Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Municipal Corporation and Council elections: ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਨਗਰ ਨਿਗਮ ਤੇ ਕੌਂਸਲ ਚੋਣਾਂ ਜਨਵਰੀ 2025 ’ਚ ਕਰਵਾਈਆਂ ਜਾਣ: ਐਡਵੋਕੇਟ ਧਾਮੀ

Gurpinder Kaur by Gurpinder Kaur
Nov 30, 2024, 04:24 pm GMT+0530
FacebookTwitterWhatsAppTelegram

Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਜਨਵਰੀ 2025 ਵਿਚ ਕਰਵਾਉਣ ਲਈ ਕਿਹਾ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ਦਾ ਦੂਜਾ ਪੰਦਰਵਾੜਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ ਇਨ੍ਹਾਂ ਦਿਨਾਂ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਪਿਆਰੇ ਸਿੱਖਾਂ ਦੀਆਂ ਸ਼ਹਾਦਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨ੍ਹਾਂ ਦਿਨਾਂ ’ਚ ਭਾਵੁਕਤਾ ਅਤੇ ਵੈਰਾਗ ਵਿਚੋਂ ਲੰਘਦੀ ਹੈ ਅਤੇ ਆਪਣੇ ਸ਼ਹੀਦਾਂ ਦੇ ਸਤਿਕਾਰ ਵਜੋਂ ਕਿਸੇ ਵੀ ਤਰ੍ਹਾਂ ਦੇ ਖ਼ੁਸ਼ੀ ਵਾਲੇ ਸਮਾਗਮ ਕਰਨ ਤੋਂ ਗੁਰੇਜ਼ ਕਰਦੀ ਹੈ। ਸੰਗਤਾਂ ਵੱਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਹ ਦਿਹਾੜੇ ਸ਼ਰਧਾ ਪੂਰਵਕ ਮਨਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਬੰਸਦਾਨੀ ਸ੍ਰੀ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੀ 6 ਜਨਵਰੀ 2025 ਨੂੰ ਆ ਰਿਹਾ ਹੈ, ਜੋ ਸਿੱਖ ਕੌਮ ਵੱਲੋਂ ਪੂਰੇ ਵਿਸ਼ਵ ਵਿਚ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਇਆ ਜਾਂਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿਚ ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਕਿਸੇ ਵੀ ਤਰ੍ਹਾਂ ਯੋਗ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਵੱਲੋਂ ਵੱਡੇ ਪੱਧਰ ’ਤੇ ਸ਼੍ਰੋਮਣੀ ਕਮੇਟੀ ਤਕ ਪਹੁੰਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਚੋਣਾਂ ਦੀਆਂ ਤਰੀਕਾਂ ਸ਼ਹੀਦੀ ਪੰਦਰਵਾੜੇ ਅਤੇ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖ ਕੇ ਤੈਅ ਕਰਨ ਲਈ ਸਰਕਾਰ ਤੱਕ ਪਹੁੰਚ ਕੀਤੀ ਜਾਵੇ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਸਿੱਖ ਇਤਿਹਾਸ ਦੇ ਇਨ੍ਹਾਂ ਦਿਹਾੜਿਆਂ ਅਤੇ ਸੰਗਤਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਸਥਾਨਕ ਚੋਣਾਂ ਸਬੰਧੀ ਤਰੀਕਾਂ ਜਨਵਰੀ 2025 ਵਿਚ ਹੀ ਨਿਰਧਾਰਤ ਕੀਤੀਆਂ ਜਾਣ।

ਹਿੰਦੂਸਥਾਨ ਸਮਾਚਾਰ

Tags: Advocate DhamiMunicipal Corporation and Council electionsTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies