Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Action Against Travel Agents: ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਦੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਤੇਜ਼ੀ, ਦੋ ਹੋਰ ‘ਤੇ FIR ਦਰਜ

Gurpinder Kaur by Gurpinder Kaur
Feb 13, 2025, 10:32 am GMT+0530
FacebookTwitterWhatsAppTelegram

ਚੰਡੀਗੜ੍ਹ, 13 ਫਰਵਰੀ (ਹਿੰ. ਸ.)। ਸੂਬੇ ਦੇ ਭੋਲੇ ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਟ੍ਰੈਵਲ ਏਜੰਟਾਂ ਵਿਰੁੱਧ ਦੋ ਹੋਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਐਫਆਈਆਰਜ਼ ਦੀ ਕੁੱਲ ਦੀ ਗਿਣਤੀ 10 ਹੋ ਗਈ ਹੈ। ਇਹ ਨਵੀਆਂ ਐਫਆਈਆਰਜ਼ ਉਨ੍ਹਾਂ ਏਜੰਟਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਨੇ ਕਥਿਤ ਤੌਰ ‘ਤੇ ਪੀੜਤਾਂ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ।ਇਸ ਸਬੰਧੀ ਐਫਆਈਆਰ ਨੰਬਰ 4 ਮਿਤੀ 11/2/2025 ਨੂੰ ਜਸਕਰਨ ਸਿੰਘ, ਮਹਿੰਦਰ ਸਿੰਘ, ਹਰਦੇਵ ਕੌਰ ਅਤੇ ਸੁਜਾਨ ਸਿੰਘ, ਸਾਰੇ ਵਾਸੀ ਟਾਹਲੀ, ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਰੁੱਧ ਅਤੇ ਐਫਆਈਆਰ ਨੰਬਰ 5 ਮਿਤੀ 11/2/2025 ਨੂੰ ਹੁਸ਼ਿਆਰਪੁਰ ਦੇ ਟਾਂਡਾ ਦੇ ਏਜੰਟ ਹੈਪੀ ਅਤੇ ਤਰਨਤਾਰਨ ਦੇ ਏਜੰਟ ਗਿੱਲ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਇਮੀਗ੍ਰੇਸ਼ਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਐਨਆਰਆਈ ਹੁਸ਼ਿਆਰਪੁਰ ਵਿਖੇ ਦਰਜ ਕੀਤੀ ਗਈ ਹੈ।ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਡਿਪੋਰਟ ਕੀਤੇ ਗਏ ਲੋਕਾਂ ਜਿਨ੍ਹਾਂ ਨੂੰ ਟ੍ਰੈਵਲ ਏਜੰਟਾਂ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਦੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਟੀਮ ਵੱਲੋਂ ਡਿਪੋਰਟ ਕੀਤੇ ਗਏ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨ ਅਤੇ ਨਾਗਰਿਕਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਹਰ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਜੋ ਇਨ੍ਹਾਂ ਦੋਸ਼ੀਆਂ ਨੂੰ ਫੜਨ ਵਿੱਚ ਮਦਦ ਕਰ ਸਕਦੀ ਹੋਵੇ। ਉਨ੍ਹਾਂ ਕਿਹਾ ਕਿ ਧੋਖਾਧੜੀ ਕਰਨ ਵਾਲੇ ਇਹਨਾਂ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਇਸ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਦੂਜਿਆਂ ਨੂੰ ਅਜਿਹੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਨੇ ਕਿਹਾ ਕਿ ਐਫਆਈਆਰ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਨਆਰਆਈ ਮਾਮਲਿਆਂ ਬਾਰੇ ਵਿੰਗ ਅਤੇ ਜ਼ਿਲ੍ਹਾ ਪੁਲਿਸ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੰਜਾਬ ਪੁਲਿਸ ਵੱਲੋਂ ਸਲਾਹ ਦਿੱਤੀ ਜਾਂਦੀ ਹੈ ਕਿ ਇਮੀਗ੍ਰੇਸ਼ਨ ਸੇਵਾਵਾਂ ਲੈਣ ਵਾਲੇ ਵਿਅਕਤੀ ਸਿਰਫ਼ ਲਾਇਸੰਸਸ਼ੁਦਾ ਏਜੰਟਾਂ ਜ਼ਰੀਏ ਉਹਨਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਉਪਰੰਤ ਹੀ ਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਣ।ਜ਼ਿਕਰਯੋਗ ਹੈ ਕਿ 2024 ਦੇ ਅਖੀਰ ਵਿੱਚ, ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਲੋੜੀਂਦੇ ਲਾਇਸੈਂਸਾਂ ਤੋਂ ਬਿਨਾਂ ਸੋਸ਼ਲ ਮੀਡੀਆ ‘ਤੇ ਗੈਰ-ਕਾਨੂੰਨੀ ਇਸ਼ਤਿਹਾਰ ਦੇ ਕੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਝਾਂਸਾ ਦੇਣ ਵਾਲੇ 43 ਟ੍ਰੈਵਲ ਏਜੰਸੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ।

ਹਿੰਦੂਸਥਾਨ ਸਮਾਚਾਰ

Tags: F.I.RMain NewsPunjab PoliceRegistersSpecial Investigation TeamTravel Agents
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies