Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Harjinder Singh Dhami: ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਸਤੀਫਾ ਵਾਪਸ ਲੈਣ ਦਾ ਫੈਸਲਾ, ਬਲਵਿੰਦਰ ਸਿੰਘ ਭੂੰਦੜ ਨੇ ਕੀਤਾ ਧੰਨਵਾਦ

Gurpinder Kaur by Gurpinder Kaur
Mar 19, 2025, 09:57 am GMT+0530
FacebookTwitterWhatsAppTelegram

ਚੰਡੀਗੜ੍ਹ/ਹੁਸ਼ਿਆਰਪੁਰ, 18 ਮਾਰਚ (ਹਿੰ. ਸ.)। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰ ਲਈ ਹੈ।ਪਾਰਟੀ ਦੇ ਸੀਨੀਅਰ ਆਗੂ ਜਿਹਨਾਂ ਵਿਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵੀ ਸ਼ਾਮਲ ਸਨ, ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਅਪੀਲ ਕੀਤੀ ਕਿਉਂਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਉਹਨਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਉਹਨਾਂ ਦੀ ਬੇਨਤੀ ਪ੍ਰਵਾਨ ਕੀਤੀ ਤੇ ਐਲਾਨ ਕੀਤਾ ਕਿ ਉਹ ਆਉਂਦੇ ਦਿਨਾਂ ਵਿਚ ਆਪਣਾ ਚਾਰਜ ਮੁੜ ਸੰਭਾਲਣਗੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਹੁਤ ਹੀ ਕਾਬਲ, ਇਮਾਨਦਾਰ ਅਤੇ ਧਾਰਮਿਕ ਸ਼ਖਸੀਅਤ ਹਨ ਜਿਹਨਾਂ ਨੇ ਪੰਥ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਜੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਉਹਨਾਂ ਦੀਆਂ ਧਾਰਮਿਕ ਸੇਵਾਵਾਂ ਦੀ ਬਹੁਤ ਲੋੜ ਹੈ ਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਆਪਣਾ ਅਸਤੀਫਾ ਵਾਪਸ ਲੈਦ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਉਹਨਾਂ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਨੂੰ ਅੱਜ ਕਈ ਮੁਹਾਜ਼ ’ਤੇ ਲੜਾਈ ਲੜਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਇਸ ਅਹਿਮ ਮੌਕੇ ’ਤੇ ਬਹੁਤ ਜ਼ਰੂਰੀ ਹੈ ਕਿ ਸਾਡੇ ਗੁਰੂ ਘਰ ਤੇ ਸਾਡੇ ਤਖ਼ਤ ਮਜ਼ਬੂਤ ਹੋਣ। ਉਹਨਾਂ ਕਿਹਾ ਕਿ ਸਿੱਖ ਕੌਮ ਨੂੰ ਅੰਦਰੂਨੀ ਤੌਰ ’ਤੇ ਕਮਜ਼ੋਰ ਕਰਨ ਦੇ ਬਹੁਤ ਯਤਨ ਕੀਤੇ ਤੇ ਸਾਜ਼ਿਸ਼ਾਂ ਰਚੀਆਂ ਗਈਆਂ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ, ਪਟਨਾ ਸਾਹਿਬ ਤੇ ਦਿੱਲੀ ਗੁਰਦੁਆਰਾ ਕਮੇਟੀ ’ਤੇ ਕਬਜ਼ੇ ਕਰ ਕੇ ਅਜਿਹਾ ਕੀਤਾ ਗਿਆ ਤੇ ਹਰਿਆਣਾ ਲਈ ਵੱਖਰੀ ਕਮੇਟੀ ਬਣਾਈ ਗਈ। ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੁਸ਼ਮਣਾਂ ਨੂੰ ਪਛਾਣਨ ਅਤੇ ਸਿੱਖ ਸੰਸਥਾਵਾਂ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਯਤਨਾਂ ਨੂੰ ਫੇਲ੍ਹ ਕਰਨ।

ਹਿੰਦੂਸਥਾਨ ਸਮਾਚਾਰ

Tags: Akali DalBalwinder Singh BhunderHarjinder Singh DhamiMain News
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies