Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਧਿਆਤਮਿਕ

Sachkhand Sri Harmandir Sahib: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

Gurpinder Kaur by Gurpinder Kaur
Nov 15, 2024, 02:44 pm GMT+0530
FacebookTwitterWhatsAppTelegram

Amritsar Sahib: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ-ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ।

ਹਿੰਦੂਸਥਾਨ ਸਮਾਚਾਰ

Tags: AmritsarAmritsar NewsGuru Nanak Dev Ji Gurpurab 2024PunjabSachkhand Sri Harmandir SahibTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies