Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Punjab Politics: ਪੰਜਾਬ ਦੇ ਨਵੇਂ ਚੁਣੇ 3 ਵਿਧਾਇਕਾਂ ਨੇ ਸਹੁੰ ਚੁੱਕੀ

Gurpinder Kaur by Gurpinder Kaur
Dec 2, 2024, 02:56 pm GMT+0530
FacebookTwitterWhatsAppTelegram

Chandigarh News: ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਚੁਣੇ ਗਏ 4 ਵਿਧਾਇਕਾਂ ਨੇ ਸਹੁੰ ਚੁੱਕਣੀ ਸੀ ਪਰ 3 ਵਿਧਾਇਕਾਂ ਨੇ ਹੀ ਸਹੁੰ ਚੁੱਕੀ। ਜਿੰਨ੍ਹਾਂ ਵਿੱਚੋਂ ਸਭ ਤੋਂ ਪਹਿਲਾਂ ਇਸ਼ਾਂਕ ਚੱਬੇਵਾਲ, ਗੁਰਦੀਪ ਸਿੰਘ ਰੰਧਾਵਾ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹੀ ਸਹੁੰ ਚੁੱਕੀ। ਜਦਕਿ ਪਹਿਲਾਂ ਆਖਿਆ ਗਿਆ ਸੀ ਕਿ ਨਵੇਂ ਚਾਰੇ ਵਿਧਾਇਕ ਸਹੁੰ ਚੁੱਕਣਗੇ ਪਰ ਚੌਥੇ ਵਿਧਾਇਕ ਵੱਲੋਂ ਸਹੁੰ ਨਹੀਂ ਚੁੱਕੀ ਗਈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ। ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਸਮਾਗਮ ਵਿੱਚ ਮੌਜੂਦ ਰਹੇ।

ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ
ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਦਿੱਗਜ ਲੀਡਰ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਦੀ ਪਤਨੀ ਜਤਿੰਦਰ ਰੰਧਾਵਾ ਨੂੰ ਹਰਾਇਆ।

ਡਿੰਪੀ ਢਿੱਲੋਂ ਨੇ ਸਹੁੰ ਚੁੱਕੀ
ਤੀਜੇ ਐਮਐਲਏ ਵੱਜੋਂ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਹੁੰ ਚੁੱਕੀ। ਸ਼੍ਰੋਮਣੀ ਅਕਾਲੀ ਦਲ ਦੇ 4 ਦਹਾਕੇ ਤੋਂ ਵੱਧ ਸਮਾਂ ਮੈਂਬਰ ਰਹੇ ਡਿੰਪੀ ਢਿੱਲੋਂ ਜ਼ਿਮਨੀ ਚੋਣ ਤੋਂ ਕੁਝ ਸਮਾਂ ਪਹਿਲਾਂ ਹੀ ਆਪ ਵਿੱਚ ਸ਼ਾਮਿਲ ਹੋਏ ਸਨ।

ਇਸ਼ਾਂਕ ਚੱਬੇਵਾਲ ਨੇ ਚੁੱਕੀ ਸਹੁੰ
ਸਮਾਗਮ ਦੀ ਸ਼ੁਰੂਆਤ ਵਿੱਚ ਸਭ ਤੋਂ ਪਹਿਲਾਂ ਚੱਬੇਵਾਲ ਤੋਂ ‘ਆਪ’ ਦੇ ਨੌਜਵਾਨ ਵਿਧਾਇਕ ਇਸ਼ਾਂਕ ਚੱਬੇਵਾਲ ਨੇ ਸਹੁੰ ਚੁੱਕਣ ਮਗਰੋਂ ‘ਜੈ ਭੀਮ ਜੈ ਭਾਰਤ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਲਾਇਆ। ਉਹ ਆਪਣੇ ਪਿਤਾ ਡਾ. ਰਾਜ ਕੁਮਾਰ ਚੱਬੇਵਾਲ ਦੇ ਮੈਂਬਰ ਪਾਰਲੀਮੈਂਟ ਬਣਨ ਮਗਰੋਂ ਖਾਲੀ ਹੋਈ ਚੱਬੇਵਾਲ ਦੀ ਸੀਟ ਤੋਂ ਵਿਧਾਇਕ ਬਣੇ ਹਨ। ਡਾ. ਰਾਜ ਕੁਮਾਰ ਚੱਬੇਵਾਲ ਪਹਿਲਾਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ, ਉਹ ਵੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ‘ਆਪ’ ਵਿੱਚ ਸ਼ਾਮਿਲ ਹੋਏ ਸਨ।

ਕੁਲਦੀਪ ਸਿੰਘ ਕਾਲਾ ਢਿੱਲੋਂ
ਬਰਨਾਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਚੋਣ ਜਿੱਤ ਕੇ ਵਿਧਾਇਕ ਬਣੇ ਪਰ ਅੱਜ ਨੇ ਆਪਣੇ ਅਹੁਦੇ ਦੀ ਸਹੁੰ ਨਹੀਂ ਚੱਕੀ। ਇਸ ਲਈ ਉਹ 4 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।

ਦਸ ਦਇਏ ਕਿ ਪੰਜਾਬ ਦੀਆਂ ਚਾਰ ਸੀਟਾਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋਈਆਂ ਸਨ। ਇਨ੍ਹਾਂ ਸੀਟਾਂ ਦੇ ਵਿਧਾਇਕ ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿੱਚ ਮੈਂਬਰ ਪਾਰਲੀਮੈਂਟ ਚੁਣੇ ਗਏ ਸਨ। ਇਸ ਦੌਰਾਨ ਹੋਈਆਂ ਜ਼ਿਮਨੀ ਚੋਣਾਂ ਵਿੱਚ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਚੱਬੇਵਾਲ ਤੋਂ ਡਾ. ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਚੋਣ ਜਿੱਤੇ ਹਨ।

ਹੁਣ ਨਗਰ ਨਿਗਮ ਚੋਣਾਂ ਦੀ ਵਾਰੀ
ਜ਼ਿਮਨੀ ਚੋਣਾਂ ਤੋਂ ਬਾਅਦ ਹੁਣ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਅਗਨੀ ਪ੍ਰੀਖਿਆ ਹੋਣੀ ਹੈ। ਸੂਬੇ ਦੀਆਂ 5 ਨਗਰ ਨਿਗਮਾਂ ਦੇ ਨਾਲ-ਨਾਲ 42 ਨਗਰ ਕੌਂਸਲਾਂ ਅਤੇ ਕਮੇਟੀਆਂ ਲਈ ਵੀ ਚੋਣਾਂ ਹੋਣੀਆਂ ਹਨ। ਹੁਣ ਆਮ ਆਦਮੀ ਪਾਰਟੀ ਦਾ ਪੂਰਾ ਧਿਆਨ ਮੁਹੱਲੇ ਦੀਆਂ ਚੋਣਾਂ ‘ਤੇ ਟਿਕਆ ਹੋਇਆ ਹੈ। ਭਗਵੰਤ ਮਾਨ ਵੱਲੋਂ ਆਪ ਦੀ ਸੂਬਾ ਇਕਾਈ ਦੀ ਪ੍ਰਧਾਨਗੀ ਛੱਡਣ ਤੋਂ ਮਗਰੋਂ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਮਨ ਅਰੋੜਾ ਨੂੰ ਕਮਾਨ ਸੌਂਪੀ ਗਈ ਹੈ।

ਗੌਰਤਲਬ ਹੈ ਕਿ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤਿਆਂ। ਅਤੇ ਇੱਕ ਸੀਟ ਕਾਂਗਰਸ ਨੇ ਜਿੱਤੀ ਹੈ। ਤਿੰਨ ਵਿਧਾਇਕਾਂ ਦੇ ਜਿੱਤਣ ਨਾਲ ‘ਆਪ’ ਦੀਆਂ ਵਿਧਾਨ ਸਭਾ ਵਿੱਚ ਹੁਣ ਕੁੱਲ 95 ਸੀਟਾਂ ਹੋ ਗਈਆਂ ਹਨ।

Tags: Kultar Singh SandhwanNew MLA Oath CeremonyOath CeremonyTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies