Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਧਿਆਤਮਿਕ

Nagar Kirtan News: ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 20ਵਾਂ ਸਰਬ ਸਾਂਝਾ ਨਗਰ ਕੀਰਤਨ 5 ਜਨਵਰੀ ਨੂੰ

Gurpinder Kaur by Gurpinder Kaur
Jan 4, 2025, 03:30 pm GMT+0530
FacebookTwitterWhatsAppTelegram

ਰੂਪਨਗਰ, 04 ਜਨਵਰੀ (ਹਿੰ. ਸ.)। ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝਾ ਨਗਰ ਕੀਰਤਨ 5 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਤੋਂ ਤਪ ਅਸਥਾਨ ਗੁਰਦੁਆਰਾ ਬੀਬੀ ਮੁਮਤਾਜ ਦੀ ਪਿੰਡ ਬੜੀ ਤੱਕ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਾਲਸਾ ਧਰਮ ਪ੍ਰਚਾਰ ਕਮੇਟੀ ਕੋਟਲਾ ਨਿਹੰਗ ਦੇ ਪ੍ਰਬੰਧਕ ਇਕਬਾਲ ਸਿੰਘ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਮੂਹ ਸਾਧ ਸੰਗਤ ਇਲਾਕ਼ਾ ਘਾੜ ਦੇ ਸਹਿਯੋਗ ਨਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸਾਂਝਾ ਨਗਰ ਕੀਰਤਨ 5 ਜਨਵਰੀ ਨੂੰ ਸਵੇਰੇ 8 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਵੇਗਾ। ਇਹ ਨਗਰ ਕੀਰਤਨ ਪਿੰਡ ਕੋਟਲਾ ਨਿਹੰਗ ਖਾਂ, ਟੱਪਰੀਆਂ, ਫੂਲਪੁਰ ਗਰੇਵਾਲ, ਮਾਜਰੀ ਜੱਟਾਂ, ਅਕਬਰਪੁਰ, ਮਗਰੋੜ,ਸੈਫਲਪੁਰ, ਸੰਤੋਖਗੜ੍ਹ ਟੱਪਰੀਆਂ ਭੱਦਲ , ਰਾਮਪੁਰ ਤੋਂ ਪੁਰਖਾਲੀ ਹੁੰਦੇ ਹੋਏ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜ ਦੀ ਪਿੰਡ ਬੜੀ ਵਿਖੇ ਸਮਾਪਤ ਹੋਵੇਗਾ।

ਨਗਰ ਕੀਰਤਨ ਦੌਰਾਨ ਵੱਖ ਵੱਖ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਜਾਣਗੇ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਦੇ ਰੂਟ ਦੇ ਰਸਤੇ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ ਅਤੇ ਸੰਗਤਾਂ ਵੱਧ ਤੋਂ ਵੱਧ ਗਿਣਤੀ ਵਿੱਚ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦੀ ਕਿਰਪਾਲਤਾ ਕਰਨ।

ਹਿੰਦੂਸਥਾਨ ਸਮਾਚਾਰ

Tags: 5th JanuaryBirth AnniversaryNagar KirtanSri Guru Gobind Singh Ji
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies