Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Tarn Taran: ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ

Gurpinder Kaur by Gurpinder Kaur
Dec 28, 2024, 02:34 pm GMT+0530
FacebookTwitterWhatsAppTelegram

Tarn Taran News: ਜ਼ਿਲ੍ਹਾ ਤਰਨ ਤਰਨ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਰਟ ਬੁੱਢਾ ਦੀ ਹੰਗਾਮੀ ਮੀਟਿੰਗ ਹੋਈ ਜਿਸ ਵਿੱਚ ਵੱਡੇ ਪੱਧਰ ਤੇ ਸੂਬਾ ਆਗੂਆਂ ਨੇ ਹਿੱਸਾ ਲਿਆ। ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਜਨਰਲ ਸਕੱਤਰ ਸੁਖਵੰਤ ਸਿੰਘ ਦੁਬਲੀ ਸੂਬਾ ਵਿਅਤ ਸਕੱਤਰ ਸਾਹਿਬ ਸਿੰਘ ਸਭਰਾ ਅਤੇ ਜੂਨ ਪ੍ਰਧਾਨ ਪ੍ਰਗਟ ਸਿੰਘ ਚੰਬਾ ਅਤੇ ਜਰਨਲ ਸਕੱਤਰ ਸਾਰਜ ਸਿੰਘ ਰਸੂਲਪੁਰ ਨੇ ਜਾਣਕਾਰੀ ਦੇਣ ਦੇ ਹੋਏ ਦੱਸਿਆ ਕੀ ਤਕਰੀਬਨ ਇੱਕ ਮਹੀਨੇ ਤੋਂ ਮਰਨ ਵਰਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਕੋਈ ਵੀ ਸਰਕਾਰ ਸਾਰ ਨਹੀਂ ਲੈ ਰਹੀ ਜਿਸ ਨੂੰ ਵੇਖਦੇ ਹੋਏ ਸੰਯੁਕਤ ਗੈਰ ਰਾਜਨੀਤਿਕ ਮੋਰਚੇ ਵੱਲੋਂ 30 ਤਰੀਕ ਨੂੰ ਪੂਰਾ ਪੰਜਾਬ ਬਣਦਾ ਸੱਦਾ ਦਿੱਤਾ ਗਿਆ ਹੈ ਅਤੇ ਉਸੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ 29 ਨੂੰ ਜ਼ਿਲ੍ਹਾ ਤਰਨਤਾਰਨ ਵਿਖੇ ਮੋਟਰਸਾਈਕਲ ਮਾਰਚ ਕਰੇਗੀ ਅਤੇ ਲੋਕਾਂ ਨੂੰ ਅਪੀਲ ਕਰੇਗੀ ਕਿ ਉਹ 30 ਤਰੀਕ ਨੂੰ ਪੰਜਾਬ ਬੰਦ ਦੀ ਦਿੱਤੀ ਗਈ ਕਿਸਾਨ ਜਥੇਬੰਦੀਆਂ ਦੀ ਕਾਲ ਨੂੰ ਸਫਲ ਬਣਾਉਣ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਹ 30 ਤਰੀਕ ਨੂੰ ਨੈਸ਼ਨਲ ਹਾਈਵੇ 54 ਹਰੀਕੇ ਵੀ ਜਾਮ ਕਰਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਜਸਵੰਤ ਸਿੰਘ ਪੱਖੋਪੁਰ ਸੁਖਦੇਵ ਸਿੰਘ ਸੀਤੋ ਅਮਰਿੰਦਰ ਸਿੰਘ ਸਧੌੜੀਆ ਜਗਜੀਤ ਸਿੰਘ ਸਰਾਲੀ ਮੰਡ ਜੋਨ ਪ੍ਰਧਾਨ ਕਾਰਜ ਸਿੰਘ ਸਭਰਾ ਸੁਖਜਿੰਦਰ ਸਿੰਘ ਰਾੜੀਆਂ ਵਾਲਾ ਕਾਬਲ ਸਿੰਘ ਵਰਿਆਹ ਸੁਵਿੰਦਰ ਪਾਲ ਸਿੰਘ ਰਸੂਲਪੁਰ ਹਰਜਿੰਦਰ ਸਿੰਘ ਪੱਖੋਪੁਰ ਜੋਨ ਪ੍ਰਧਾਨ ਗੁਰਬੀਰ ਸਿੰਘ ਭਉਵਾਲ ਯਾਦਵਿੰਦਰ ਸਿੰਘ ਸਭਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ

Tags: Farmer ProtestPunjab BandhPunjab NewsTOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies