Friday, July 4, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅੰਤਰਰਾਸ਼ਟਰੀ

Zuckerberg Statement: ਜ਼ੁਕਰਬਰਗ ਦੇ ਬਿਆਨ ‘ਤੇ ‘ਮੇਟਾ’ ਨੂੰ ਕੀਤਾ ਜਾਵੇਗਾ ਤਲਬ

Gurpinder Kaur by Gurpinder Kaur
Jan 14, 2025, 05:57 pm GMT+0530
FacebookTwitterWhatsAppTelegram

ਨਵੀਂ ਦਿੱਲੀ, 14 ਜਨਵਰੀ (ਹਿੰ.ਸ.)। ਸੰਚਾਰ ਅਤੇ ਸੂਚਨਾ ਤਕਨਾਲੋਜੀ ਬਾਰੇ ਸੰਸਦੀ ਕਮੇਟੀ ਦੇ ਚੇਅਰਮੈਨ ਨਿਸ਼ੀਕਾਂਤ ਦੂਬੇ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਕਮੇਟੀ ਮਾਰਕ ਜ਼ੁਕਰਬਰਗ ਵੱਲੋਂ ਦਿੱਤੀ ਗਈ ਗਲਤ ਜਾਣਕਾਰੀ ਲਈ ਉਨ੍ਹਾਂ ਦੀ ਕੰਪਨੀ ਮੇਟਾ ਨੂੰ ਬੁਲਾਏਗੀ। ਦੂਬੇ ਨੇ ਐਕਸ ਪੋਸਟ ‘ਚ ਕਿਹਾ ਕਿ ਕਿਸੇ ਵੀ ਲੋਕਤੰਤਰੀ ਦੇਸ਼ ਬਾਰੇ ਗਲਤ ਜਾਣਕਾਰੀ ਰੱਖਣ ਨਾਲ ਉਸ ਦੇਸ਼ ਦਾ ਅਕਸ ਖਰਾਬ ਹੁੰਦਾ ਹੈ। ਇਸ ਗਲਤੀ ਲਈ ਸੰਸਥਾ ਨੂੰ ਭਾਰਤੀ ਸੰਸਦ ਅਤੇ ਜਨਤਾ ਤੋਂ ਮੁਆਫੀ ਮੰਗਣੀ ਪਵੇਗੀ।

ਜ਼ੁਕਰਬਰਗ ਨੇ ਇੱਕ ਇੰਟਰਵਿਊ ‘ਚ ਕਿਹਾ ਸੀ ਕਿ ਕੋਵਿਡ-19 ਤੋਂ ਬਾਅਦ ਭਾਰਤ ਸਮੇਤ ਦੁਨੀਆ ਭਰ ‘ਚ ਸਰਕਾਰਾਂ ਬਦਲੀਆਂ ਹਨ। ਇਸਦਾ ਖੰਡਨ ਕਰਦੇ ਹੋਏ ਕੱਲ੍ਹ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਸੀ ਕਿ 64 ਕਰੋੜ ਵੋਟਰਾਂ ਵਾਲੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਰਾਸ਼ਟਰੀ ਜਮਹੂਰੀ ਗਠਜੋੜ (ਐੱਨ. ਡੀ. ਏ.) ‘ਤੇ ਭਰੋਸਾ ਪ੍ਰਗਟਾਇਆ ਹੈ। ਜ਼ੁਕਰਬਰਗ ਦਾ ਇਹ ਦਾਅਵਾ ਕਿ 2024 ਦੀਆਂ ਚੋਣਾਂ ’ਚ ਭਾਰਤ ਸਮੇਤ ਜ਼ਿਆਦਾਤਰ ਮੌਜੂਦਾ ਸਰਕਾਰਾਂ ਕੋਵਿਡ ਤੋਂ ਬਾਅਦ ਹਾਰ ਗਈਆਂ, ਅਸਲ ਵਿੱਚ ਗਲਤ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕੋਵਿਡ ਦੌਰਾਨ 80 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਮੁਹੱਈਆ ਕਰਵਾਉਣ ਅਤੇ ਦੋ ਅਰਬ ਤੋਂ ਵੱਧ ਮੁਫਤ ਟੀਕੇ ਲਗਾਉਣ ਦਾ ਕੰਮ ਕੀਤਾ ਹੈ। ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਦੀ ਅਗਵਾਈ ਕਰ ਰਹੇ ਪ੍ਰਧਾਨ ਮੰਤਰੀ ਮੋਦੀ ਦੇ ਫੈਸਲਿਆਂ ਕਾਰਨ ਉਨ੍ਹਾਂ ਦਾ ਤੀਜਾ ਕਾਰਜਕਾਲ ਉਨ੍ਹਾਂ ਦੇ ਚੰਗੇ ਸ਼ਾਸਨ ਅਤੇ ਲੋਕਾਂ ਵਿੱਚ ਵਿਸ਼ਵਾਸ ਦਾ ਸਬੂਤ ਹੈ। ਉਨ੍ਹਾਂ ‘ਮੇਟਾ’ ਨੂੰ ਟੈਗ ਕਰਦੇ ਹੋਏ ਕਿਹਾ ਕਿ ਖੁਦ ਜ਼ਕਰਬਰਗ ਵੱਲੋਂ ਗਲਤ ਜਾਣਕਾਰੀ ਦੇਣਾ ਨਿਰਾਸ਼ਾਜਨਕ ਹੈ। ਆਉ ਤੱਥਾਂ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖੀਏ।

ਹਿੰਦੂਸਥਾਨ ਸਮਾਚਾਰ

Tags: Zuckerberg statement
ShareTweetSendShare

Related News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

Masood Azhar: ਮੌਤ ਦਾ ਕਾਰੋਬਾਰ, 14 ਮੌਤਾਂ ਦੀ ਕੀਮਤ 14 ਕਰੋੜ, ਪਾਕ ਸਰਕਾਰ ਵੱਲੋਂ ਮਸੂਦ ਅਜ਼ਹਰ ਨੂੰ ਖ਼ੂਨੀ ਮੁਨਾਫਾ!
ਅੰਤਰਰਾਸ਼ਟਰੀ

Anita Anand And India Connection: ਕੌਣ ਹੈ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ? ਭਗਵਦ ਗੀਤਾ ‘ਤੇ ਰੱਖ ਕੇ ਮੰਤਰੀ ਵਜੋਂ ਚੁੱਕੀ ਸਹੁੰ !

Hafiz Saeed or Masood Azhar?: ਮਾਰਿਆ ਗਿਆ ਅੱਤਵਾਦੀ ਹਾਫਿਜ਼ ਸਈਦ ਜਾਂ ਮਸੂਦ ਅਜ਼ਹਰ? ਸਾਹਮਣੇ ਆਏ 3 ਵੱਡੇ ਸਬੂਤ
ਅੰਤਰਰਾਸ਼ਟਰੀ

Hafiz Saeed or Masood Azhar?: ਮਾਰਿਆ ਗਿਆ ਅੱਤਵਾਦੀ ਹਾਫਿਜ਼ ਸਈਦ ਜਾਂ ਮਸੂਦ ਅਜ਼ਹਰ? ਸਾਹਮਣੇ ਆਏ 3 ਵੱਡੇ ਸਬੂਤ

Pak PM Shahbaz Sharif: ਭਾਰਤੀ ਫੌਜ ਦੇ ਹਵਾਈ ਹਮਲੇ ‘ਤੇ ਬੌਂਦਲਿਆ ਪਾਕਿਸਤਾਨ, ਪਾਕ ਪੀਐੱਮ ਸ਼ਾਹਬਾਜ਼ ਸ਼ਰੀਫ ਨੇ ਮੁੜ੍ਹ ਦਿੱਤੀ ਗਿੱਦੜਭਭਕੀ
ਅੰਤਰਰਾਸ਼ਟਰੀ

Pak PM Shahbaz Sharif: ਭਾਰਤੀ ਫੌਜ ਦੇ ਹਵਾਈ ਹਮਲੇ ‘ਤੇ ਬੌਂਦਲਿਆ ਪਾਕਿਸਤਾਨ, ਪਾਕ ਪੀਐੱਮ ਸ਼ਾਹਬਾਜ਼ ਸ਼ਰੀਫ ਨੇ ਮੁੜ੍ਹ ਦਿੱਤੀ ਗਿੱਦੜਭਭਕੀ

Latest News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies