Wednesday, July 2, 2025
No Result
View All Result
Punjabi Khabaran

Latest News

ਪਾਕਿ ਸਰਹੱਦ ਤੋਂ 420 ਕਰੋੜ ਦੀ ਹੈਰੋਇਨ ਜ਼ਬਤ, ਇੱਕ ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਇਰਾਦੇ ਵੱਡੇ ਪਰ ਡੁਣੋਤਿਆਂ ਵੀ ਘੱਟ ਨਹੀਂਂ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Punjab Budget Session 2025-26: ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

Gurpinder Kaur by Gurpinder Kaur
Mar 21, 2025, 10:45 am GMT+0530
FacebookTwitterWhatsAppTelegram

Chandigarh News Punjab Cabinet

ਚੰਡੀਗੜ੍ਹ, 21 ਮਾਰਚ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਦੌਰਾਨ ਸਾਲ 2025-26 ਲਈ ਬਜਟ ਅਨੁਮਾਨ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਵੀਰਵਾਰ ਦੇਰ ਰਾਤ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 26 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਦਨ ਵਿੱਚ ਬਜਟ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸਾਲ 2023-24 ਲਈ ਕੰਪਟਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ ਦੀ ਰਿਪਰੋਟ ਵੀ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ’ਚ ਮਿਲੇਗਾ 25 ਫੀਸਦੀ ਰਾਖਵਾਂਕਰਨ, ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਦੀ ਧਾਰਾ 7 (01) ਨੂੰ ਹਟਾਉਣ ਲਈ ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈ ਸਕਣਗੇ। ਇਹ ਲੀਹੋਂ ਹਟਵੀਂ ਪਹਿਲਕਦਮੀ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗੀ ਅਤੇ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਵੀ ਗਰੀਬਾਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ ਜਦਕਿ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਇਹ ਸਿੱਖਿਆ ਦਿੱਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਸਿੱਖਿਆ ਦਾ ਅਧਿਕਾਰ ਐਕਟ ਇਹ ਨਿਰਧਾਰਤ ਕਰਦਾ ਹੈ ਕਿ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਸੀਟਾਂ ਈ.ਡਬਲਯੂ.ਐਸ. ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਹਾਲਾਂਕਿ, ਪਿਛਲੀਆਂ ਸਰਕਾਰਾਂ ਦੁਆਰਾ ਬਣਾਏ ਗਏ ਨਿਯਮਾਂ ਵਿੱਚ ਇਸ ਵਿਵਸਥਾ ਨੇ ਵਿਦਿਆਰਥੀਆਂ ਨੂੰ ਸਿੱਧੇ ਤੌਰ ‘ਤੇ ਇਹ ਸਹੂਲਤ ਪ੍ਰਾਪਤ ਕਰਨ ਤੋਂ ਰੋਕ ਦਿੱਤਾ ਸੀ ਪਰ ਪੰਜਾਬ ਸਰਕਾਰ ਦਾ ਇਹ ਇਤਿਹਾਸਕ ਫੈਸਲਾ ਹੁਣ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ‘ਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦੇਵੇਗਾ ਅਤੇ ਮਿਆਰੀ ਸਿੱਖਿਆ ਉਨ੍ਹਾਂ ਦੀ ਪਹੁੰਚ ਵਿੱਚ ਹੋਵੇਗੀ।

ਹਿੰਦੂਸਥਾਨ ਸਮਾਚਾਰ

Tags: Budget Session 2025-26Main NewsPunjab
ShareTweetSendShare

Related News

ਪਾਕਿ ਸਰਹੱਦ ਤੋਂ 420 ਕਰੋੜ ਦੀ ਹੈਰੋਇਨ ਜ਼ਬਤ, ਇੱਕ ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਇਰਾਦੇ ਵੱਡੇ ਪਰ ਡੁਣੋਤਿਆਂ ਵੀ ਘੱਟ ਨਹੀਂਂ
Latest News

ਪਾਕਿ ਸਰਹੱਦ ਤੋਂ 420 ਕਰੋੜ ਦੀ ਹੈਰੋਇਨ ਜ਼ਬਤ, ਇੱਕ ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਇਰਾਦੇ ਵੱਡੇ ਪਰ ਡੁਣੋਤਿਆਂ ਵੀ ਘੱਟ ਨਹੀਂਂ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਪਾਕਿ ਸਰਹੱਦ ਤੋਂ 420 ਕਰੋੜ ਦੀ ਹੈਰੋਇਨ ਜ਼ਬਤ, ਇੱਕ ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਇਰਾਦੇ ਵੱਡੇ ਪਰ ਡੁਣੋਤਿਆਂ ਵੀ ਘੱਟ ਨਹੀਂਂ

ਪਾਕਿ ਸਰਹੱਦ ਤੋਂ 420 ਕਰੋੜ ਦੀ ਹੈਰੋਇਨ ਜ਼ਬਤ, ਇੱਕ ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਇਰਾਦੇ ਵੱਡੇ ਪਰ ਡੁਣੋਤਿਆਂ ਵੀ ਘੱਟ ਨਹੀਂਂ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies