Saturday, July 5, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

MP Amritpal Singh: ਸਾਂਸਦ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਕੋਰਟ ਨੇ ਭੇਜਿਆ ਜੁਡੀਸ਼ੀਅਲ ਕਸਟਡੀ ਚ

Gurpinder Kaur by Gurpinder Kaur
Mar 28, 2025, 05:57 pm GMT+0530
FacebookTwitterWhatsAppTelegram

2023 ਵਿੱਚ ਥਾਣਾ ਅਜਨਾਲਾ ਤੇ ਹੋਏ ਹਮਲੇ ਦੇ ਮਾਮਲੇ ਵਿੱਚ ਅਜਨਾਲਾ ਪੁਲਸ ਵੱਲੋਂ 39 ਨੰਬਰ ਐਫ ਆਈ ਆਰ ਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਜੁਡੀਸ਼ੀਅਲ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ, ਜਿਸ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ, ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਊਕੇ, ਬਸੰਤ ਸਿੰਘ, ਗੁਰਿੰਦਰ ਸਿੰਘ ਗੁਰੀ ਔਜਲਾ ਅਤੇ ਅਮਨਦੀਪ ਸਿੰਘ ਅਮਨਾ ਨੂੰ ਅਜਨਾਲਾ ਦੀ ਅਦਾਲਤ ਵੱਲੋਂ ਜੁਡੀਸ਼ੀਅਲ ਹਿਰਾਸਤ ਲਈ ਜੇਲ ਭੇਜ ਦਿੱਤਾ ਗਿਆ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਕਿਹਾ ਅਜਨਾਲਾ ਥਾਣੇ ‘ਚ ਦਰਜ 39 ਨੰਬਰ ਐਫ ਆਈ ਆਰ ਵਿੱਚ ਅੱਠ ਲੋਕਾਂ ਨੂੰ ਪੇਸ਼ ਕੀਤਾ ਗਿਆ ਹੈ ਜਿੱਥੇ ਅਦਾਲਤ ਵੱਲੋਂ ਇਹਨਾਂ ਨੂੰ 14 ਦਿਨ ਦੇ ਜੁਡੀਸ਼ੀਅਲ ਕਸਟਡੀ ਤੇ ਭੇਜ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਉਹਨਾਂ ਕਿਹਾ ਕਿ ਪਹਿਲਾਂ ਦੇ ਰਿਮਾਂਡ ਦੌਰਾਨ ਵੀ ਪੁਛਕਿਸ਼ ਵਿੱਚ ਕਾਫੀ ਜਾਣਕਾਰੀਆਂ ਇਹਨਾਂ ਕੋਲੋਂ ਮਿਲੀਆਂ ਹਨ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਅਦਾਲਤ ਵੱਲੋਂ ਇਹਨਾਂ ਨੂੰ ਜੁਡੀਸ਼ਅਲ ਕਸਟਡੀ ਵਿੱਚ ਭੇਜ ਦਿੱਤਾ ਗਿਆ ਹੈ। ਅਤੇ ਪਹਿਲੇ ਰਿਮਾਂਡ ਵਿੱਚ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਕੋਈ ਚੀਜ਼ ਵੀ ਬਰਾਮਦ ਨਹੀਂ ਹੋਈ

Tags: 8 associates of MP Amritpal SinghMain NewsMP Amritpal SinghSent to judicial custody
ShareTweetSendShare

Related News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies