Friday, July 4, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Bathinda Bus Accident: ਮਹਾ ਪੰਚਾਇਤ ਵਿੱਚ ਸ਼ਾਮਿਲ ਹੋਣ ਜਾ ਰਹੀ ਕਿਸਾਨਾਂ ਦੀ ਬੱਸ ਹਾਦਸੇ ਦਾ ਸ਼ਿਕਾਰ, ਚਾਰ ਲੋਕਾਂ ਦੀ ਮੌਤ, ਦੋ ਦੀ ਹਾਲਤ ਗੰਭੀਰ

ਇਸ ਹਾਦਸੇ ਦੌਰਾਨ ਹੁਣ ਤੱਕ ਚਾਰ ਲੋਕਾਂ ਦੀ ਹੋ ਚੁੱਕੀ ਹੈ ਮਾਤ ਦੋ ਦੀ ਹਾਲਤ ਗੰਭੀਰ

Gurpinder Kaur by Gurpinder Kaur
Jan 14, 2025, 04:17 pm GMT+0530
FacebookTwitterWhatsAppTelegram

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹਰਿਆਣਾ ਦੇ ਟੋਹਾਣਾ ਵਿਖੇ ਮਹਾ ਪੰਚਾਇਤ ਵਿੱਚ ਭਾਗ ਲੈਣ ਜਾ ਰਹੇ ਜ਼ਿਲ੍ਾ ਬਠਿੰਡਾ ਦੇ ਪਿੰਡ ਕੋਠਾ ਗੁਰੂ ਦੇ ਕਿਸਾਨਾਂ ਦੀ ਬਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਇਸ ਹਾਦਸੇ ਦੌਰਾਨ ਜਿੱਥੇ ਤਿੰਨ ਔਰਤਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜਖਮੀ ਹੋ ਗਏ ਸਨ ਜਖਮੀਆਂ ਦਾ ਇਲਾਜ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਸੀ ਇਸ ਦੌਰਾਨ ਹੀ ਅੱਜ ਇੱਕ ਹੋਰ ਵੱਡੀ ਮਦਭਾਗੀ ਖਬਰ ਸਾਹਮਣੇ ਆਈ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗੁਰਾਹਾਂ ਦੀ ਬਠਿੰਡਾ ਜ਼ਿਲੇ ਦੇ ਸੂਬਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਦੀ ਇਲਾਜ ਦੌਰਾਨ ਮੌਤ ਹੋ ਗਈ ਇਸ ਘਟਨਾ ਦਾ ਪਤਾ ਚਲਦੇ ਹੀ ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨ ਏਮਜ ਹਸਪਤਾਲ ਬਠਿੰਡਾ ਪਹੁੰਚਣੇ ਸ਼ੁਰੂ ਹੋ ਗਏ ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ ਗੁਰਾਹਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਹਨਾਂ ਦੇ ਜਥੇਬੰਦੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਪਿਛਲੇ ਦਿਨੀ ਤਿੰਨ ਬੀਬੀਆਂ ਇਸ ਹਾਦਸੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਪਈਆਂ ਸਨ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ ਪਰ ਅੱਜ ਇੱਕ ਹੋਰ ਸਾਡਾ ਸਾਥੀ ਇਸ ਦੁਨੀਆ ਨੂੰ ਅਲਵਿਦਾ ਆਖ ਗਿਆ ਹੈ ਜਿਸ ਦੀ ਮੋਤ ਨਾਲ ਜਥੇਬੰਦੀ ਨੂੰ ਵੱਡਾ ਘਾਟਾ ਪਿਆ ਹੈ ਇਸ ਮੌਕੇ ਝੰਡਾ ਸਿੰਘ ਜੇਠੂਕੇ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਰੀ ਤੇ ਸਵਾਰ ਉਠਾਉਂਦੇ ਹੋਏ ਕਿਹਾ ਕਿ ਬਰਨਾਲਾ ਵਿਖੇ ਵਾਪਰੇ ਬੱਸ ਆਸੇ ਤੋਂ ਬਾਅਦ ਪੰਜਾਬ ਸਰਕਾਰ ਅਤੇ ਜ਼ਿਲ੍ਾ ਪ੍ਰਸ਼ਾਸਨ ਵੱਲੋਂ ਭਾਵੇਂ ਇਲਾਜ ਲਈ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਇਹ ਸਿਰਫ ਐਲਾਨ ਹੀ ਰਹਿ ਗਿਆ ਉਹਨਾਂ ਦੇ ਸਾਥੀ ਕਰਕੇ ਦੁਨੀਆਂ ਤੋਂ ਰੁਖਸਤ ਹੋ ਰਹੇ ਹਨ ਇਲਾਜ ਸਹੀ ਢੰਗ ਨਾ ਹੋਣ ਕਾਰਨ ਅੱਜ ਉਹ ਆਪਣੇ ਸਾਥੀ ਨੂੰ ਇਥੋਂ ਰੈਫਰ ਕਰਵਾ ਰਹੇ ਹਨ ਤਾਂ ਜੋ ਉਸਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ ਉਹਨਾਂ ਕਿਹਾ ਕਿ ਸਿਆਸੀ ਲੋਕ ਆਪਣੇ ਇਲਾਜ ਤੇ ਪੰਜਾਬ ਦੇ ਖਜ਼ਾਨੇ ਚੋਂ ਕਰੋੜਾਂ ਰੁਪਆ ਖਰਚਦੇ ਹਨ ਪਰ ਆਮ ਲੋਕਾਂ ਲਈ ਉਸ ਖਜ਼ਾਨੇ ਚੋਂ ਇੱਕ ਰੁਪਆ ਖਰਚ ਕੇ ਰਾਜ਼ੀ ਨਹੀਂ ਉਹਨਾਂ ਕਿਹਾ ਕਿ ਬਰਨਾਲਾ ਵਿਖੇ ਜਿਸ ਜਗ੍ਹਾ ਤੇ ਹਾਦਸਾ ਵਾਪਰਿਆ ਹੈ ਉਸ ਪੁਲ ਦਾ ਨਿਰਮਾਣ ਕਰਨ ਵਾਲੀ ਕੰਪਨੀ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਸ ਜਗਹਾ ਉੱਪਰ ਆਏ ਦਿਨ ਹਾਦਸੇ ਵਾਪਰਦੇ ਹਨ ਕਈ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਕਿਉਂਕਿ ਉਹ ਪੁਲ ਸਹੀ ਢੰਗ ਨਾਲ ਨਹੀਂ ਬਣਾਇਆ ਜੋ ਕਿ ਲੋਕਾਂ ਲਈ ਮੌਤ ਦਾ ਕਾਰਨ ਬਣ ਰਿਹਾ ਹੈ

Tags: 4 DeathsBathindaFarmers Vehicle AccidentTOP NEWS
ShareTweetSendShare

Related News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

‘ਡੰਕੀ ਰੂਟ’ਦਾ ਜਾਲ: ਅਮਰੀਕਾ ਤੋਂ ਸੈਂਕੜਿਆਂ ਦੀ ਵਾਪਸੀ ਦੇ ਬਾਵਜੂਦ ਵੀ ਪੰਜਾਬ ਤੋਂ ਕਿਉਂ ਨਹੀਂ ਰੁਕ ਰਿਹਾ ਗੈਰਕਾਨੂੰਨੀ ਇਮੀਗ੍ਰੇਸ਼ਨ?

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies