Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Bikram Majithia News: ਮੁੱਖ ਮੰਤਰੀ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਣ: ਬਿਕਰਮ ਸਿੰਘ ਮਜੀਠੀਆ

Gurpinder Kaur by Gurpinder Kaur
Dec 17, 2024, 06:12 pm GMT+0530
FacebookTwitterWhatsAppTelegram

Chandigarh News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਗ੍ਰਹਿ ਮੰਤਰੀ ਵਜੋਂ ਅਸਤੀਫਾ ਦੇਣ। ਅਕਾਲੀ ਦਲ ਦੇ ਆਗੂ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਅੰਮ੍ਰਿਤਸਰ ਪੁਲਿਸ ਅਤੇ ਇਸਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਪਰੇਸ਼ਨ ਕਵਰ ਅੱਪ ਵਿਚ ਲੱਗੇ ਹਨ ਅਤੇ ਇਸ ਗੱਲ ਦਾ ਖੰਡਨ ਕਰ ਰਹੇ ਹਨ ਕਿ ਅੰਮ੍ਰਿਤਸਰ ਦੇ ਪੁਲਿਸ ਥਾਣਿਆਂ ਵਿਚ ਗ੍ਰਨੇਡ ਧਮਾਕੇ ਹੋਏ ਹਨ।ਇਸਲਾਮਾਬਾਦ ਪੁਲਿਸ ਥਾਣੇ ਵਿਚ ਵਾਪਰੀ ਤਾਜ਼ਾ ਘਟਨਾ ਦੀ ਗੱਲ ਕਰਦਿਆਂ ਜਿਸ ਨਾਲ ਆਲੇ ਦੁਆਲੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ, ਸਰਦਾਰ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੇ ਤੁਰੰਤ ਘਟਨਾ ਦਾ ਖੰਡਨ ਕੀਤਾ ਹੈ ਅਤੇ ਪੁਲਿਸ ਥਾਣੇ ਦੀ ਸਫਾਈ ਕਰਵਾ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਕਿ ਕੁਝ ਵੀ ਨਹੀਂ ਵਾਪਰਿਆ। ਉਹਨਾਂ ਕਿਹਾ ਕਿ ਪੁਲਿਸ ਉਹਨਾਂ ਲੋਕਾਂ ਨੂੰ ਡਰਾ ਰਹੀ ਹੈ ਜੋ ਕਹਿ ਰਹੇ ਹਨ ਕਿ ਉਹਨਾਂ ਨੇ ਗ੍ਰਨੇਡ ਹਮਲੇ ਦੀ ਆਵਾਜ਼ ਸੁਣੀ ਤੇ ਇਸਦੀ ਜ਼ਿੰਮੇਵਾਰੀ ਵੀ ਹੁਣ ਲਈ ਗਈ ਹੈ।ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੁਲਿਸ ਥਾਣਿਆਂ ’ਤੇ ਹੋ ਰਹੇ ਇਹਨਾਂ ਹਮਲਿਆਂ ਨੂੰ ਹਮਲੇ ਵਿਚ ਨਹੀਂ ਲੈ ਸਕਦੀ। ਉਹਨਾਂ ਕਿਹਾ ਕਿ ਪਹਿਲਾਂ ਜਦੋਂ ਮਜੀਠਾ ਪੁਲਿਸ ਥਾਣੇ ’ਤੇ ਗ੍ਰਨੇਡ ਹਮਲਾ ਹੋਇਆ ਸੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਟਾਇਰ ਫਟਿਆ ਹੈ। ਉਹਨਾਂ ਕਿਹਾ ਕਿ ਹੁਣ ਇਹੀ ਗੱਲ ਇਸਲਾਮਾਬਾਦ ਪੁਲਿਸ ਥਾਣੇ ’ਤੇ ਹੋਏ ਹਮਲੇ ਬਾਰੇ ਵੀ ਇਹੋ ਕੁਝ ਕਿਹਾ ਜਾ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਇਹ ਹਮਲੇ ਸਪਸ਼ਟ ਤੌਰ ’ਤੇ ਇੰਟੈਲੀਜੈਂਸ ਦੀ ਅਸਫਲਤਾ ਦਾ ਨਤੀਜਾ ਹਨ ਤੇ ਮੁੱਖ ਮੰਤਰੀ ਨੂੰ ਇਸਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਲਾਰੰਸ ਬਿਸ਼ਨੋਈ ਵਰਗੇ ਗੈਂਗਸਟਰਾਂ ਨੂੰ ਉਤਸ਼ਾਹਿਤ ਕਰ ਕੇ ਸੂਬੇ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਇਹਨਾਂ ਘਟਨਾਵਾਂ ਦਾ ਖੰਡਨ ਨਾ ਕਰੇ। ਉਹਨਾਂ ਕਿਹਾ ਕਿ ਇਹਨਾਂ ਧਮਾਕਿਆਂ ਪਿੱਛੇ ਦੇਸ਼ ਵਿਰੋਧੀ ਤੱਤਾਂ ਨੂੰ ਗ੍ਰਿਫਤਾਰ ਕਰਨ ਦਾ ਯਤਨ ਹੋਣਾ ਚਾਹੀਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ ਤੇ ਭਾਈਚਚਾਰਕ ਸਾਂਝ ਨੂੰ ਖ਼ਤਮ ਕਰਨ ਦੇ ਯਤਨਾਂ ਨੂੰ ਅਸਫਲ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ।

ਹਿੰਦੂਸਥਾਨ ਸਮਾਚਾਰ

Tags: Bikram Singh MajithiaCM MannLaw and OrderTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies