Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

ਪੰਜਾਬ Punjab Police: ਪੁਲਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Gurpinder Kaur by Gurpinder Kaur
Dec 5, 2024, 05:37 pm GMT+0530
FacebookTwitterWhatsAppTelegram

Chandigarh News: ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰਤਾਪ ਸਿੰਘ ਉਰਫ ਹੈਪੀ (29) ਵਾਸੀ ਪਿੰਡ ਰੋੜੇਵਾਲੀ (ਅੰਮ੍ਰਿਤਸਰ), ਕਰਨਦੀਪ ਸਿੰਘ (21) ਵਾਸੀ ਪਿੰਡ ਨਗਲ ਸੋਹਲ(ਅੰਮ੍ਰਿਤਸਰ) ਅਤੇ ਜਗਪ੍ਰੀਤ ਸਿੰਘ (19) ਵਾਸੀ ਪਿੰਡ ਧਰਮਕੋਟ ਰੰਧਾਵਾ (ਬਟਾਲਾ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ’ਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਫਤਿਹਗੜ੍ਹ ਚੂੜੀਆਂ ਦੇ ਇਲਾਕੇ ਚੋਂ ਇੱਕ ਅਣਪਛਾਤੇ ਵਿਅਕਤੀ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਵੇਰਕਾ ਬਾਈਪਾਸ ਵੱਲ ਆ ਰਹੇ ਹਨ ।

ਉਨ੍ਹਾਂ ਦੱਸਿਆ ਕਿ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਹੋਇਆਂ ਡੀ.ਸੀ.ਪੀ. ਇਨਵੈਸਟੀਗੇਸ਼ਨ ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਸਿਟੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਵਿੱਚ ਅਤੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ-1 ਦੀ ਪੁਲੀਸ ਟੀਮਾਂ ਨੇ ਸਪੈਸ਼ਲ ਅਭਿਆਨ ਚਲਾ ਕੇ ਮੁਲਜ਼ਮਾਂ ਨੂੰ ਐਸਕਾਰਟ ਹਸਪਤਾਲ,ਅੰਮ੍ਰਿਤਸਰ ਦੇ ਨੇੜਿਓਂ ਕਾਬੂ ਕਰ ਲਿਆ।ਸੀ.ਪੀ. ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੀ ਗਈ ਹੈਰੋਇਨ ਦੀ ਕੁੱਲ ਅਨੁਮਾਨਿਤ ਕੀਮਤ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਇਸ ਸਬੰਧੀ ਇੱਕ ਕੇਸ 272 ਮਿਤੀ 03.12.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ

Tags: Arrested three peopleCross-BorderHeroinNarco Smuggling ModulePunjab Police
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies