Monday, June 2, 2025
No Result
View All Result
Punjabi Khabaran

Latest News

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

Punjab Drone Jammer Explainer:ਪੰਜਾਬ ਦੇ CM ਮਾਨ ਵੱਲੋਂ ਸਰਹਦੀ ਸੁਰੱਖਿਆ ਲਈ ਕੇਂਦਰ ਤੋਂ 50 ਡਰੋਨ ਜੈਮਰਾਂ ਦੀ ਮੰਗ, ਇੱਕ ਜਰੂਰੀ ਅਤੇ ਗੰਭੀਰ ਚਰਚਾ!

ਕਿਉਂ ਹਰ ਯੁੱਗ ‘ਚ ਨਿਸ਼ਾਨੇ ‘ਤੇ ਆਇਆ Shri Darbar Sahib? || Amritsar || Shri Guru Tegh Bahadur Ji

ਅੱਤਵਾਦ ‘ਤੇ ਦੋ ਚਿਹਰੇ : ਕਾਂਗਰਸ ਦੀ ਚੁੱਪੀ ਬਨਾਮ ਮੋਦੀ ਸਰਕਾਰ ਦਾ ਸਖ਼ਤ ਜਵਾਬ, ਪੜ੍ਹੋ ਪੂਰੀ ਰੀਪੋਰਟ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਪਰਾਧ

Crime News/Jalandhar: ਜਲੰਧਰ ਪੁਲਸ ਨੂੰ ਵੱਡੀ ਸਫਲਤਾ, ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਇੱਕ ਗ੍ਰਿਫ਼ਤਾਰ

Gurpinder Kaur by Gurpinder Kaur
Jan 15, 2025, 04:55 pm GMT+0530
FacebookTwitterWhatsAppTelegram

Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 45 ਕਿਲੋ ਭੁੱਕੀ ਬਰਾਮਦ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਦੋ ਮੁਲਜ਼ਮਾਂ ਦੇ ਨਾਮ ਮਨਜੀਤ ਸਿੰਘ ਉਰਫ਼ ਮਨੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਉਮਰੇਵਾਲ ਨੇੜੇ ਮਾਤਾ ਦਾ ਮੰਦਰ, ਥਾਣਾ ਮਹਿਤਪੁਰ, ਜਲੰਧਰ ਅਤੇ ਜੁਗਰਾਜ ਸਿੰਘ ਉਰਫ਼ ਜੋਗਾ ਪੁੱਤਰ ਗੁਰਨਾਮ ਸਿੰਘ ਹਨ। ਉਨ੍ਹਾਂ ਕੋਲੋਂ ਕ੍ਰਮਵਾਰ 1 ਕਿਲੋ 25 ਗ੍ਰਾਮ ਹੈਰੋਇਨ ਅਤੇ 5 ਕਿਲੋ 58 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਜਾਂਚ ਦੌਰਾਨ ਪਤਾ ਲੱਗਾ ਕਿ ਨਸ਼ਾ ਤਸਕਰੀ ਗਿਰੋਹ ਦਾ ਸਰਗਨਾ ਇੰਦਰਜੀਤ ਸਿੰਘ ਉਰਫ਼ ਲੱਬੂ ਪੁੱਤਰ ਪਿੱਪਲ ਸਿੰਘ, ਵਾਸੀ ਪਿੰਡ ਦੋਲੇਵਾਲ, ਥਾਣਾ ਕੋਟ ਈਸੇ ਖਾਂ, ਮੋਗਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਪੁਲਿਸ ਨੇ ਇਸਦੇ ਡਰਾਈਵਰ ਪ੍ਰਕਾਸ਼ ਸਿੰਘ ਉਰਫ਼ ਪਾਸ਼ਾ ਪੁੱਤਰ ਗੁਰਚਰਨ ਸਿੰਘ, ਵਾਸੀ ਅੰਬੇਡਕਰ ਨਗਰ, ਗਿੱਦੜਬਾਹਾ, ਜ਼ਿਲ੍ਹਾ ਮੁਕਤਸਰ ਸਾਹਿਬ ਨੂੰ 45 ਕਿਲੋਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਕੱਦਮਾ ਨੰਬਰ 181 ਮਿਤੀ 14.08.2024 ਨੂੰ ਧਾਰਾ 21,18,29-61-85 ਐਨਡੀਪੀਐਸ ਐਕਟ ਅਧੀਨ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਧਾਰਾ 15-61-85 ਐਨਡੀਪੀਐਸ ਐਕਟ ਜੋੜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਸਥਾਰ ਜਾਣਕਾਰੀ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ। ਦੋਸ਼ੀ ਦਾ ਅਜੇ ਤੱਕ ਕੋਈ ਪਿਛਲਾ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ।

ਹਿੰਦੂਸਥਾਨ ਸਮਾਚਾਰ

Tags: Crime News 'Jalandhar NewsPunjab PoliceTOP NEWS
ShareTweetSendShare

Related News

Drug Free India: NCB ਵੱਲੋਂ ‘ਡਰੱਗ ਫ੍ਰੀ ਇੰਡੀਆ’ ਦੇ ਤਹਿਤ ਵੱਡੀ ਕਾਰਵਾਈ, ਬਦਨਾਮ ਡਰੱਗ ਤਸਕਰ ਫੈਜ਼ਲ ਜਾਵੇਦ ਗ੍ਰਿਫ਼ਤਾਰ…ਜਾਣੋਂ ਹੋਰ ਵੀ ਮਾਮਲੇ

Jalandhar Encounter: ਜਲੰਧਰ ਪੁਲਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ, ਗੋਲੀਬਾਰੀ ਵਿੱਚ ਇੱਕ ਜ਼ਖਮੀ
ਅਪਰਾਧ

Punjab Drugs and Smuggling: ਪੰਜਾਬ ਪੁਲਸ ਨੂੰ ਵੱਡੀ ਸਫਲਤਾ, ਅਟਾਰੀ ਸਰਹੱਦ ਤੋਂ 21 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ

Amritsar News: ਕਾਊਂਟਰ ਇੰਟੈਲੀਜੈਂਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰ ਤਸਕਰੀ ਮਾਮਲੇ ਦਾ ਕੀਤਾ ਪਰਦਾਫਾਸ਼, ਇੱਕ ਦੋਸ਼ੀ  ਗ੍ਰਿਫ਼ਤਾਰ

Pahalgam Terror Attack: ਜੰਮੂ-ਕਸ਼ਮੀਰ ਵਿੱਚ ਸੈਲਾਨੀ ਬਣਦੇ ਰਹੇ ਹਨ ਅੱਤਵਾਦੀਆਂ ਦਾ ਨਿਸ਼ਾਨਾ, ਜਾਣੋ ਸੈਲਾਨੀਆਂ ‘ਤੇ ਕਦੋਂ-ਕਦੋਂ ਹੋਏ ਹਮਲੇ?

‘ਡੰਕੀ ਰੂਟ’ਦਾ ਜਾਲ: ਅਮਰੀਕਾ ਤੋਂ ਸੈਂਕੜਿਆਂ ਦੀ ਵਾਪਸੀ ਦੇ ਬਾਵਜੂਦ ਵੀ ਪੰਜਾਬ ਤੋਂ ਕਿਉਂ ਨਹੀਂ ਰੁਕ ਰਿਹਾ ਗੈਰਕਾਨੂੰਨੀ ਇਮੀਗ੍ਰੇਸ਼ਨ?

‘ਡੰਕੀ ਰੂਟ’ਦਾ ਜਾਲ: ਅਮਰੀਕਾ ਤੋਂ ਸੈਂਕੜਿਆਂ ਦੀ ਵਾਪਸੀ ਦੇ ਬਾਵਜੂਦ ਵੀ ਪੰਜਾਬ ਤੋਂ ਕਿਉਂ ਨਹੀਂ ਰੁਕ ਰਿਹਾ ਗੈਰਕਾਨੂੰਨੀ ਇਮੀਗ੍ਰੇਸ਼ਨ?

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

Women Empowerment: ਬਠਿੰਡਾ ਦੀ ਮਹਿਲਾਵਾਂ ਦੀ ਫੁਲਕਾਰੀ ਕਲਾ ਨੂੰ ਮਿਲੀ ਅੰਤਰਰਾਸ਼ਟਰੀ ਪਹਿਚਾਣ, ਮਹਿਲਾ ਸਸ਼ਕਤੀਕਰਣ ਦੀ ਬਣੀਆਂ ਮਿਸਾਲ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

ਪਾਣੀ ‘ਚ ਘੁੱਲ ਰਿਹਾ ਜ਼ਹਿਰ, ਅਤੇ ਪੰਜਾਬ ਬੈਠਾ ਚੁੱਪ, 32% ਥਾਵਾਂ ‘ਤੇ ਯੂਰੇਨੀਅਮ, ਲੋਕ ਛੱਡ ਰਹੇ ਪਿੰਡ – ਰਿਪੋਰਟ ਨੇ ਖੋਲ੍ਹੀਆਂ ਅੱਖਾਂ

ਕਿਉਂ ਹਰ ਯੁੱਗ ‘ਚ ਨਿਸ਼ਾਨੇ ‘ਤੇ ਆਇਆ Shri Darbar Sahib? || Amritsar || Shri Guru Tegh Bahadur Ji

ਕਿਉਂ ਹਰ ਯੁੱਗ ‘ਚ ਨਿਸ਼ਾਨੇ ‘ਤੇ ਆਇਆ Shri Darbar Sahib? || Amritsar || Shri Guru Tegh Bahadur Ji

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Virsa Singh Valtoha

timelapse lab

Punjab Drone Jammer Explainer:ਪੰਜਾਬ ਦੇ CM ਮਾਨ ਵੱਲੋਂ ਸਰਹਦੀ ਸੁਰੱਖਿਆ ਲਈ ਕੇਂਦਰ ਤੋਂ 50 ਡਰੋਨ ਜੈਮਰਾਂ ਦੀ ਮੰਗ, ਇੱਕ ਜਰੂਰੀ ਅਤੇ ਗੰਭੀਰ ਚਰਚਾ!

ਪੰਜਾਬ ਦੇ ਇਸ ਇਲਾਕੇ ਦਾ ਹਰ ਤੀਜਾ ਪਰਿਵਾਰ ਵਿਦੇਸ਼ ਜਾ ਰਿਹਾ – ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ

Stubble Burning: ਪਰਾਲੀ ਸਾੜਨ ਕਾਰਨ ਘੱਟ ਰਹੀ ਮਿੱਟੀ ਦੀ ਗੁਣਵੱਤਾ, ਜਾਣੋ ਸਮੱਸਿਆਵਾਂ, ਹੱਲ ਅਤੇ ਭਵਿੱਖ ਲਈ ਸੂਬਾ ਸਰਕਾਰ ਦੇ ਜਤਨ !

Today Top News || ਅੱਜ ਦੀਆਂ ਵੱਡੀਆਂ ਖ਼ਬਰਾਂ || Bhagwant Maan || Mohinder Bhagat || Pushkar Singh Dhami

Shri Darbar Sahib Amritsar Shri Guru Tegh Bahadur Ji

ਕਿਉਂ ਹਰ ਯੁੱਗ ‘ਚ ਨਿਸ਼ਾਨੇ ‘ਤੇ ਆਇਆ Shri Darbar Sahib? || Amritsar || Shri Guru Tegh Bahadur Ji

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies