਰ ਨੂੰ ਕਰਵਾਏ ਜਾਣਗੇ ਜਿਸ ਵਿੱਚ ਮੁੱਖ ਮੰਤਰੀ ਅਤੇ ਕੈਬਨਿਟ ਦੇ ਬਾਕੀ ਮੰਤਰੀ ਵੀ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 18 ਮੰਤਰੀ ਪੰਚਾਂ ਨੂੰ ਸਹੁੰ ਚੁਕਾਉਣਗੇ। ਹਾਲਾਂਕਿ, ਹੁਸ਼ਿਆਰਪੁਰ, ਬਰਨਾਲਾ, ਮੁਕਤਸਰ ਅਤੇ ਗੁਰਦਾਸਪੁਰ ਦੇ ਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਦੀਆਂ ਚਾਰ ਸੀਟਾਂ ਤੇ ਵਿਧਾਨ ਸਭਾ ਉਪ ਚੋਣਾਂ ਲਈ 20 ਨਵੰਬਰ ਨੂੰ ਵੋਟਾਂ ਪੈਣਗੀਆਂ।

ਸਰਕਾਰ ਵੱਲੋਂ ਜਾਰੀ ਲਿਸਟ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਫਰੀਦਕੋਟ, ਡਿਪਟੀ ਵਿਧਾਨ ਸਭਾ ਸਪੀਕਰ ਜੈ ਕਿਸ਼ਨ ਰੋਡ ਐਸ.ਬੀ.ਐਸ.ਨਗਰ, ਹਰਪਾਲ ਸਿੰਘ ਚੀਮਾ ਸਵੇਰੇ ਬਠਿੰਡਾ ਅਤੇ ਸ਼ਾਮ ਨੂੰ ਮਾਨਸਾ, ਅਮਨ ਅਰੋੜਾ ਮੋਗਾ, ਬਲਜੀਤ ਕੌਰ ਫਾਜ਼ਿਲਕਾ, ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ, ਬਲਬੀਰ ਸਿੰਘ ਪਟਿਆਲਾ, ਲਾਲ ਚੰਦ ਕਟਾਰੂਚੱਕ ਪਠਾਨਕੋਟ, ਲਾਲਜੀਤ ਭੁੱਲਰ ਤਰਨਤਾਰਨ, ਹਰਜੋਤ ਬੈਂਸ ਰੂਪਨਗਰ, ਹਰਭਜਨ ਸਿੰਘ ਮੋਹਾਲੀ, ਗੁਰਮੀਤ ਸਿੰਘ ਫ਼ਿਰੋਜ਼ਪੁਰ, ਰਵਜੋਤ ਸਿੰਘ ਕਪੂਰਥਲਾ, ਵਰਿੰਦਰ ਕੁਮਾਰ ਗੋਇਲ ਮਲੇਰਕੋਟਲਾ, ਹਰਦੀਪ ਸਿੰਘ ਮੁੰਡੀਆ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਤਰੁਨਪ੍ਰੀਤ ਸਿੰਘ ਪੰਚਾਂ ਨੂੰ ਸਹੁੰ ਚੁਕਾਉਣਗੇ।

ਜ਼ਿਲ੍ਹਾ ਪੱਧਰ ‘ਤੇ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਏਗਾ। ਇਨ੍ਹਾਂ ਸਾਰਿਆਂ ਮੀਟਿੰਗਾਂ ਦੇ ਪ੍ਰਬੰਧ ਕਰਨ ਦੀ ਜ਼ਿੰਮੇਵਾਰੀ ਡੀ.ਸੀ. ਦੀ ਹੋਵੇਗੀ। ਇਨ੍ਹਾਂ ਦੌਰਾਨ ਸਾਰੇ ਪ੍ਰੋਗਰਾਮ ਦੇ ਪ੍ਰਬੰਧਾਂ ਨੂੰ ਵੇਖਣ ਲਈ ਸਰਕਾਰ ਵੱਲੋਂ ਵੱਖ ਵੱਖ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ।

ਦਸਣਯੌਗ ਹੈ ਕਿ ਸੂਬੇ ਵਿੱਚ ਕੁੱਲ 83 ਹਜ਼ਾਰ ਪੰਚ ਚੁਣੇ ਗਏ ਹਨ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਹੋਇਆ ਸੀ। ਇਸ ਵਿੱਚ 11 ਹਜ਼ਾਰ ਦੇ ਕਰੀਬ ਸਰਪੰਚਾਂ ਨੇ ਆਪਣੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ। ਪਰ ਪੰਚਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਸੂਬਾ ਪੱਧਰੀ ਸਮਾਗਮਾਂ ਦੇ ਆਯੋਜਨ ਨਹੀਂ ਹੋ ਸਕੇ।
ਇਸ ਦੇ ਨਾਲ ਧਿਆਨਯੋਗ ਹੈ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੋਣ ਜਾਬਤਾ ਲਾਗੂ ਹੈ। ਅਜਿਹੇ ‘ਚ ਹੁਣ ਇਹ ਪ੍ਰੋਗਰਾਮ ਜ਼ਿਲਾ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਆਉਣ ਵਾਲੀ 20 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਬਰਨਾਲਾ ਦੀਆਂ ਜ਼ਿਮਨੀ ਚੋਣਾਂ ਹਨ।

Tags: CM Bhagwant MannPanch Oath Taking CeremonyPunjabPunjab PoliticsTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies