Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Punjab Police: ਪੰਜਾਬ ਪੁਲਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ

Gurpinder Kaur by Gurpinder Kaur
Mar 28, 2025, 06:10 pm GMT+0530
FacebookTwitterWhatsAppTelegram

ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ (ਹਿੰ. ਸ.)। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਗੈਂਗਸਟਰ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਅੱਗੇ ਹਥਿਆਰ ਸਪਲਾਈ ਕਰ ਰਹੇ ਸਨ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਅਤੇ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਢੱਲਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਦੋ .30 ਬੋਰ ਪੀਐਕਸ5 ਪਿਸਤੌਲ ਅਤੇ ਸਟਾਰ ਮਾਰਕ ਵਾਲੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ।ਡੀਜੀਪੀ ਨੇ ਕਿਹਾ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਰਹੀ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25, 25(1)(ਏ), 25(7) ਅਤੇ 25(8) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 16 ਮਿਤੀ 27-03-25 ਦਰਜ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ

Tags: busted Pakistan-backed illegal arms smuggling racketMain NewsPunjab CrimePunjab Police
ShareTweetSendShare

Related News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies