Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Chandigarh News: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Gurpinder Kaur by Gurpinder Kaur
Jan 18, 2025, 06:07 pm GMT+0530
FacebookTwitterWhatsAppTelegram

18 ਜਨਵਰੀ (ਹਿੰ. ਸ.)। ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ.ਨਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ 2024-25 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 136, ਬਠਿੰਡਾ ਦੇ 455, ਫਰੀਦਕੋਟ ਦੇ 187, ਫਿਰੋਜ਼ਪੁਰ ਦੇ 1230 ਫਤਿਹਗੜ੍ਹ ਸਾਹਿਬ ਦੇ 192, ਫਾਜ਼ਿਲਕਾ ਦੇ 347, ਹੁਸ਼ਿਆਰਪੁਰ ਦੇ 189, ਜਲੰਧਰ ਦੇ 1263 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 271, ਸ੍ਰੀ ਮੁਕਤਸਰ ਸਾਹਿਬ ਦੇ 90, ਪਟਿਆਲਾ ਦੇ 530, ਰੂਪਨਗਰ ਦੇ 199, ਐਸ.ਏ.ਐਸ. ਨਗਰ ਦੇ 218, ਐਸ.ਬੀ.ਐਸ. ਨਗਰ ਦੇ 166, ਸੰਗਰੂਰ ਦੇ 408 ਅਤੇ ਮਲੇਰਕੋਟਲਾ ਦੇ 70 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ

Tags: Chandigarh NewsDr. Baljit KaurPunjab Governmentscheduled castes
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies