Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਪਰਾਧ

Punjab Crime News: ਪੰਜਾਬ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ: 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Gurpinder Kaur by Gurpinder Kaur
Mar 19, 2025, 09:42 am GMT+0530
FacebookTwitterWhatsAppTelegram

ਚੰਡੀਗੜ/ਅੰਮਿ੍ਤਸਰ, 18 ਮਾਰਚ (ਹਿੰ. ਸ.)। ਨਸ਼ਿਆਂ ਵਿਰੁੱਧ ਚੱਲ ਕਾਰਵਾਈ ਨੂੰ ਅੰਜਾਮ ਦੇਂਦੇ ਹੋਏ ਪੰਜਾਬ ਪੁਲਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਤਾ ਹੈ। ਕਮਿਸ਼ਨਰੇਟ ਪੁਲਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਮੰਗਲਵਾਰ ਨੂੰ ਡੀਜੀਪੀ ਗੌਰਵ ਯਾਦਵ ਨੇ ਦਿੱਤੀ।ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮਿ੍ਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਦੋਸ਼ੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕਰਦਾ ਸੀ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮਿ੍ਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਭਰੋਸੇਮੰਦ ਇਤਲਾਹ ‘ਤੇ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਨਾਰਥ ਕਮਲਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜਮ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮਿ੍ਤਸਰ ਨੇੜਿਓਂ ਗਿ੍ਫਤਾਰ ਕੀਤਾ , ਜਦੋਂ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।ਸੀ.ਪੀ. ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ, ਜਦਕਿ, ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ। ਉਨਾਂ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗਿ੍ਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।ਇਸ ਸਬੰਧੀ ਐਫਆਈਆਰ ਨੰ. 20 ਮਿਤੀ 17 ਮਾਰਚ 2025 ਨੂੰ ਥਾਣਾ ਮਜੀਠਾ ਰੋਡ ਅੰਮਿ੍ਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(ਸੀ), ਅਤੇ 29 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ

Tags: Cross Border Drug SmugglingPunjab CrimePunjab PoliceSmuggler's Network ExposedTOP NEWS
ShareTweetSendShare

Related News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

Drug Free India: NCB ਵੱਲੋਂ ‘ਡਰੱਗ ਫ੍ਰੀ ਇੰਡੀਆ’ ਦੇ ਤਹਿਤ ਵੱਡੀ ਕਾਰਵਾਈ, ਬਦਨਾਮ ਡਰੱਗ ਤਸਕਰ ਫੈਜ਼ਲ ਜਾਵੇਦ ਗ੍ਰਿਫ਼ਤਾਰ…ਜਾਣੋਂ ਹੋਰ ਵੀ ਮਾਮਲੇ

Jalandhar Encounter: ਜਲੰਧਰ ਪੁਲਸ ਅਤੇ ਗੈਂਗਸਟਰ ਵਿਚਾਲੇ ਮੁਠਭੇੜ, ਗੋਲੀਬਾਰੀ ਵਿੱਚ ਇੱਕ ਜ਼ਖਮੀ
ਅਪਰਾਧ

Punjab Drugs and Smuggling: ਪੰਜਾਬ ਪੁਲਸ ਨੂੰ ਵੱਡੀ ਸਫਲਤਾ, ਅਟਾਰੀ ਸਰਹੱਦ ਤੋਂ 21 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ

Amritsar News: ਕਾਊਂਟਰ ਇੰਟੈਲੀਜੈਂਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰ ਤਸਕਰੀ ਮਾਮਲੇ ਦਾ ਕੀਤਾ ਪਰਦਾਫਾਸ਼, ਇੱਕ ਦੋਸ਼ੀ  ਗ੍ਰਿਫ਼ਤਾਰ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies