Saturday, July 5, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਜ

Colonal Bath Case: ਸਿੱਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ

Gurpinder Kaur by Gurpinder Kaur
Apr 2, 2025, 05:25 pm GMT+0530
FacebookTwitterWhatsAppTelegram

ਪਟਿਆਲਾ, 2 ਅਪ੍ਰੈਲ (ਹਿੰ. ਸ.)। ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਜਾਂਚ ਨੂੰ ਵਿਧੀਵਤ ਢੰਗ ਨਾਲ ਹੋਰ ਅੱਗੇ ਵਧਾਉਂਦਿਆਂ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਸ ਮੁਲਾਜ਼ਮਾਂ ਜਿਨ੍ਹਾਂ ਦੇ ਥਾਣਾ ਖੇਤਰ ’ਚ ਇਹ ਘਟਨਾ ਵਾਪਰੀ ਉਨ੍ਹਾਂ ਦੇ ਬਿਆਨ ਅੱਜ ਇਥੇ ਸਰਕਟ ਹਾਊਸ ਵਿਖੇ ਕਲਮਬੱਧ ਕੀਤੇ ਗਏ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਏ.ਐਸ. ਰਾਏ ਦੇ ਨਾਲ ਸਿਟ ਮੈਂਬਰ ਐਸ.ਐਸ.ਪੀ. ਹੁਸ਼ਿਆਰਪੁਰ ਸੰਦੀਪ ਮਲਿਕ, ਐਸ.ਪੀ. ਐਸ.ਏ.ਐਸ ਨਗਰ ਮਨਪ੍ਰੀਤ ਸਿੰਘ ਅਤੇ ਡੀ.ਐਸ.ਪੀ ਬਾਘਾਪੁਰਾਣਾ ਦਲਬੀਰ ਸਿੰਘ ਸਿੱਧੂ ਵੱਲੋਂ ਕਰੀਬ ਤਿੰਨ ਘੰਟੇ ਤੱਕ ਕੇਸ ਨਾਲ ਸਬੰਧਤ ਮੁਲਾਜ਼ਮਾਂ ਦੇ ਬਿਆਨ ਦਰਜ਼ ਕੀਤੇ ਗਏ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਏ.ਡੀ.ਜੀ.ਪੀ. ਸ. ਏ.ਐਸ.ਰਾਏ ਨੇ ਦੱਸਿਆ ਕਿ ਸਿਟ ਵੱਲੋਂ 31 ਮਾਰਚ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਦਸਤਾਵੇਜ਼ੀ ਸਬੂਤ ਇਕੱਠੇ ਕੀਤੇ ਗਏ ਸਨ, ਜਿਨ੍ਹਾਂ ਨੂੰ ਬੀਤੇ ਦਿਨ ਭਾਰਤ ਸਰਕਾਰ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਖੇ ਜਮ੍ਹਾਂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ SIT ਦੀ ਮੀਟਿੰਗ ਦੌਰਾਨ ਇਸ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਸ ਮੁਲਾਜ਼ਮਾਂ ਦੇ ਬਿਆਨ ਕਲਮਬੱਧ ਕੀਤੇ ਗਏ ਹਨ ਤੇ ਇਸ ਨਾਲ ਹੁਣ ਸਿਟ ਕੋਲ ਬਿਆਨ ਤੇ ਦਸਤਾਵੇਜ਼ੀ ਸਬੂਤ ਹੋਣ ਨਾਲ ਜਾਂਚ ਵਿਧੀਵਤ ਢੰਗ ਨਾਲ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਿਟ ਵੱਲੋਂ ਬਹੁਤ ਜਲਦ ਕੇਸ ਨੂੰ ਨਤੀਜੇ ਤੱਕ ਪਹੁੰਚਾਇਆ ਜਾਵੇਗਾ।ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਏ.ਐਸ. ਰਾਏ ਨੇ ਕਿਹਾ ਕਿ 31 ਮਾਰਚ ਨੂੰ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਸੂਚਨਾ ਦੇਣ ਲਈ ਫ਼ੋਨ ਨੰਬਰ 75083 00342 ਜਾਰੀ ਕੀਤਾ ਗਿਆ ਸੀ, ਜਿਸ ’ਤੇ 30 ਦੇ ਕਰੀਬ ਕਾਲਾਂ ਆਈਆਂ ਹਨ, ਪਰ ਉਨ੍ਹਾਂ ਕਾਲਾਂ ਰਾਹੀਂ ਕਿਸੇ ਨੇ ਵੀ ਸਬੂਤ ਪੇਸ਼ ਨਹੀਂ ਕੀਤਾ ਸਗੋਂ ਆਪਣੇ ਵਿਚਾਰ ਪੇਸ਼ ਕੀਤੇ ਹਨ।

ਉਨ੍ਹਾਂ ਕਿਹਾ ਕਿ ਸਿਟ ਵੱਲੋਂ ਇਸ ਕੇਸ ਨਾਲ ਸਬੰਧਤ ਹੋਰਨਾਂ ਨੂੰ ਵੀ ਪੁੱਛਗਿੱਛ ਲਈ ਵੀ ਬੁਲਾਇਆ ਜਾਵੇਗਾ। ਏ.ਐਸ.ਰਾਏ ਨੇ ਦੱਸਿਆ ਕਿ ਸਿਟ ਵੱਲੋਂ ਘਟਨਾ ਦੀ ਟਾਈਮ ਲਾਈਨ ਬਣਾਈ ਗਈ ਹੈ ਤੇ ਜਿਥੇ-ਜਿਥੇ ਫਰਕ ਪਾਇਆ ਗਿਆ ਹੈ, ਉਨ੍ਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਏ.ਡੀ.ਜੀ.ਪੀ ਰਾਏ ਨੇ ਕਿਹਾ ਕਿ ਕਰਨਲ ਬਾਠ ਵੱਲੋਂ ਦਰਜ ਕਰਵਾਏ ਐਫਆਈਆਰ ਵਿਚਲੇ ਬਿਆਨਾਂ ਨੂੰ ਵੀ ਵਾਚਿਆ ਜਾ ਰਿਹਾ ਹੈ ਅਤੇ ਜੇਕਰ ਕਰਨਲ ਬਾਠ ਵੱਲੋਂ ਇਸ ਸਬੰਧੀ ਹੋਰ ਕੋਈ ਬਿਆਨ ਜਾਂ ਨੁਕਤਾ ਸਾਂਝਾ ਕਰਨਾ ਹੈ ਤਾਂ ਉਹ ਕਦੇ ਵੀ ਸਿਟ ਕੋਲ ਆਪਣਾ ਪੱਖ ਪੇਸ਼ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ

Tags: Colonel Bath caseInvestigationMain NewsPatialaSITsystematic manner
ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies