Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Amritsar News: ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਕੀਤੀ ਭੇਟ

Gurpinder Kaur by Gurpinder Kaur
Nov 16, 2024, 10:15 am GMT+0530
FacebookTwitterWhatsAppTelegram

Amritsar News: ਆਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਲਈ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਸ ਅੰਦਰ 300 ਪਾਵਨ ਸਰੂਪ ਸੁਭਾਇਮਾਨ ਕੀਤੇ ਜਾ ਸਕਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਅਤੇ ਮਰਯਾਦਾ ਅਨੁਸਾਰ ਵੱਖ-ਵੱਖ ਅਸਥਾਨਾਂ ’ਤੇ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੀਆਂ ਸੰਗਤਾਂ ਦੀ ਮੰਗ ’ਤੇ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਸਟ੍ਰੇਲੀਆ ਭੇਜੇ ਗਏ ਸਨ, ਜਿਸ ਦੇ ਧੰਨਵਾਦ ਵਜੋਂ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਵਿਸ਼ੇਸ਼ ਬੱਸ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦਾ ਪਰਿਵਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਗੁਰੂ ਘਰਾਂ ਦੇ ਕਾਰਜਾਂ ਵਿਚ ਮੋਹਰੀ ਹੋ ਕੇ ਸੇਵਾਵਾਂ ਕੀਤੀਆਂ ਜਾਂਦੀਆਂ ਹਨ। ਭਾਈ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਸ. ਜਤਿੰਦਰ ਸਿੰਘ ਉੱਪਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪ ਰਹਿਮਤ ਕਰਕੇ ਉਨ੍ਹਾਂ ਪਾਸੋਂ ਇਹ ਸੇਵਾ ਲਈ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਹੀ ਕਰਵਾਉਂਦੇ ਰਹਿਣ। ਇਸ ਮੌਕੇ ਉੱਪਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ।

ਹਿੰਦੂਸਥਾਨ ਸਮਾਚਾਰ

Tags: AmritsarBus with Sacred Images of Sri Guru Granth SahibTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies