Monday, July 7, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Amritsar News:ਸ੍ਰੀ ਹਰਿਮੰਦਰ ਸਾਹਿਬ ‘ਚ ਇੱਕ ਨੌਜਵਾਨ ਨੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਉੱਤੇ ਕੀਤਾ ਹਮਲਾ, 5 ਜ਼ਖਮੀ, ਜਾਣੋ ਪੂਰਾ ਮਾਮਲਾ

Gurpinder Kaur by Gurpinder Kaur
Mar 15, 2025, 11:11 am GMT+0530
FacebookTwitterWhatsAppTelegram

Amritsar News: ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਬਣੇ ਸਰਾਏ ਸ਼੍ਰੀ ਗੁਰੂ ਰਾਮਦਾਸ ਵਿੱਚ ਸ਼ੁੱਕਰਵਾਰ ਨੂੰ ਇੱਕ ਨੌਜਵਾਨ ਨੇ ਲੋਹੇ ਦੀ ਰਾਡ ਨਾਲ ਪੰਜ ਸੇਵਾਦਾਰਾਂ ਅਤੇ ਸ਼ਰਧਾਲੂਆਂ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਏ। ਘਟਨਾ ਨੂੰ ਦੇਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਹੋਰ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੇ ਦੋਸ਼ੀ ਨੂੰ ਫੜ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗ੍ਰਿਫ਼ਤਾਰ ਕੀਤੇ ਗਏ ਹਮਲਾਵਰ ਦੀ ਪਛਾਣ ਜ਼ੁਲਫਾਨ ਵਜੋਂ ਹੋਈ ਹੈ, ਜੋ ਕਿ ਯਮੁਨਾ ਨਗਰ, ਹਰਿਆਣਾ ਦਾ ਰਹਿਣ ਵਾਲਾ ਹੈ। ਜੋ ਪਿਛਲੇ 2-3 ਦਿਨਾਂ ਤੋਂ ਅੰਮ੍ਰਿਤਸਰ ਆਇਆ ਹੋਇਆ ਸੀ। ਉਹ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਗੁਰੂਦਵਾਰਾ ਸ੍ਰੀ ਹਰਿਮੰਦਿਰ ਸਾਹਿਬ ਦੀ ਸਰਾਏ ਦੀ ਦੂਜੀ ਮੰਜ਼ਿਲ ‘ਤੇ ਚੜ੍ਹ ਗਿਆ। ਉਸਦੇ ਹੱਥ ਵਿੱਚ ਲੋਹੇ ਦੀ ਰਾਡ ਸੀ। ਜਾਣਕਾਰੀ ਮੁਤਾਬਕ ਸੇਵਾਦਾਰ ਜਸਬੀਰ ਸਿੰਘ ਨੇ ਦੋਸ਼ੀ ਦੇ ਹੱਥ ਵਿੱਚ ਲੋਹੇ ਦੀ ਰਾਡ ਦੇਖ ਕੇ ਉਸਨੂੰ ਰੋਕਿਆ ਤਾਂ ਉਸਨੇ ਸੇਵਾਦਾਰ ‘ਤੇ ਹੀ ਹਮਲਾ ਕਰ ਦਿੱਤਾ। ਇਸ ਪੂਰੀ ਘਟਨਾ ਵਿੱਚ ਸੇਵਾਦਾਰ ਜਸਬੀਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਹੈ। ਜਦੋਂ ਕਿ 4 ਹੋਰ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਜਿਸ ਤੋਂ ਬਾਅਦ ਸੇਵਾਦਾਰਾਂ ਅਤੇ ਨੇੜੇ ਖੜ੍ਹੇ ਸ਼ਰਧਾਲੂਆਂ ਨੇ ਹਮਲਾਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਬਾਅਦ ਦੋਸ਼ੀ ਨੂੰ ਫੜ ਲਿਆ ਅਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਕੁੱਟਮਾਰ ਤੋਂ ਬਾਅਦ ਦੋਸ਼ੀ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਥਾਣਾ ਈ-ਡਵੀਜ਼ਨ ਵਿੱਚ ਮਾਮਲਾ ਦਰਜ ਕੀਤਾ

ਏਸੀਪੀ ਜਸਪਾਲ ਸਿੰਘ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Tags: Amritsar NewsGurdwara Golden TempleMain News
ShareTweetSendShare

Related News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies