Friday, July 4, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਰਾਸ਼ਟਰੀ

PM-JAY: ਆਯੁਸ਼ਮਾਨ ਭਾਰਤ ਯੋਜਨਾ ਤਹਿਤ ਇੰਨੇ ਮਰੀਜ਼ਾਂ ਨੇ ਕਰਵਾਇਆ ਇਲਾਜ, ਜਾਣੋ ਪੈਨਲ ਵਾਲੇ ਹਸਪਤਾਲਾਂ ਦੀ ਪੂਰੀ ਸੂਚੀ

Gurpinder Kaur by Gurpinder Kaur
Apr 8, 2025, 03:57 pm GMT+0530
FacebookTwitterWhatsAppTelegram

ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ-ਜਨ ਆਰੋਗਯ ਯੋਜਨਾ ਦੇਸ਼ ਦੇ ਆਰਥਿਕ ਤੌਰ ‘ਤੇ ਕਮਜ਼ੋਰ ਤਬਕੇ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਹੈ। 23 ਸਤੰਬਰ 2018 ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਇਸ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦੇ ਤਹਿਤ, ਸਾਰੇ ਯੋਗ ਪਰਿਵਾਰਾਂ ਨੂੰ ਹਰ ਸਾਲ 5 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕੀਤਾ ਜਾਂਦਾ ਹੈ। ਹੁਣ ਇਸ ਯੋਜਨਾ ਵਿੱਚ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਸਰਕਾਰੀ ਅੰਕੜਿਆਂ ਅਨੁਸਾਰ, 31 ਜਨਵਰੀ, 2025 ਤੱਕ, ਇਸ ਯੋਜਨਾ ਦੇ ਤਹਿਤ 8.5 ਕਰੋੜ ਮਰੀਜ਼ਾਂ ਨੇ ਪੈਨਲ ਵਾਲੇ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾਇਆ ਹੈ। ਇਨ੍ਹਾਂ ਵਿੱਚੋਂ 4.2 ਕਰੋੜ ਲੋਕਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾਇਆ ਅਤੇ 4.3 ਕਰੋੜ ਮਰੀਜ਼ਾਂ ਨੇ ਨਿੱਜੀ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾਇਆ। ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਸੀ।

ਤੁਸੀਂ ਇਨ੍ਹਾਂ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹੋ

ਜੇਕਰ ਤੁਸੀਂ ਵੀ ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹੋ ਅਤੇ ਤੁਹਾਡੇ ਕੋਲ ਆਯੁਸ਼ਮਾਨ ਕਾਰਡ ਹੈ, ਤਾਂ ਤੁਸੀਂ ਸਰਕਾਰੀ ਸੂਚੀਬੱਧ ਹਸਪਤਾਲਾਂ ਵਿੱਚ ਜਾ ਕੇ ਮੁਫ਼ਤ ਅਤੇ ਕੈਸ਼ਲੈਸ ਇਲਾਜ ਕਰਵਾ ਸਕਦੇ ਹੋ। ਇੱਥੇ ਉਨ੍ਹਾਂ ਹਸਪਤਾਲਾਂ ਦੀ ਸੂਚੀ ਹੈ ਜਿੱਥੇ ਤੁਸੀਂ ਇਲਾਜ ਲਈ ਜਾ ਸਕਦੇ ਹੋ।

https://nha.gov.in/img/resources/PMJAY-Hospital-List.pdf

ਆਯੁਸ਼ਮਾਨ ਯੋਜਨਾ ਦਾ ਉਦੇਸ਼ ਦੇਸ਼ ਦੇ ਵਾਂਝੇ ਵਰਗਾਂ ਨੂੰ ਸਿਹਤ ਬੀਮਾ ਸਹੂਲਤਾਂ ਪ੍ਰਦਾਨ ਕਰਨਾ ਹੈ। ਜੋ ਲੋਕ ਆਰਥਿਕ ਰੂਪ ਤੋਂ ਯੋਗ ਹਨ ਓਹ ਤਾਂ ਪੈਸੇ ਦੇ ਕੇ ਨਿੱਜੀ ਸਿਹਤ ਬੀਮਾ ਕੰਪਨੀ ਤੋਂ ਪਾਲਿਸੀ ਖਰੀਦ ਲੈਂਦੇ ਹਨ। ਪਰ ਆਰਥਿਕ ਤੌਰ ‘ਤੇ ਕਮਜ਼ੋਰ ਲੋਕ ਸਿਹਤ ਬੀਮਾ ਨਹੀਂ ਖਰੀਦ ਸਕਦੇ। ਮੋਦੀ ਸਰਾਕਰ ਨੇ ਅਜਿਹੇ ਕਮਜ਼ੋਰ ਤਬਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਖੇਤਰ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਇਸ ਯੋਜਨਾ ਰਾਹੀਂ, ਗਰੀਬ ਲੋਕ ਗੰਭੀਰ ਬਿਮਾਰੀਆਂ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ।

Tags: AB-PMJAYAyushman Bharat SchemeEmpanelled HospitalsHealth Ministry ShareModi SarkarPMJAYTOP NEWS
ShareTweetSendShare

Related News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ
ਰਾਸ਼ਟਰੀ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill
ਰਾਸ਼ਟਰੀ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

Latest News

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies