Saturday, July 5, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Punjab Govt: ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ ਸੂਬੇ ਭਰ ਦੀਆਂ 1865 ਮੰਡੀਆਂ ’ਚ ਪੁਖਤਾ ਪ੍ਰਬੰਧ ਕੀਤੇ: ਖੁੱਡੀਆਂ

Gurpinder Kaur by Gurpinder Kaur
Apr 1, 2025, 11:35 am GMT+0530
FacebookTwitterWhatsAppTelegram

ਚੰਡੀਗੜ੍ਹ, 1 ਅਪ੍ਰੈਲ (ਹਿੰ. ਸ.)। ਪੰਜਾਬ ਵਿੱਚ ਅੱਜ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਪੰਜਾਬ ਭਰ ਦੀਆਂ 1865 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਲਈ ਨਿਰਵਿਘਨ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅਤੇ ਸੂਬਾ ਸਰਕਾਰ ਵੱਲੋਂ ਖਰੀਦ ਕੇਂਦਰਾਂ ਵਿੱਚ ਬਿਜਲੀ, ਛਾਂ ਅਤੇ ਪੀਣ ਵਾਲੇ ਸਾਫ਼ ਪਾਣੀ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਹਨ।

ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫਸਲ ਮੰਡੀਆਂ ਵਿੱਚ ਲਿਆਉਣ ਤੋਂ ਪਹਿਲਾਂ ਆਪਣੇ ਆੜ੍ਹਤੀਆਂ ਰਾਹੀਂ ਜ਼ਮੀਨ ਦੀ ਮੈਪਿੰਗ ਕਰਵਾਈ ਜਾਵੇ ਤਾਂ ਜੋ ਖਰੀਦ ਵਿੱਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਇਸਦੀ ਸਮੇਂ ਸਿਰ ਸੁਚਾਰੂ ਖਰੀਦ ਹੋ ਸਕੇ। ਜ਼ਮੀਨ ਮਾਲਕ ਮੰਡੀ ਬੋਰਡ ਦੇ ਪੋਰਟਲ “emandikaran-pb.in” ‘ਤੇ ਆਪਣੇ ਜ਼ਮੀਨ ਦੇ ਮੈਪਿੰਗ ਵੇਰਵਿਆਂ ਨੂੰ ਵੈਰੀਫਾਈ ਕਰ ਸਕਦੇ ਹਨ। ਵਿਆਪਕ ਸਿਹਤ ਸੰਭਾਲ ਸੇਵਾਵਾਂ ਲੈਣ ਲਈ ਜੇ-ਫਾਰਮ ਧਾਰਕ ਕਿਸਾਨ ਹੁਣ ਆਪਣੀ ਸਬੰਧਤ ਮਾਰਕੀਟ ਕਮੇਟੀ ਨਾਲ ਸੰਪਰਕ ਕਰਕੇ ਆਯੁਸ਼ਮਾਨ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਹਿੰਦੂਸਥਾਨ ਸਮਾਚਾਰ

Tags: 1865 mandisadequate arrangementsMain Newsprocurement of wheatPunjabPunjab Government
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies