ਨਵੀਂ ਦਿੱਲੀ, 10 ਮਾਰਚ (ਹਿੰ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ’ਚ ਕਿਹਾ, “ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਜੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।’’
ਹਿੰਦੂਸਥਾਨ ਸਮਾਚਾਰ