Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Punjab Politics: ਬਲਵਿੰਦਰ ਸਿੰਘ ਭੂੰਦੜ ਵਲੋਂ ਰੁੱਸੇ ਅਕਾਲੀ ਆਗੂਆਂ ਨੂੰ ਅਕਾਲੀ ਦਲ ’ਚ ਮੁੜ ਸ਼ਾਮਲ ਹੋਣ ਤੇ ਭਰਤੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ

Gurpinder Kaur by Gurpinder Kaur
Mar 19, 2025, 09:34 am GMT+0530
FacebookTwitterWhatsAppTelegram

ਚੰਡੀਗੜ੍ਹ, 18 ਮਾਰਚ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਅਕਾਲੀ ਦਲ ਤੋਂ ਰੁੱਸੇ ਸਾਰੇ ਅਕਾਲੀ ਆਗੂਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਪਾਰਟੀ ਵਿਚ ਮੁੜ ਸ਼ਾਮਲ ਹੋਣ ਅਤੇ ਇਸਦੀ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਹਿੱਸਾ ਬਣਨ। ਉਹਨਾਂ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਏਕਤਾ ਦੀ ਕੀਤੀ ਅਪੀਲ ਤੋਂ ਬਾਅਦ ਕੀਤੀ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਲਵਿੰਦਰ ਸਿੰਘ ਭੂੰਦੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅੱਜ ਕੀਤੀ ਪੰਥਕ ਏਕੇ ਦੀ ਅਪੀਲ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਹੋਲੇ ਮਹੱਲੇ ’ਤੇ ਆਪਣੇ ਸੰਦੇਸ਼ ਵਿਚ ਵੀ ਪੰਥਕ ਏਕੇ ਦੀ ਗੱਲ ਕੀਤੀ ਸੀ ਤੇ ਹੁਣ ਵੀ ਉਹਨਾਂ ਉਹੀ ਦੁਹਰਾਈ ਹੈ। ਉਹਨਾਂ ਕਿਹਾ ਕਿ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੀਏ।ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਸਿੰਘ ਸਾਹਿਬਾਨ ਨੇ ਪੰਥਕ ਏਕੇ ਦੀ ਗੱਲ ਕੀਤੀ ਸੀ ਤੇ ਹੁਣ ਜਥੇਦਾਰ ਗੜਗੱਜ ਨੇ ਵੀ ਉਹੀ ਭਾਵਨਾ ਦੁਹਰਾਈ ਹੈ। ਉਹਨਾਂ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਆਪਸੀ ਮਤਭੇਦ ਇਕ ਪਾਸੇ ਕਰ ਕੇ ਅਸੀਂ ਪੰਥਕ ਤਾਕਤਾਂ ਨੂੰ ਮਜ਼ਬੂਤ ਕਰਨ ਤੇ ਸਿੱਖ ਸੰਸਥਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਮਾਤ ਪਾਉਣ ਲਈ ਇਕਜੁੱਟ ਹੋਈਏ। ਕਾਰਜਕਾਰੀ ਪ੍ਰਧਾਨ ਨੇ ਰੁੱਸੇ ਹੋਏ ਸਾਰੇ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵੱਲੋਂ ਆਰੰਭੀ ਭਰਤੀ ਮੁਹਿੰਮ ਦਾ ਹਿੱਸਾ ਬਣਨ। ਉਹਨਾਂ ਕਿਹਾ ਕਿ ਉਹਨਾਂ ਦਾ ਮੈਂਬਰਸ਼ਿਪ ਭਰਤੀ ਦੀਆਂ ਕਾਪੀਆਂ ਲੈਣ ਆਉਣ ’ਤੇ ਸਵਾਗਤ ਕੀਤਾ ਜਾਵੇਗਾ ਅਤੇ ਉਹ ਜਥੇਬੰਦਕ ਚੋਣਾਂ ਵਾਸਤੇ ਆਪਣੀ ਮਰਜ਼ੀ ਮੁਤਾਬਕ ਭਰਤੀ ਕਰਨ। ਉਹਨਾਂ ਕਿਹਾ ਕਿ ਜੇਕਰ ਆਗੂ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਾਸਤੇ ਹੋਰ ਸਮਾਂ ਚਾਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਉਹਨਾਂ ਨੂੰ ਭਰਤੀ ਮੁਹਿੰਮ ਪੂਰੀ ਕਰਨ ਵਾਸਤੇ ਹੋਰ ਸਮਾਂ ਦੇਣ ਵਾਸਤੇ ਵੀ ਤਿਆਰ ਹੈ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਹਮੇਸ਼ਾ ਪੰਥਕ ਏਕੇ ਦੀ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਮੈਂ ਇਹਨਾਂ ਰੁੱਸੇ ਹੋਏ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਰਟੀ ਦੇ ਮੁੱਖ ਦਫਤਰ ਤੋਂ ਮੈਂਬਰਸ਼ਿਪ ਭਰਤੀ ਦੀਆਂ ਕਾਪੀਆਂ ਲੈ ਜਾਣ ਤੇ ਭਰਤੀ ਕਰਨ ਤਾਂ ਜੋ ਜਥੇਬੰਦਕ ਚੋਣਾਂ ਵਾਸਤੇ ਆਪਣੀ ਮਰਜ਼ੀ ਦੇ ਡੈਲੀਗੇਟ ਬਣਵਾ ਸਕਣ। ਉਹਨਾਂ ਕਿਹਾ ਕਿ ਉਹਨਾਂ ਨੇ ਪਾਰਟੀ ਤੇ ਪੰਥ ਨੂੰ ਮਜ਼ਬੂਤ ਕਰਨ ਵਾਸਤੇ ਪਹਿਲਾਂ ਵੀ ਪੰਥਕ ਏਕੇ ਦੀ ਅਪੀਲ ਕੀਤੀ ਸੀ ਤੇ ਹੁਣ ਮੁੜ ਦੁਹਰਾ ਰਹੇ ਹਨ।

ਹਿੰਦੂਸਥਾਨ ਸਮਾਚਾਰ

Tags: Akali DalBalwinder Singh BhunderMain NewsPunjab Politics News
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies