Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

MC Punjab Election, SAS Nagar: ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਤੇ ਪਾਬੰਦੀ

Gurpinder Kaur by Gurpinder Kaur
Dec 20, 2024, 06:09 pm GMT+0530
FacebookTwitterWhatsAppTelegram

Chandigarh News: ਮਿਊਂਸਿਪਲ ਚੋਣਾਂ-2024 ਜੋ ਮਿਤੀ 21 ਦਸਬੰਰ ਨੂੰ ਹੋ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਨੂੰ ਹੋ ਰਹੀ ਹੈ, ਦੌਰਾਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ, ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ, ਜਿਸ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ ਅਤੇ ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕਰਦੇ ਹੋਏ ਸ਼੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐੱਸ. ਜ਼ਿਲ੍ਹਾ ਮੈਜਿਸਟਰੇਟ, ਐਸ.ਏ.ਐਸ. ਨਗਰ ਵੱਲੋਂ ਬੀ. ਐੱਨ. ਐੱਸ. ਐੱਸ. ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 21 ਦਸਬੰਰ 2024 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਅੰਦਰ ਬਣੇ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਹੇਠ ਲਿਖੇ ਅਨੁਸਾਰ ਪਾਬੰਦੀਆਂ ਲਗਾਉਣ ਦੇ ਹੁਕਮ ਦਿੱਤੇ ਗਏ ਹਨ-

1. ਪੋਲਿੰਗ ਬੂਥਾਂ ਜਾ ਜਨਤਕ/ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ।

2. ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਬਜਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ।

3. ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ।

4. ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ।

5. ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫਸਰ, ਐਸ.ਏ.ਐਸ. ਨਗਰ ਅਤੇ ਸਬੰਧਤ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਦੇ ਬੂਥਾਂ ਨਾਲ਼ ਸਬੰਧਤ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।

ਹਿੰਦੂਸਥਾਨ ਸਮਾਚਾਰ

Tags: Chandigarh NewsMC Election PunjabTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies