Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Punjab Assembly Session 2025: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਸੰਕੇਤਿਕ ਭਾਸ਼ਾ ਦੀ ਅੱਜ ਤੋਂ ਹੋਈ ਸਫਲਤਾਪੂਰਵਕ ਸ਼ੁਰੂਆਤ: ਡਾ ਬਲਜੀਤ ਕੌਰ

Gurpinder Kaur by Gurpinder Kaur
Mar 22, 2025, 10:00 am GMT+0530
FacebookTwitterWhatsAppTelegram

ਚੰਡੀਗੜ੍ਹ, 21 ਮਾਰਚ (ਹਿੰ. ਸ.)। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸ਼ੁਕਰਵਾਰ ਦਿਨ ਤੋਂ ਸ਼ੁਰੂ ਹੋਈ 16ਵੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸਫਲਤਾਪੂਰਵਕ ਪ੍ਰਸਾਰਿਤ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਜ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਅਹਿਮ ਵਿਧਾਨਿਕ ਗਤੀਵਿਧੀਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਦੀ ਸਪੀਚ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਸ਼ੁਰੂ ਕਰਨ ਨਾਲ ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਰਾਜਨੀਤਿਕ ਗੱਤੀਵਿਧੀਆਂ ਦਾ ਗਿਆਨ ਹੋਵੇਗਾ ਜੋ ਬੋਲਣ ਅਤੇ ਸੁਣਨ ਵਿੱਚ ਅਸਮਰੱਥ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਪ੍ਰਸਾਰਿਤ ਕਰਨ ਲਈ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਿਫਾਰਸ਼ ਕੀਤੀ ਗਈ ਸੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਦੀ ਇਸ ਸਿਫਾਰਸ਼ ਨੂੰ ਸਵੀਕਾਰ ਕਰਦੇ ਹੋਏ ਅੱਜ ਦੀ ਪੰਜਾਬ ਵਿਧਾਨ ਸਭਾ ਦੇ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕੀਤਾ ਗਿਆ ਹੈ।

ਡਾ ਬਲਜੀਤ ਕੌਰ ਵੱਲੋਂ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਕੀਤੀ ਗਈ ਅਗਵਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਲਾਗੂ ਹੋਣ ਨਾਲ ਸੁਣਨ ਅਤੇ ਬੋਲਣ ਵਿੱਚ ਅਸਮੱਰਥ ਵਿਅਕਤੀਆਂ ਨੂੰ ਸਰਕਾਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਿਲ ਹੋਵੇਗੀ ਅਤੇ ਰਾਜ ਸਰਕਾਰ ਦੇ ਵਿਕਾਸ ਵਿੱਚ ਪੂਰੀ ਤਰ੍ਹਾਂ ਭਾਗੀਦਾਰ ਬਣਾਇਆ ਜਾ ਸਕੇਗਾ।

ਹਿੰਦੂਸਥਾਨ ਸਮਾਚਾਰ

Tags: Main NewsPunjab Assembly Session 2025Punjab GovernemntPunjab News
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies