Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਸਿੱਖਿਆ

8ਵੀਂ , 10ਵੀਂ ਅਤੇ 12ਵੀਂ ਸ਼੍ਰੇਣੀ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਪਾਬੰਦੀ ਦੇ ਹੁਕਮ ਜਾਰੀ

Prohibition order issued for 100 meters radius near the designated examination centers for 8th, 10th and 12th class.

Gurpinder Kaur by Gurpinder Kaur
Feb 7, 2025, 11:25 am GMT+0530
FacebookTwitterWhatsAppTelegram

ਮਾਨਸਾ, 7 ਫਰਵਰੀ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ, (ਮੋਹਾਲੀ) ਵੱਲੋਂ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਸੈਸ਼ਨ 2025 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਲਈ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਪ੍ਰੀਖਿਆਵਾਂ 19 ਫਰਵਰੀ, 2025 ਤੋਂ 04 ਅਪ੍ਰੈਲ, 2025 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ’ਚ ਕਰਵਾਈ ਜਾ ਰਹੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਆਮ ਤੌਰ ’ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼ਨਹੀਣਤਾ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।ਹੁਕਮ ਵਿਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣਾ, ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਪਾਬੰਦੀ ਹੋਵੇਗੀ। ਇਹ ਹੁਕਮ 19 ਫਰਵਰੀ, 2025 ਤੋਂ 04 ਅਪ੍ਰੈਲ, 2025 ਤੱਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ

Tags: Board ExamsEducation NewsMain NewsPunjab
ShareTweetSendShare

Related News

Punjab Sikhya Kranti: ਬੱਚਿਆਂ ਨੂੰ ਪੜ੍ਹਾਉਣ ਲਈ ਮਾਪੇ ਹੋਏ ਕਰਜ਼ਾਈ!
ਸਿੱਖਿਆ

Punjab News: ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਨਕਲ ਕਰਵਾਉਣ ਦੇ ਮਾਮਲੇ ‘ਚ 2 ਟੀਚਰ ਨੂੰ ਕੀਤਾ Suspend
Latest News

Punjab News: ਸਿੱਖਿਆ ਵਿਭਾਗ ਦੀ ਵੱਡੀ ਕਾਰਵਾਈ, ਨਕਲ ਕਰਵਾਉਣ ਦੇ ਮਾਮਲੇ ‘ਚ 2 ਟੀਚਰ ਨੂੰ ਕੀਤਾ Suspend

Punjabi Prabodh Exam: ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 8 ਦਸੰਬਰ ਨੂੰ
ਸਿੱਖਿਆ

ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਹੁਣ 1 ਅਪ੍ਰੈਲ ਤੋਂ 5 ਅਪ੍ਰੈਲ ਤੱਕ ਹੋਵੇਗੀ

Delhi Metro for Students: ਸੀਬੀਐਸਈ ਬੋਰਡ  ਪ੍ਰੀਖਿਆਵਾਂ ਸ਼ਨੀਵਾਰ ਤੋਂ, ਦਿੱਲੀ ਮੈਟਰੋ ਨੇ ਵਿਦਿਆਰਥੀਆਂ ਲਈ ਕੀਤਾ ਇਹ ਖਾਸ ਬੰਦੋਬਸਤ

ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ’ਤੇ ਪਾਬੰਦੀ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies