Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Dr. Cheema on Blast: ਮੰਦਿਰ ਨੇੜੇ ਧਮਾਕੇ ਦੀ ਨਿਆਂਇਕ ਜਾਂਚ ਦੀ ਮੰਗ, “ਪੰਜਾਬ ਦੀ ਸ਼ਾਂਤੀ ‘ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਸਾਜ਼ਿਸ਼ ਹੋਵੇ ਬੇਨਕਾਬ-ਅਕਾਲੀ ਦਲ

Gurpinder Kaur by Gurpinder Kaur
Mar 15, 2025, 04:02 pm GMT+0530
FacebookTwitterWhatsAppTelegram

ਚੰਡੀਗੜ੍ਹ, 15 ਮਾਰਚ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਠਾਕੁਰ ਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਘਟਨਾ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ਤੇ ਸੂਬੇ ਨੂੰ ਏਜੰਸੀਆਂ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਇਲਾਕੇ ਵਿਚ ਇਹ 13ਵਾਂ ਧਮਾਕਾ ਹੈ ਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਪ੍ਰਤੱਖ ਪ੍ਰਮਾਣ ਹੈ।ਡਾ. ਚੀਮਾ ਨੇ ਹੋਰ ਕਿਹਾ ਕਿ ਇਕ ਪਾਸੇ ਤਾਂ ਕੇਂਦਰੀ ਤੇ ਰਾਜ ਏਜੰਸੀਆਂ ਸਿੱਖਾਂ ਵਿਚ ’ਖਾਨਾਜੰਗੀ’ ਕਰਵਾਉਣਾ ਚਾਹੁੰਦੀਆਂ ਹਨ ਤੇ ਦੂਜੇ ਪਾਸੇ ਸੂਬੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਦੋਵਾਂ ਨੂੰ ਇਹਨਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਉਹਨਾਂ ਤਾਕਤਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਧੱਕੇ ਨਾਲ ਸਿੱਖ ਸੰਸਥਾਵਾਂ ’ਤੇ ਕਾਬਜ਼ ਹੋਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਦੇ ਅਜਿਹੇ ਤਜ਼ਰਬੇ ਖ਼ਤਰਨਾਕ ਸਾਬਤ ਹੋਏ ਹਨੇ ਤੇ ਇਹ ਗਲਤ ਦਿਸ਼ਾ ਵਿਚ ਚੁੱਕੇ ਕਦਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਬੀਤੇ ਸਮੇਂ ਤੋਂ ਸਬਕ ਸਿੱਖਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ

Tags: Akali DalConspiracydisrupt the peace and communal harmonyDr. Daljit Singh CheemaJudicial InquiryMain NewsPunjabtemple blast
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies