Monday, May 12, 2025
No Result
View All Result
Punjabi Khabaran

Latest News

Social Media & Locals on Ceasefire: ਭਾਰਤ-ਪਾਕਿਸਤਾਨ ਦੇ ਸੀਜ਼ਫਾਇਰ ‘ਤੇ ਸੋਸ਼ਲ ਮੀਡੀਆ ਅਤੇ ਸਥਾਨਕ ਲੋਕਾਂ ਦਾ ਕੀ ਕਹਿਣਾ..ਕੋਈ ਖੁਸ਼ ਤਾਂ ਕੋਈ ਨਾਰਾਜ਼..ਜਾਣੋਂ!

1st Freedom-to terrorism Freedom : ਪਹਿਲਾਂ ਫਿਰੰਗੀਆਂ ਤੋਂ ਆਜ਼ਾਦੀ, ਹੁਣ ਅੱਤਵਾਦ ਤੋਂ ਆਜ਼ਾਦੀ ਦੀ ਲੜਾਈ, ਜਾਣੋ ਹੁਣ ਤੱਕ ਹਿੰਦੂਆਂ ਦੀ ਪਛਾਣ ‘ਤੇ ਕੀਤੇ ਗਏ ਹਮਲਿਆਂ ਬਾਰੇ…

India-Pakistan Tensions: ਭਾਰਤ-ਪਾਕਿਸਤਾਨ ਤਣਾਅ ਦੌਰਾਨ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ, ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਧਰਮ ਨੂੰ ਵਰਤ ਰਿਹਾ ਹਥਿਆਰ ਵਜੋਂ

Civil Defence Volunteers : “ਹਮ ਜਿਏਂਗੇ ਔਰ ਮਰੇਂਗੇ ਏ-ਵਤਨ ਤੇਰੇ ਲਿਏ”…ਵੱਡੀ ਗਿਣਤੀ ਵਿੱਚ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਅੱਗੇ ਆਏ ਚੰਡੀਗੜ੍ਹ ਦੇ ਨੌਜਵਾਨ  

Dr. S. Jaishankar on Ceasefire : ‘ਜੰਗਬੰਦੀ ਹੋਈ ਪਰ ਅੱਤਵਾਦ ਵਿਰੁੱਧ ਸਖ਼ਤ ਰਵੱਈਆ ਜਾਰੀ ਰਹੇਗਾ…’ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੀਤਾ ਸਪੱਸ਼ਟ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Public Works and Power Minister: ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

Gurpinder Kaur by Gurpinder Kaur
Mar 13, 2025, 10:02 am GMT+0530
FacebookTwitterWhatsAppTelegram

ਚੰਡੀਗੜ੍ਹ, 12 ਮਾਰਚ (ਹਿੰ. ਸ.)। ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ।ਵਿਕਾਸ ਪ੍ਰਾਜੈਕਟਾਂ ਦੇ ਅਮਲ ਵਿੱਚ ਪਾਰਦਰਸ਼ਤਾ ਦੀ ਮਹੱਤਤਾ ਉੱਤੇ ਜੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹਰੇਕ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਸਾਡੇ ਤੇ ਕੀਤਾ ਭਰੋਸੇ ਦੇ ਮੱਦੇਨਜ਼ਰ ਇਹ ਯਕੀਨੀ ਬਨਾਉਣਾ ਸਾਡਾ ਫਰਜ਼ ਹੈ ਕਿ ਇਹ ਪ੍ਰੋਜੈਕਟ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ।ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਮਜ਼ਬੂਤ ਨਿਗਰਾਨੀ ਪ੍ਰਣਾਲੀ ਨੂੰ ਲਾਗੂ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਪ੍ਰੋਜੈਕਟ ਗੁਣਵੱਤਾ ਅਤੇ ਸਮਾਂਬੱਧਤਾ ਦੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ। ਉਨ੍ਹਾਂ ਵਿਭਾਗ ਦੇ ਅੰਦਰ ਸੰਚਾਲਨ ਕੁਸ਼ਲਤਾ ਨੂੰ ਵਧਾਉਣ ਲਈ ਨਵੀਨਤਾਕਾਰੀ ਹੱਲਾਂ ਅਤੇ ਤਕਨੀਕੀ ਤਰੱਕੀ ਨੂੰ ਅਪਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।ਇਸ ਦੌਰਾਨ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ ਨੇ ਲੋਕ ਨਿਰਮਾਣ ਮੰਤਰੀ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ। ਮੁੱਖ ਇੰਜੀਨੀਅਰ ਆਰ.ਐਸ. ਬੈਂਸ ਅਤੇ ਚੀਫ ਆਰਕੀਟੈਕਟ ਤਰੁਣ ਗਰਗ ਨੇ ਵੀ ਸੂਬੇ ਲਈ ਟਿਕਾਊ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਇਸ ਦੌਰਾਨ ਸੁਪਰਡੈਂਟ ਇੰਜਨੀਅਰ ਮਨਜੀਤ ਸਿੰਘ ਅਤੇ ਪਵਨ ਕੁਮਾਰ ਨੇ ਪ੍ਰੋਜੈਕਟਾਂ ਬਾਰੇ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ, ਜਿਸ ਵਿੱਚ ਦਰਪੇਸ਼ ਚੁਣੌਤੀਆਂ ਦੀ ਰੂਪ ਰੇਖਾ ਦੱਸਦਿਆਂ ਹੁਣ ਤੱਕ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਤੋਂ ਲੈ ਕੇ ਜਨਤਕ ਇਮਾਰਤਾਂ ਦੇ ਕੰਮਾਂ ਤੱਕ ਦੇ ਨਾਜ਼ੁਕ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਅਪਡੇਟ ਸਾਂਝੇ ਕੀਤੇ।ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਰੇ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੇ ਵਿਕਾਸ ਨੂੰ ਹੁਲਾਰਾ ਦੇਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਟਿੰਗ ਦੀ ਸਮਾਪਤੀ ਕੀਤੀ। ਉਨ੍ਹਾਂ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਵਿਕਾਸ ਦੇ ਸਾਂਝੇ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਅਤੇ ਆਪਣੀਆਂ ਕਾਰਗੁਜਾਰੀ ਵਿੱਚ ਅਟੁੱਟ ਪਾਰਦਰਸ਼ਤਾ ਬਣਾਈ ਰੱਖਣ ਲਈ ਕਿਹਾ।

ਹਿੰਦੂਸਥਾਨ ਸਮਾਚਾਰ

Tags: Harbhajan Singh ETOPublic Works and Power Minister Harbhajan SinghPunjab GovernmentPunjab News
ShareTweetSendShare

Related News

Civil Defence Volunteers : “ਹਮ ਜਿਏਂਗੇ ਔਰ ਮਰੇਂਗੇ ਏ-ਵਤਨ ਤੇਰੇ ਲਿਏ”…ਵੱਡੀ ਗਿਣਤੀ ਵਿੱਚ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਅੱਗੇ ਆਏ ਚੰਡੀਗੜ੍ਹ ਦੇ ਨੌਜਵਾਨ  
Latest News

Civil Defence Volunteers : “ਹਮ ਜਿਏਂਗੇ ਔਰ ਮਰੇਂਗੇ ਏ-ਵਤਨ ਤੇਰੇ ਲਿਏ”…ਵੱਡੀ ਗਿਣਤੀ ਵਿੱਚ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਅੱਗੇ ਆਏ ਚੰਡੀਗੜ੍ਹ ਦੇ ਨੌਜਵਾਨ  

Punjab Government: ਭਾਰਤ-ਪਾਕਿ ਤਣਾਅ ਦੌਰਾਨ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ, ਸਰਹੱਦ ਸਬੰਧੀ ਕੀਤਾ ਇਹ ਵੱਡਾ ਐਲਾਨ

India-Pakistan Tensions: ਪਾਕਿਸਤਾਨੀ ਪ੍ਰਧਾਨ ਮੰਤਰੀ ਨੂੰ ਵੱਡੇ ਭਰਾ ਨਵਾਜ਼ ਦੀ  ਸਲਾਹ, ਗੁਜਰਾਤ ਵਿੱਚ ਪਟਾਕਿਆਂ ਅਤੇ ਡਰੋਨਾਂ ਦੀ ਵਰਤੋਂ ‘ਤੇ ਪਾਬੰਦੀ

RSS Appeal to Country:ਰਾਸ਼ਟਰੀ ਸਵੈਮ ਸੇਵਕ ਸੰਘ ਦਾ ਦੇਸ਼ ਵਾਸੀਆਂ ਨੂੰ ਸੱਦਾ – ਫੌਜ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਕੇ ਆਪਣੀ ਦੇਸ਼ ਭਗਤੀ ਦਿਖਾਓ

Top News Today | ਅੱਜ ਦੀਆਂ ਅਹਿਮ ਖ਼ਬਰਾਂ || Rajnath singh || India Pakistan War || Punjab Police
ਰਾਜ

India-Pakistan Tensions Live Updates: ਪੀਐਮ ਆਵਾਸ ‘ਤੇ ਉੱਚ ਪੱਧਰੀ ਮੀਟਿੰਗ, ਰੱਖਿਆ ਮੰਤਰੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਤਿੰਨਾਂ ਸੈਨਾਵਾਂ ਦੇ ਮੁੱਖੀ ਸ਼ਾਮਲ

UP Defence Corridor: ਯੂਪੀ ਡਿਫੈਂਸ ਕੋਰੀਡੋਰ ਕੀ ਹੈ? ਆਤਮਨਿਰਭਰ ਭਾਰਤ ਰੱਖਿਆ ਦੇ ਖੇਤਰ ਵਿੱਚ ਇੱਕ ਮਜ਼ਬੂਤ ​​ਥੰਮ੍ਹ ਕਿਵੇਂ ਬਣ ਰਿਹਾ ਹੈ?

UP Defence Corridor: ਯੂਪੀ ਡਿਫੈਂਸ ਕੋਰੀਡੋਰ ਕੀ ਹੈ? ਆਤਮਨਿਰਭਰ ਭਾਰਤ ਰੱਖਿਆ ਦੇ ਖੇਤਰ ਵਿੱਚ ਇੱਕ ਮਜ਼ਬੂਤ ​​ਥੰਮ੍ਹ ਕਿਵੇਂ ਬਣ ਰਿਹਾ ਹੈ?

Social Media & Locals on Ceasefire: ਭਾਰਤ-ਪਾਕਿਸਤਾਨ ਦੇ ਸੀਜ਼ਫਾਇਰ ‘ਤੇ ਸੋਸ਼ਲ ਮੀਡੀਆ ਅਤੇ ਸਥਾਨਕ ਲੋਕਾਂ ਦਾ ਕੀ ਕਹਿਣਾ..ਕੋਈ ਖੁਸ਼ ਤਾਂ ਕੋਈ ਨਾਰਾਜ਼..ਜਾਣੋਂ!

Social Media & Locals on Ceasefire: ਭਾਰਤ-ਪਾਕਿਸਤਾਨ ਦੇ ਸੀਜ਼ਫਾਇਰ ‘ਤੇ ਸੋਸ਼ਲ ਮੀਡੀਆ ਅਤੇ ਸਥਾਨਕ ਲੋਕਾਂ ਦਾ ਕੀ ਕਹਿਣਾ..ਕੋਈ ਖੁਸ਼ ਤਾਂ ਕੋਈ ਨਾਰਾਜ਼..ਜਾਣੋਂ!

India Attacks Pakistan: ਉਰੀ ਅਤੇ ਬਾਲਾਕੋਟ ਤੋਂ ਕਿੰਨਾ ਵੱਖਰਾ ਹੈ “ਆਪਰੇਸ਼ਨ ਸਿੰਦੂਰ”, ਪਾਕਿਸਤਾਨ ਨੂੰ ਦਿੱਤਾ ਮੁੰਹਤੋੜ ਜਵਾਬ

India-Pakistan Ceasefire Timeline: ਕੀ ਹੋਇਆ, ਕਿਵੇਂ ਹੋਇਆ ਅਤੇ ਅਮਰੀਕਾ ਇਸ ਵਿੱਚ ਕਿਵੇਂ ਆਇਆ? ਪੂਰੀ Timeline

ਵਿਦੇਸ਼ੀਆਂ ਤੋਂ ਲੈ ਕੇ ਇਸਲਾਮੀ ਅੱਤਵਾਦ ਤੱਕ

1st Freedom-to terrorism Freedom : ਪਹਿਲਾਂ ਫਿਰੰਗੀਆਂ ਤੋਂ ਆਜ਼ਾਦੀ, ਹੁਣ ਅੱਤਵਾਦ ਤੋਂ ਆਜ਼ਾਦੀ ਦੀ ਲੜਾਈ, ਜਾਣੋ ਹੁਣ ਤੱਕ ਹਿੰਦੂਆਂ ਦੀ ਪਛਾਣ ‘ਤੇ ਕੀਤੇ ਗਏ ਹਮਲਿਆਂ ਬਾਰੇ…

India-Pakistan Tensions: ਭਾਰਤ-ਪਾਕਿਸਤਾਨ ਤਣਾਅ ਦੌਰਾਨ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ, ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਧਰਮ ਨੂੰ ਵਰਤ ਰਿਹਾ ਹਥਿਆਰ ਵਜੋਂ

India-Pakistan Tensions: ਭਾਰਤ-ਪਾਕਿਸਤਾਨ ਤਣਾਅ ਦੌਰਾਨ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ, ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਧਰਮ ਨੂੰ ਵਰਤ ਰਿਹਾ ਹਥਿਆਰ ਵਜੋਂ

Be careful of misinformation on social media

Govt of India Appeal: ਕੇਂਦਰ ਸਰਕਾਰ ਨੇ ਨਾਗਰਿਕਾਂ ਨੂੰ ਕੀਤੀ ਅਪੀਲ…ਸੋਸ਼ਲ ਮੀਡੀਆ ‘ਤੇ ਗਲਤ ਜਾਣਕਾਰੀ ਤੋਂ ਰਹੋ ਸਾਵਧਾਨ

Civil Defence Volunteers : “ਹਮ ਜਿਏਂਗੇ ਔਰ ਮਰੇਂਗੇ ਏ-ਵਤਨ ਤੇਰੇ ਲਿਏ”…ਵੱਡੀ ਗਿਣਤੀ ਵਿੱਚ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਅੱਗੇ ਆਏ ਚੰਡੀਗੜ੍ਹ ਦੇ ਨੌਜਵਾਨ  

Civil Defence Volunteers : “ਹਮ ਜਿਏਂਗੇ ਔਰ ਮਰੇਂਗੇ ਏ-ਵਤਨ ਤੇਰੇ ਲਿਏ”…ਵੱਡੀ ਗਿਣਤੀ ਵਿੱਚ ਸਿਵਲ ਡਿਫੈਂਸ ਵਲੰਟੀਅਰ ਬਣਨ ਲਈ ਅੱਗੇ ਆਏ ਚੰਡੀਗੜ੍ਹ ਦੇ ਨੌਜਵਾਨ  

pages of history: ਇਤਿਹਾਸ ਦੇ ਪੰਨਿਆਂ ਵਿੱਚ 11 ਮਈ : ਪੋਖਰਣ ਪ੍ਰਮਾਣੂ ਪ੍ਰੀਖਣ ਦੇ 27 ਸਾਲ ਪੂਰੇ

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies