Monday, June 2, 2025
No Result
View All Result
Punjabi Khabaran

Latest News

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

Punjab Drone Jammer Explainer:ਪੰਜਾਬ ਦੇ CM ਮਾਨ ਵੱਲੋਂ ਸਰਹਦੀ ਸੁਰੱਖਿਆ ਲਈ ਕੇਂਦਰ ਤੋਂ 50 ਡਰੋਨ ਜੈਮਰਾਂ ਦੀ ਮੰਗ, ਇੱਕ ਜਰੂਰੀ ਅਤੇ ਗੰਭੀਰ ਚਰਚਾ!

ਕਿਉਂ ਹਰ ਯੁੱਗ ‘ਚ ਨਿਸ਼ਾਨੇ ‘ਤੇ ਆਇਆ Shri Darbar Sahib? || Amritsar || Shri Guru Tegh Bahadur Ji

ਅੱਤਵਾਦ ‘ਤੇ ਦੋ ਚਿਹਰੇ : ਕਾਂਗਰਸ ਦੀ ਚੁੱਪੀ ਬਨਾਮ ਮੋਦੀ ਸਰਕਾਰ ਦਾ ਸਖ਼ਤ ਜਵਾਬ, ਪੜ੍ਹੋ ਪੂਰੀ ਰੀਪੋਰਟ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਪਰਾਧ

cross-border drug smuggling:ਪੰਜਾਬ ਪੁਲਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

Gurpinder Kaur by Gurpinder Kaur
Jan 7, 2025, 06:03 pm GMT+0530
FacebookTwitterWhatsAppTelegram

ਚੰਡੀਗੜ੍ਹ/ਅੰਮ੍ਰਿਤਸਰ, 07 ਜਨਵਰੀ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚ ਔਰਤ ਸ਼ਾਮਲ ਹੈ, ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (19) ਅਤੇ ਬਲਜੀਤ ਕੌਰ (32) ਦੋਵੇਂ ਵਾਸੀ ਪਿੰਡ ਮੁਠਿਆਵਾਲ ਜ਼ਿਲ੍ਹਾ ਤਰਨਤਾਰਨ, ਮਨਿੰਦਰ ਸਿੰਘ (34) ਵਾਸੀ ਭਿੱਖੀਵਿੰਡ, ਤਰਨਤਾਰਨ ਅਤੇ ਹਰਪ੍ਰੀਤ ਸਿੰਘ (26) ਵਾਸੀ ਪਿੰਡ ਲੋਧੀ ਗੁੱਜਰਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪਾਕਿਸਤਾਨ ਅਧਾਰਤ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰਦੇ ਸਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਡਰੋਨ ਦੀ ਵਰਤੋਂ ਕਰਕੇ ਖੇਪ ਪਹੁੰਚਾਈ ਜਾ ਰਹੀ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ‘ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏਸੀਪੀ ਡਿਟੈਕਟਿਵ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਅਤੇ ਸੀਆਈਏ ਸਟਾਫ-1 ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਗਵਾਈ ‘ਚ ਪੁਲੀਸ ਟੀਮ ਨੇ ਇਸ ਆਪ੍ਰੇਸ਼ਨ ਨੂੰ ਅੰਜ਼ਾਮ ਦਿੱਤਾ ਅਤੇ ਗੁਰੂ ਕੀ ਵਡਾਲੀ ਇਲਾਕੇ ‘ਚੋਂ 1 ਜਨਵਰੀ ਨੂੰ 3 ਕਿਲੋ ਹੈਰੋਇਨ ਸਮੇਤ ਗੁਰਪ੍ਰੀਤ ਸਿੰਘ ਅਤੇ ਬਲਜੀਤ ਕੌਰ ਨੂੰ ਕਾਬੂ ਕੀਤਾ। ਜਾਂਚ ਦੌਰਾਨ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਬਲਜੀਤ ਕੌਰ ਰਿਸ਼ਤੇਦਾਰ ਵਜੋਂ ਭੂਆ-ਭਤੀਜਾ ਹਨ। ਬਲਜੀਤ ਕੌਰ ਦੇ ਪਤੀ ਬਲਬੀਰ ਸਿੰਘ ਨੂੰ 2022 ਵਿੱਚ ਰਾਜਸਥਾਨ ਦੇ ਸ੍ਰੀ ਗੰਗਾਨਗਰ ਦੇ ਹਿੰਦੂਮਲਕੋਟ ਥਾਣੇ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੋਂ ਉਸ ਕੋਲੋਂ 5 ਕਿਲੋ ਹੈਰੋਇਨ ਬਰਾਮਦ ਹੋਈ ਸੀ। ਦੱਸਣਯੋਗ ਹੈ ਕਿ ਉਹ ਇਸ ਸਮੇਂ ਰਾਜਸਥਾਨ ਦੀ ਕਰਨਪੁਰ ਜੇਲ੍ਹ ਵਿੱਚ ਬੰਦ ਹੈ।ਸੀਪੀ ਨੇ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਸਬੰਧੀ ਛੇਹਰਟਾ ਥਾਣਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), 23, ਅਤੇ 29/61/85 ਤਹਿਤ ਐਫਆਈਆਰ ਨੰਬਰ 1, ਮਿਤੀ 1 ਜਨਵਰੀ, 2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ

Tags: Cross-BorderDrug SmugglingPunjab
ShareTweetSendShare

Related News

Drug Free India: NCB ਵੱਲੋਂ ‘ਡਰੱਗ ਫ੍ਰੀ ਇੰਡੀਆ’ ਦੇ ਤਹਿਤ ਵੱਡੀ ਕਾਰਵਾਈ, ਬਦਨਾਮ ਡਰੱਗ ਤਸਕਰ ਫੈਜ਼ਲ ਜਾਵੇਦ ਗ੍ਰਿਫ਼ਤਾਰ…ਜਾਣੋਂ ਹੋਰ ਵੀ ਮਾਮਲੇ

Jalandhar Encounter: ਜਲੰਧਰ ਪੁਲਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ, ਗੋਲੀਬਾਰੀ ਵਿੱਚ ਇੱਕ ਜ਼ਖਮੀ
ਅਪਰਾਧ

Punjab Drugs and Smuggling: ਪੰਜਾਬ ਪੁਲਸ ਨੂੰ ਵੱਡੀ ਸਫਲਤਾ, ਅਟਾਰੀ ਸਰਹੱਦ ਤੋਂ 21 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ

Amritsar News: ਕਾਊਂਟਰ ਇੰਟੈਲੀਜੈਂਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰ ਤਸਕਰੀ ਮਾਮਲੇ ਦਾ ਕੀਤਾ ਪਰਦਾਫਾਸ਼, ਇੱਕ ਦੋਸ਼ੀ  ਗ੍ਰਿਫ਼ਤਾਰ

Pahalgam Terror Attack: ਜੰਮੂ-ਕਸ਼ਮੀਰ ਵਿੱਚ ਸੈਲਾਨੀ ਬਣਦੇ ਰਹੇ ਹਨ ਅੱਤਵਾਦੀਆਂ ਦਾ ਨਿਸ਼ਾਨਾ, ਜਾਣੋ ਸੈਲਾਨੀਆਂ ‘ਤੇ ਕਦੋਂ-ਕਦੋਂ ਹੋਏ ਹਮਲੇ?

‘ਡੰਕੀ ਰੂਟ’ਦਾ ਜਾਲ: ਅਮਰੀਕਾ ਤੋਂ ਸੈਂਕੜਿਆਂ ਦੀ ਵਾਪਸੀ ਦੇ ਬਾਵਜੂਦ ਵੀ ਪੰਜਾਬ ਤੋਂ ਕਿਉਂ ਨਹੀਂ ਰੁਕ ਰਿਹਾ ਗੈਰਕਾਨੂੰਨੀ ਇਮੀਗ੍ਰੇਸ਼ਨ?

‘ਡੰਕੀ ਰੂਟ’ਦਾ ਜਾਲ: ਅਮਰੀਕਾ ਤੋਂ ਸੈਂਕੜਿਆਂ ਦੀ ਵਾਪਸੀ ਦੇ ਬਾਵਜੂਦ ਵੀ ਪੰਜਾਬ ਤੋਂ ਕਿਉਂ ਨਹੀਂ ਰੁਕ ਰਿਹਾ ਗੈਰਕਾਨੂੰਨੀ ਇਮੀਗ੍ਰੇਸ਼ਨ?

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

ਕਿਉਂ ਹਰ ਯੁੱਗ ‘ਚ ਨਿਸ਼ਾਨੇ ‘ਤੇ ਆਇਆ Shri Darbar Sahib? || Amritsar || Shri Guru Tegh Bahadur Ji

ਕਿਉਂ ਹਰ ਯੁੱਗ ‘ਚ ਨਿਸ਼ਾਨੇ ‘ਤੇ ਆਇਆ Shri Darbar Sahib? || Amritsar || Shri Guru Tegh Bahadur Ji

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Virsa Singh Valtoha

timelapse lab

Punjab Drone Jammer Explainer:ਪੰਜਾਬ ਦੇ CM ਮਾਨ ਵੱਲੋਂ ਸਰਹਦੀ ਸੁਰੱਖਿਆ ਲਈ ਕੇਂਦਰ ਤੋਂ 50 ਡਰੋਨ ਜੈਮਰਾਂ ਦੀ ਮੰਗ, ਇੱਕ ਜਰੂਰੀ ਅਤੇ ਗੰਭੀਰ ਚਰਚਾ!

ਪੰਜਾਬ ਦੇ ਇਸ ਇਲਾਕੇ ਦਾ ਹਰ ਤੀਜਾ ਪਰਿਵਾਰ ਵਿਦੇਸ਼ ਜਾ ਰਿਹਾ – ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ

Stubble Burning: ਪਰਾਲੀ ਸਾੜਨ ਕਾਰਨ ਘੱਟ ਰਹੀ ਮਿੱਟੀ ਦੀ ਗੁਣਵੱਤਾ, ਜਾਣੋ ਸਮੱਸਿਆਵਾਂ, ਹੱਲ ਅਤੇ ਭਵਿੱਖ ਲਈ ਸੂਬਾ ਸਰਕਾਰ ਦੇ ਜਤਨ !

Today Top News || ਅੱਜ ਦੀਆਂ ਵੱਡੀਆਂ ਖ਼ਬਰਾਂ || Bhagwant Maan || Mohinder Bhagat || Pushkar Singh Dhami

Shri Darbar Sahib Amritsar Shri Guru Tegh Bahadur Ji

ਕਿਉਂ ਹਰ ਯੁੱਗ ‘ਚ ਨਿਸ਼ਾਨੇ ‘ਤੇ ਆਇਆ Shri Darbar Sahib? || Amritsar || Shri Guru Tegh Bahadur Ji

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies