Saturday, July 5, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

CM Bhagwant Mann: CM ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

Gurpinder Kaur by Gurpinder Kaur
Jan 15, 2025, 11:20 am GMT+0530
FacebookTwitterWhatsAppTelegram

ਚੰਡੀਗੜ੍ਹ, 15 ਜਨਵਰੀ (ਹਿੰ. ਸ.)। ਸਾਲ 2025 ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਲੁਧਿਆਣਾ ਵਿਖੇ ਹੋਵੇਗਾ। ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ।ਇਸ ਤੋਂ ਇਲਾਵਾ ਵਿੱਤ, ਪਲਾਨਿੰਗ ਅਤੇ ਕਰ ਤੇ ਆਬਾਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੰਗਰੂਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਅਮਨ ਅਰੋੜਾ ਵੱਲੋਂ ਜਲੰਧਰ, ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਰਨਾਲਾ, ਐਨ.ਆਰ.ਆਈ, ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੁਰਦਾਸਪੁਰ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੋਗਾ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਬਠਿੰਡਾ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਲਾਲ ਚੰਦ ਵੱਲੋਂ ਸ੍ਰੀ ਮੁਕਤਸਰ ਸਾਹਿਬ ਅਤੇ ਟਰਾਸਪੋਰਟ ਅਤੇ ਜੇਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਫਾਜ਼ਿਲਕਾ ਵਿਖੇ ਝੰਡਾ ਕੌਮੀ ਝੰਡਾ ਲਹਿਰਾਇਆ ਜਾਵੇਗਾ।ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹੁਸ਼ਿਆਰਪੁਰ, ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੱਲੋਂ ਫਿਰੋਜ਼ਪੁਰ, ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਭੂਮੀ ਅਤੇ ਪਾਣੀ ਦੀ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਟਿਆਲਾ, ਸੈਰ ਸਪਾਟਾ ਅਤੇ ਸਭਿਆਚਾਰਾਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੰਮ੍ਰਿਤਸਰ, ਸਥਾਨਕ ਸਰਕਾਰ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਲੇਰਕੋਟਲਾ, ਖੇਤੀਬਾੜੀ ਅਤੇ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਤਰਨ-ਤਾਰਨ ਅਤੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ

Tags: CM Bhagwant MannPunjab CMRepublic Day 2025TOP NEWS
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies