Friday, July 4, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Gangster Arrest: ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਦੇ ਦੋ ਨਾਮੀ ਗੈਂਗਸਟਰ ਅਸਲੇ ਸਮੇਤ ਮੁਹਾਲੀ ਤੋਂ ਗ੍ਰਿਫਤਾਰ

Gurpinder Kaur by Gurpinder Kaur
Apr 8, 2025, 11:36 am GMT+0530
FacebookTwitterWhatsAppTelegram

ਚੰਡੀਗੜ੍ਹ, 8 ਅਪ੍ਰੈਲ (ਹਿੰ. ਸ.)। ਮੁਹਾਲੀ ਪੁਲਸ ਨੂੰ ਮੰਗਲਵਾਰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਜਦੋਂ ਉਸਨੇ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਨਾਲ ਸਬੰਧਤ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਵੱਲੋਂ ਇਨ੍ਹਾਂ ਦੇ ਕਬਜ਼ੇ ‘ਚੋਂ ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਇਹ ਗੈਂਗਸਟਰ ਕਈ ਹੱਤਿਆ, ਧਮਕੀ, ਤੇ ਵਸੂਲੀ ਦੇ ਮਾਮਲਿਆਂ ਵਿੱਚ ਲੰਬੇ ਸਮੇਂ ਤੋਂ ਮਾਸਟਰਮਾਈਂਡ ਮੰਨੇ ਜਾਂਦੇ ਰਹੇ ਹਨ।

ਪੁਲਸ ਮੁਤਾਬਕ, ਇਹ ਦੋਸ਼ੀ ਮੁਹਾਲੀ ‘ਚ ਕੋਈ ਵੱਡੀ ਸਾਜ਼ਿਸ਼ ਅੰਜਾਮ ਦੇਣ ਦੀ ਯੋਜਨਾ ਵਿੱਚ ਸਨ। 32 ਕੈਲੀਬਰ ਦਾ ਪਿਸਤੌਲ, 07 ਕਾਰਤੂਸ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਸ ਦਾ ਕਹਿਣਾ ਹੈ ਕਿ ਇਹ ਗਿਰੋਹ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਅਨੇਕ ਅਪਰਾਧਕ ਕਾਰਵਾਈਆਂ ਵਿੱਚ ਲਿਪਤ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ X ‘ਤੇ ਜਾਂਕਾਰੀ ਸਾਂਝੀ ਕੀਤੀ ਹੈ…

In a major breakthrough, Anti-Gangster Task Force, Punjab (#AGTF) arrests two key operatives of the Lawrence Bishnoi – Rohit Godara Gang—Jashan Sandhu and Gursewak Singh—from #Mohali.

Jashan Sandhu, wanted in a 2023 murder case in Ganganagar, #Rajasthan, had been evading arrest… pic.twitter.com/HcFzMxueV6

— DGP Punjab Police (@DGPPunjabPolice) April 8, 2025

ਇਹ ਗ੍ਰਿਫ਼ਤਾਰੀ ਸਿਰਫ ਇੱਕ ਵੱਡੀ ਗੈਂਗਸਟਰ ਗਿਰੋਹ ਨੂੰ ਨੁਕਸਾਨ ਪਹੁੰਚਾਉਣ ਵਾਲਾ ਕਦਮ ਹੀ ਨਹੀਂ, ਸਗੋਂ ਰਾਜ ਵਿਚ ਲੋਕਾਂ ਦੇ ਭਰੋਸੇ ਨੂੰ ਵੀ ਮਜਬੂਤ ਕਰਦੀ ਹੈ। ਇਸ ਗਿਰੋਹ ਦੀ ਗਿਰਫ਼ਤਾਰੀ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇਕ ਮਹੱਤਵਪੂਰਨ ਪੈਗਾਮ ਜ਼ਰੂਰ ਹੈ।

ਪਰ ਇਸਦੇ ਨਾਲ ਹੀ ਇਹ ਵੀ ਵੱਡਾ ਸਵਾਲ ਹੈ ਕਿ ਪੰਜਾਬ ਵਿੱਚ ਆਏ ਦਿਨ ਗੈਂਗਸਟਰਾਂ ਦੀ ਗਿਰਫਤਾਰੀ, ਧਮਾਕੇ, ਗੋਲੀਬਾਰੀ, ਅਤੇ ਨਸ਼ਾ ਤਸਕਰੀ ਦੀਆਂ ਖਬਰਾਂ ਮਾਹਮਣੇ ਆਉਂਦੀਆਂ ਹਨ। ਇਹ ਸਵਾਲ ਜਾਇਜ਼ ਹੈ ਕਿ ਪੰਜਾਬ ਸਰਕਾਰ ਅਤੇ ਪੁਲਸ ਅਖੀਰ ਕਦੋਂ ਤੱਕ ਸਿਰਫ਼ ਮਾਮਲਿਆਂ ਦੀ ਜਾਂਚ ਕਰਦੀ ਰਹੇਗੀ ਅਤੇ ਪੂਰੇ ਸਿਸਟਮ ਨੂੰ ਸਾਫ਼ ਕਰਨ ਲਈ ਕਦੋਂ ਗੰਭੀਰ ਕਦਮ ਚੁੱਕੇ ਜਾਣਗੇ? ਕੀ ਹਰ ਵਾਰੀ ਕਿਸੇ ਵੱਡੀ ਘਟਨਾ ਦੇ ਹੋਣ ਦੀ ਉਡੀਕ ਕਰਨੀ ਪਏਗੀ? ਕਿਉਂਕਿ ਜਦੋਂ ਤੱਕ ਸਿਰਫ ਗਿਰਫਤਾਰੀਆਂ ਤੇ ਬਿਆਨਬਾਜ਼ੀ ਚੱਲਦੀ ਰਹੇਗੀ, ਤਦ ਤੱਕ ਅਸਲੀ ਸੁਰੱਖਿਆ ਕਿਵੇਂ ਯਕੀਨੀ ਬਣੇਗੀ?

ਸਵਾਲ ਇਹ ਨਹੀਂ ਕਿ ਅੱਜ ਕਿਨ੍ਹੇ ਗੈਂਗਸਟਰ ਫੜੇ ਗਏ, ਸਵਾਲ ਇਹ ਹੈ ਕਿ ਉਹ ਇਤਨੇ ਚਿਰ ਤੱਕ ਆਜ਼ਾਦ ਕਿਵੇਂ ਘੁੰਮਦੇ ਰਹੇ? ਕਿਉਂ ਪੁਲਸ ਅਤੇ ਖੁਫੀਆ ਏਜੰਸੀਆਂ ਪਹਿਲਾਂ ਨਹੀਂ ਚੁਸਤ ਹੁੰਦੀਆਂ?

ਹਿੰਦੂਸਥਾਨ ਸਮਾਚਾਰ

Tags: "Punjab Under Attack"Gangsters ArrestedIllegal weapons RecoveredLawrence Bishnoi and Rohit Godara gangMain NewsMohaliPunjab CrimePunjab News
ShareTweetSendShare

Related News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ
Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Latest News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies