Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Punjab News: ਅੰਮ੍ਰਿਤਸਰ ’ਚ ਹਿਮਾਚਲ ਟਰਾਂਸਪੋਰਟ ਦੀਆਂ 4 ਬੱਸਾਂ ਦੀ ਭੰਨ-ਤੋੜ, ਖਾਲਿਸਤਾਨੀ ਨਾਅਰੇ ਲਿਖੇ

Gurpinder Kaur by Gurpinder Kaur
Mar 22, 2025, 06:20 pm GMT+0530
FacebookTwitterWhatsAppTelegram

Punjab News: ਅੰਮ੍ਰਿਤਸਰ ਬੱਸ ਸਟੈਂਡ ’ਤੇ ਸ਼ੁੱਕਰਵਾਰ ਰਾਤ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਦੀਆਂ ਚਾਰ ਬੱਸਾਂ ਦੀ ਭੰਨ-ਤੋੜ ਕੀਤੀ ਗਈ । ਬੱਸਾਂ ‘ਤੇ ਨਾਅਰੇ ਵੀ ਲਿਖੇ ਗਏ ਹਨ। ਇਨ੍ਹਾਂ ਵਿੱਚੋਂ ਤਿੰਨ ਬੱਸਾਂ ਦੇ ਅਗਲੇ ਸ਼ੀਸ਼ੇ ਨੁਕਸਾਨੇ ਗਏ, ਜਦੋਂਕਿ ਅੰਮ੍ਰਿਤਸਰ-ਹਮੀਰਪੁਰ ਰੂਟ ’ਤੇ ਚੱਲ ਰਹੀ ਇੱਕ ਬੱਸ ’ਤੇ ਨਾਅਰੇ ਲਿਖੇ ਗਏ।

ਜਾਣਕਾਰੀ ਅਨੁਸਾਰ ਪ੍ਰਭਾਵਿਤ ਬੱਸਾਂ ਵਿੱਚ ਅੰਮ੍ਰਿਤਸਰ-ਬਿਲਾਸਪੁਰ, ਅੰਮ੍ਰਿਤਸਰ-ਸੁਜਾਨਪੁਰ ਅਤੇ ਅੰਮ੍ਰਿਤਸਰ-ਜਵਾਲਾ ਜੀ ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਭੰਨ-ਤੋੜ ਦੀ ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਪਹਿਲਾਂ ਹੋਈ ਗੱਲਬਾਤ ਦੇ ਬਾਵਜੂਦ ਵਾਪਰੀ ਹੈ। ਗੱਲਬਾਤ ਦੌਰਾਨ ਇਸ ਮੁੱਦੇ ਨੂੰ ਹੱਲ ਕਰਨ ਲਈ ਡੀਜੀਪੀ ਪੱਧਰ ਦੇ ਅਧਿਕਾਰੀਆਂ ਨੂੰ ਸੌਂਪਣ ਲਈ ਸਹਿਮਤੀ ਜਤਾਈ ਗਈ ਸੀ।

ਹਿਮਾਚਲ ਵਿੱਚ ਪੰਜਾਬੀ ਸੈਲਾਨੀਆਂ ਅਤੇ ਸ਼ਰਧਾਲੂਆਂ ਨਾਲ ਸਥਾਨਕ ਲੋਕਾਂ ਦੇ ਤਕਰਾਰ ਤੇ ਝਗੜਿਆਂ ਕਾਰਨ ਵਿਵਾਦ ਪੈਦਾ ਹੋਣ ਤੇ ਇਸ ਤੋਂ ਬਾਅਦ ਪੰਜਾਬ ਭਰ ਵਿੱਚ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਪਿਛਲੀਆਂ ਘਟਨਾਵਾਂ ਦੇ ਚਲਦਿਆਂ ਹਿਮਾਚਲ ਟਰਾਂਸਪੋਰਟ ਨੇ ਹੁਸ਼ਿਆਰਪੁਰ ਲਈ 10 ਰੂਟਾਂ ਨੂੰ ਮੁਅੱਤਲ ਕਰ ਦਿੱਤਾ ਸੀ, ਜੋ ਕਿ ਬਾਅਦ ਵਿੱਚ ਮੁੜ ਚਾਲੂ ਕਰ ਦਿੱਤੇ ਗਏ ਹਨ।

ਪੁਲਸ ਅਧਿਕਾਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤ ਦੇ ਅਧਾਰ ਤੇ ਕੇਸ ਦਰਜ ਕੀਤਾ ਹੈ ਅਤੇ CCTV ਕੈਮਰਿਆਂ ਦੀ ਮਦਦ ਦੇ ਨਾਲ ਸ਼ੀਸ਼ੇ ਤੋੜਨ ਵਾਲੇ ਅਨਸਰਾਂ ਦੀ ਭਾਲ ਕੀਤੀ ਜਾ ਰਹੀ ਹੈ।

Tags: 4 Himachal Transport busesAmritsarMain NewsPunjab Newsvandalized
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies