Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Punjab Weather: ਅਗਲੇ ਕੁੱਝ ਦਿਨ ਪੰਜਾਬ ’ਚ ਮੌਸਮ ਰਹੇਗਾ ਸਾਫ

Gurpinder Kaur by Gurpinder Kaur
Jan 30, 2025, 10:15 am GMT+0530
FacebookTwitterWhatsAppTelegram

ਚੰਡੀਗੜ੍ਹ, 30 ਜਨਵਰੀ (ਹਿੰ. ਸ.)। ਪੰਜਾਬ ‘ਚ ਅੱਜ ਸ਼ਨੀਵਾਰ ਤੋਂ ਅਗਲੇ 5 ਦਿਨਾਂ ਤੱਕ ਮੌਸਮ ਵਿਭਾਗ ਨੇ ਨਾ ਤਾਂ ਧੁੰਦ ਅਤੇ ਨਾ ਹੀ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਹੈ। ਪਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜਿੱਥੇ ਇੱਕ ਪਾਸੇ ਪੰਜਾਬ ’ਚ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਉੱਥੇ ਹੀ ਘੱਟੋ-ਘੱਟ ਤਾਪਮਾਨ ਵਿੱਚ ਵੀ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ।ਮੌਸਮ ਵਿਭਾਗ ਮੁਤਾਬਕ ਕੱਲ੍ਹ ਸ਼ੁੱਕਰਵਾਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਸੀਮਾ ‘ਤੇ ਚੱਕਰਵਾਤੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਬੀਤੇ ਕੱਲ੍ਹ ਤੋਂ ਹੀ ਬੱਦਲਵਾਈ ਹੈ। ਇਸ ਕਾਰਨ ਜਿੱਥੇ ਘੱਟੋ-ਘੱਟ ਤਾਪਮਾਨ ਵਿੱਚ 2.9 ਡਿਗਰੀ ਦਾ ਵਾਧਾ ਹੋਇਆ, ਉਥੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਮਾਹਿਰਾਂ ਮੁਤਾਬਕ ਆਉਣ ਵਾਲੇ ਕੁਝ ਦਿਨਾਂ ‘ਚ ਘੱਟੋ-ਘੱਟ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਅਤੇ ਇਸ ਤੋਂ ਬਾਅਦ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।ਬੀਤੇ ਦਿਨ ਤੋਂ ਐਕਟਿਵ ਹੋਏ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਹੁਣ ਦੋ ਹੋਰ ਨਵੇਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। 29 ਜਨਵਰੀ ਨੂੰ ਸਰਗਰਮ ਹੋਏ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ 31 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੌਰਾਨ ਇੱਕ ਨਵੀਂ ਪੱਛਮੀ ਗੜਬੜੀ 1 ਜਨਵਰੀ ਨੂੰ ਸਰਗਰਮ ਹੋ ਜਾਵੇਗੀ। ਇਸ ਦੇ ਨਾਲ ਹੀ 4 ਜਨਵਰੀ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਪੰਜਾਬ ਵਿੱਚ 31 ਜਨਵਰੀ ਤੋਂ 4 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਹਿੰਦੂਸਥਾਨ ਸਮਾਚਾਰ

Tags: Main NewsPunjab WeatherWeather Update
ShareTweetSendShare

Related News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies