Wednesday, May 21, 2025
No Result
View All Result
Punjabi Khabaran

Latest News

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

Delhi Assembly Elections 2025: ‘ਆਪ’ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ, ਭਾਜਪਾ-ਕਾਂਗਰਸ ਤੋਂਂ ਆਏ ਆਗੁਆਂ ਤੇ ਦਾਅ

Gurpinder Kaur by Gurpinder Kaur
Nov 21, 2024, 05:40 pm GMT+0530
FacebookTwitterWhatsAppTelegram

Delhi Assembly Elections: ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ 6 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ ਜੋ ਹਾਲ ਹੀ ਵਿੱਚ ਕਾਂਗਰਸ ਅਤੇ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ ਪਾਰਟੀ ਨੇ ਕੁਝ ਆਗੂਆਂ ਦੀਆਂ ਟਿਕਟਾਂ ਵੀ ਰੱਦ ਕਰ ਦਿੱਤੀਆਂ ਹਨ।

दिल्ली विधानसभा चुनाव के लिए आम आदमी पार्टी ने अपने विधायकों की पहली लिस्ट की जारी l आप वरिष्ठ नेता @AapKaGopalRai जी की प्रेस वार्ता l LIVE https://t.co/5gkqjcz2Iy

— Aam Aadmi Party Delhi (@AAPDelhi) November 21, 2024

ਪਾਰਟੀ ਨੇ ਇਨ੍ਹਾਂ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ

AAP releases the first list of 11 candidates for 2025 Delhi elections. Former BJP leaders Brahm Singh Tanwar, Anil Jha and BB Tyagi as well as former Congress leaders Chaudhry Zubair Ahmad, Veer Dhingan and Sumesh Shokeen who joined AAP recently also included in the list.

— ANI (@ANI) November 21, 2024

ਆਮ ਆਦਮੀ ਪਾਰਟੀ ਨੇ ਛਤਰਪੁਰ ਸੀਟ ਤੋਂ ਬ੍ਰਹਮ ਸਿੰਘ ਤੰਵਰ ਨੂੰ ਟਿਕਟ ਦਿੱਤੀ ਹੈ। ਤੰਵਰ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਬ੍ਰਹਮ ਸਿੰਘ ਤੰਵਰ ਭਾਜਪਾ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਹਨ। ਉਹ ਤਿੰਨ ਵਾਰ ਵਿਧਾਇਕ ਵੀ ਬਣ ਚੁੱਕੇ ਹਨ।

ਦਿੱਲੀ ਦੀ ਸਭ ਤੋਂ ਹਾੱਟ ਸੀਟ ਮਟਿਆਲਾ ਤੋਂ ਮੌਜੂਦਾ ਵਿਧਾਇਕ ਗੁਲਾਬ ਸਿੰਘ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਅਤੇ ਇਸ ਵਾਰ ਸੁਮੇਸ਼ ਸ਼ੌਕੀਨ ‘ਤੇ ਸੱਟਾ ਲਗਾ ਕੇ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

ਰਾਮ ਸਿੰਘ ਨੂੰ ਬਦਰਪੁਰ ਸੀਟ ਤੋਂ ਉਮੀਦਵਾਰ ਚੁਣਿਆ ਗਿਆ ਹੈ।

ਆਪ ਨੇ ਬੀਬੀ ਤਿਆਗੀ ਨੂੰ ਲਕਸ਼ਮੀ ਨਗਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦੱਸ ਦੇਈਏ ਕਿ ਬੀਬੀ ਤਿਆਗੀ ਹਾਲ ਹੀ ‘ਚ ਭਾਜਪਾ ਛੱਡ ਕੇ ‘ਆਪ’ ‘ਚ ਸ਼ਾਮਲ ਹੋਈ ਸੀ।

ਸੀਮਾਪੁਰੀ ਸੀਟ ਤੋਂ ‘ਆਪ’ ਨੇ ਕਾਂਗਰਸ ਪਾਰਟੀ ਦੇ ਆਗੂ ਵੀਰ ਸਿੰਘ ਧੀਂਗਾਨ ਨੂੰ ਟਿਕਟ ਦਿੱਤੀ ਹੈ।

ਗੌਰਵ ਸ਼ਰਮਾ ਘੋਂਡਾ ਸੀਟ ਤੋਂ ਚੋਣ ਲੜਨਗੇ।

‘ਆਪ’ ਨੇ ਰੋਹਤਾਸ ਨਗਰ ਤੋਂ ਸਰਿਤਾ ਸਿੰਘ ਨੂੰ ਟਿਕਟ ਦਿੱਤੀ ਹੈ।

ਦੀਪਕ ਸਿੰਗਲਾ ਨੂੰ ਵਿਸ਼ਵਾਸ ਨਗਰ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਕਰਾਵਲ ਨਗਰ ਸੀਟ ਤੋਂ ‘ਆਪ’ ਨੇਤਾ ਮਨੋਜ ਤਿਆਗੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

Tags: Aam Aadmi PartyAAP releases first list of candidatesDelhi Assembly Election 2025
ShareTweetSendShare

Related News

Punjab Police Strict on Youtubers
Latest News

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Latest News

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann
ਰਾਸ਼ਟਰੀ

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !
ਰਾਸ਼ਟਰੀ

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ
Latest News

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

Latest News

Top news Today ਅੱਜ ਦੀਆਂ ਅਹਿਮ ਖਬਰਾਂ

Top news Today || ਅੱਜ ਦੀਆਂ ਅਹਿਮ ਖਬਰਾਂ || Dhruv Rathee || Charanjit Singh Channi || Jagtar Hawara

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

ਪੰਜਾਬ ਵਿੱਚ ਨਸ਼ਿਆਂ ਦਾ ਖ਼ਤਰਾ: ਪੁਲਿਸ ਕਾਰਵਾਈ ਅਤੇ ਜ਼ਮੀਨੀ ਹਕੀਕਤ

Punjab Police Strict on Youtubers

Social Media or Weapon of Espionage: ਸੋਸ਼ਲ ਮੀਡੀਆ ਬਣਿਆ ਜਾਸੂਸੀ ਦਾ ਹਥਿਆਰ,823 ਯੂਟਿਊਬਰਾਂ, ਟ੍ਰੈਵਲ ਬਲੌਗਰਾਂ ‘ਤੇ ਪੰਜਾਬ ਪੁਲਸ ਨੇ ਕੱਸਿਆ ਸ਼ਿਕੰਜਾ

Boycott Turkey: ਅੱਤਵਾਦ ਦੇ ਸਮਰਥਕ ਤੁਰਕੀ ‘ਤੇ ਭਾਰਤ ਦਾ ਕੜਾ ਪ੍ਰਹਾਰ, ਸੈਰ ਸਪਾਟੇ ਤੋਂ ਵਪਾਰ ਤੱਕ ਸਰਵਵਿਆਪੀ ਬਾਈਕਾਟ

Pakistan ਦਾ ਨਵਾਂ ਨਾਅਰਾ, ਅੱਤਵਾਦੀਆਂ ਨੂੰ ਦਿਓ ਇਨਾਮ ਦਾ ਨਜ਼ਰਾਨਾ! || Masood Azhar || Shehbaz Sharif

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Top News Today || ਅੱਜ ਦੀਆਂ ਅਹਿਮ ਖਬਰਾਂ || Rajnath Singh || Ravneet Singh Bittu || CM Bhagwant Mann

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

24 ਘੰਟਿਆਂ ਵਿੱਚ 4 ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ਪਾਕਿਸਤਾਨੀ ਖੁਫੀਆ ਤੰਤਰ ਨੂੰ ਦੇਂਦੇ ਸਨ ਜਾਣਕਾਰੀ…ISI ਦੇ ਨਿਰਦੇਸ਼ਾਂ ‘ਤੇ ਕਰਦੇ ਸਨ ਕੰਮ !

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

RSS ਵਿਰੁੱਧ ਜ਼ਹਿਰ ਉਗਲ ਰਹੀ ਝੂਠ ਦੀ ਫੈਕਟਰੀ – ਇੱਕ ਹੋਰ ਪਾਕਿਸਤਾਨ ਸਪਾਂਸਰਡ ਫਰਜ਼ੀ ਹਮਲੇ ਦਾ ਪਰਦਾਫਾਸ਼!

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies