New Delhi: ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਇੱਕ ਦਿਨਾਂ ਦੌਰੇ ‘ਤੇ ਹੋਣਗੇ। ਉਪ ਰਾਸ਼ਟਰਪਤੀ ਸਕੱਤਰੇਤ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।ਉਪ ਰਾਸ਼ਟਰਪਤੀ ਸਕੱਤਰੇਤ ਅਨੁਸਾਰ ਜਗਦੀਪ ਧਨਖੜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੰਜਵੀਂ ਗਲੋਬਲ ਐਲੂਮਨੀ ਕਾਨਫਰੰਸ ਦਾ ਉਦਘਾਟਨ ਕਰਨਗੇ। ਉਹ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ।
ਹਿੰਦੂਸਥਾਨ ਸਮਾਚਾਰ