Monday, June 23, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Mann Vs Bajwa Controversy: ਆਪਣੇ ਬਿਆਨ ਨੂੰ ਲੈ ਕੇ ਬੁਰੇ ਫੰਸੇ ਪ੍ਰਤਾਪ ਬਾਜਵਾ, ‘ਪੰਜਾਬ ‘ਚ ਪਹੁੰਚੇ 50 ਬੰਬਾਂ ‘ਚੋਂ 32 ਹਾਲੇ ਚੱਲਣੇ’ ਸਖਤ ਕਾਰਵਾਈ ਲਈ ਤਿਆਰ ਰਹੋ ਬਾਜਵਾ ਸਾਬ੍ਹ-ਸੀਐਮ ਮਾਨ

Gurpinder Kaur by Gurpinder Kaur
Apr 14, 2025, 11:35 am GMT+0530
FacebookTwitterWhatsAppTelegram

ਪੰਜਾਬ ਦੇ CM ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਮੁੜ੍ਹ ਤੋਂ ਆਹਮੋ-ਸਾਹਮਣੇ ਹਨ ਅਤੇ ਸੀਐਮ ਮਾਨ ਨੇ ਬਾਜਵਾ ਨੂੰ ਚਿਤਾਵਨੀ ਦਿੱਤੀ ਹੈ ਕਿ ਵੱਡੇ ਐਕਸ਼ਨ ਲਈ ਤਿਆਰ ਰਹੋ। ਦਰਅਸਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਵੱਡਾ ਬਿਆਨ ਦਿੱਤਾ ਕਿ ‘ਪੰਜਾਬ ਵਿੱਚ 50 ਗ੍ਰੇਨੇਡ ਆਏ ਹੈ ਅਤੇ ਇਨ੍ਹਾਂ ਵਿੱਚੋਂ 18 ਚੱਲ ਚੁਕੇ ਹਨ ਅਤੇ 32 ਅਜੇ ਬਾਕੀ ਹਨ।’

ਮੁੱਖ ਮੰਤਰੀ ਮਾਨ ਦਾ ਬਾਜਵਾ ‘ਤੇ ਦੋਸ਼

ਇਸ ਨੂੰ ਲੈਕੇ ਮੁੱਖ ਮੰਤਰੀ ਨੇ ਵੀਡੀਓ ਬਿਆਨ ਜਾਰੀ ਕਰਕੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਕੀਤੇ ਹਨ ਕਿ ‘ਤੁਹਾਡੇ ਕੋਲ ਇਹ ਜਾਣਕਾਰੀ ਕਿਥੋਂ ਆਈ ਹੈ ਕਿ ਪੰਜਾਬ ਵਿੱਚ 50 ਗ੍ਰੇਨੇਡ ਆਏ ਹਨ ਅਤੇ ਜੇਕਰ ਆਏ ਹਨ ਤਾਂ ਕਿੱਥੋਂ ਆਏ ਹਨ, ਕੀ ਤੁਹਾਡੇ ਪਾਕਿਸਤਾਨ ਨਾਲ ਸਿੱਧੇ ਸਬੰਧ ਹਨ, ਜਿਨ੍ਹਾਂ ਨੇ ਤੁਹਾਨੂੰ ਪੰਜਾਬ ‘ਚ ਬੰਬ ਹੋਣ ਦੀ ਜਾਣਕਾਰੀ ਦਿੱਤੀ ਹੈ? ਤੁਹਾਨੂੰ ਬੰਬ ਭੇਜਣ ਵਾਲੀ ਏਜੰਸੀ ਖੁਦ ਜਾਣਕਾਰੀ ਦੇ ਰਹੀ ਹੈ? ਫਿਰ ਤੁਸੀ ਇਹ ਕਿਵੇਂ ਕਹਿ ਸਕਦੇ ਹੋ ਕਿ 32 ਬੰਬ ਅਜੇ ਚੱਲਣੇ ਬਾਕੀ ਹਨ….ਤੁਹਾਡੇ ਕੋਲ ਪੱਕੇ ਸਬੂਤ ਹਨ ਤਾਂ ਸਾਨੂੰ ਜਾਣਾਕਰੀ ਦਿਓ, ਕੀ ਤੁਸੀਂ ਲੋਕਾਂ ਦੇ ਮਰਨ ਦੀ ਉਡੀਕ ਕਰ ਰਹੇ ਹੋ ? ਜੇਕਰ ਮਹਿਜ਼ ਰਾਜਨੀਤੀ ਚਮਕਾਉਣ ਲਈ ਇਹ ਅਫਵਾਹਾਂ ਫੈਲਾ ਰਹੇ ਹੋ ਤਾਂ ਵੱਡੀ ਕਾਰਵਾਈ ਲਈ ਤਿਆਰ ਰਹੋ.. ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਦੇ ਲੀਡਰ ਇਸ ਗੱਲ ਦੀ ਪੁਸ਼ਟੀ ਕਰਨ ਕਿ ਪੰਜਾਬ ਵਿੱਚ ਕਿੱਥੇ ਬੰਬ ਪਏ ਨੇ। ਨਹੀਂ ਤਾਂ ਝੂਠੀ ਜਾਣਕਾਰੀ ਦੇਣ ਤੇ ਦਹਿਸ਼ਤ ਫੈਲਾਉਣ ਦੇ ਮਾਮਲੇ ‘ਤੇ ਪ੍ਰਤਾਪ ਬਾਜਵਾ ‘ਤੇ ਕਾਰਵਾਈ ਦੇ ਪੁਲਸ ਨੂੰ ਆਦੇਸ਼ ਜਾਰੀ ਕਰ ਦਿੱਤੇ ਜਾਣਗੇ।

ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਵਿੱਚ 50 ਬੰਬਾਂ ਦੀ ਗੱਲ ਕਹੀ ਜਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪਾਰਟੀ ਦੇ ਲੀਡਰ ਇਸ ਗੱਲ ਦੀ ਪੁਸ਼ਟੀ ਕਰਨ ਕਿ ਪੰਜਾਬ ਵਿੱਚ ਕਿੱਥੇ ਬੰਬ ਪਏ ਨੇ। ਨਹੀਂ ਤਾਂ ਝੂਠੀ ਜਾਣਕਾਰੀ ਦੇਣ ਤੇ ਦਹਿਸ਼ਤ ਫੈਲਾਉਣ ਦੇ ਮਾਮਲੇ ‘ਤੇ ਪ੍ਰਤਾਪ ਬਾਜਵਾ ‘ਤੇ ਕਾਰਵਾਈ ਦੇ ਪੁਲਿਸ ਨੂੰ ਆਦੇਸ਼ ਜਾਰੀ ਕਰ ਦਿੱਤੇ ਜਾਣਗੇ। pic.twitter.com/C7B9hgM5zW

— Bhagwant Mann (@BhagwantMann) April 13, 2025

ਪੁੱਛ-ਪੜਤਾਲ ਲਈ ਬਾਜਵਾ ਦੀ ਘਰ ਪਹੁੰਚੀ ਪੁਲਸ

ਸੀਐਮ ਮਾਨ ਦੇ ਹੁਕਮਾਂ ਤੋਂ ਬਾਅਦ ਫੌਰੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਰਵਜੋਤ ਗਰੇਵਾਲ ਪੁਲਸ ਟੀਮ ਦੇ ਨਾਲ ਚੰਡੀਗੜ੍ਹ ਵਿਖੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਪੁੱਛਗਿਛ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਇਹ ਕਾਰਵਾਈ ਉਨ੍ਹਾਂ ਦੀ ਅਗਵਾਈ ਹੇਠ ਕੀਤੀ ਗਈ ਹੈ। ਹਾਲਾਂਕਿ, ਬਾਜਵਾ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਉਨ੍ਹਾਂ ਕੋਲ ਗ੍ਰੇਨੇਡ ਦੇ ਆਉਣ ਬਾਰੇ ਇਹ ਜਾਣਕਾਰੀ ਕਿੱਥੋਂ ਮਿਲੀ? ਉਨ੍ਹਾਂ ਕਿਹਾ ਕਿ ਅੱਗੇ ਵੀ ਇਹ ਪੁੱਛਗਿੱਛ ਜਾਰੀ ਰਹੇਗੀ ਅਤੇ ਉਮੀਦ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਇਸ ਵਿੱਚ ਪੂਰਾ ਸਮਰਥਨ ਦੇਣਗੇ।

ਜਿਸ ਤੋਂ ਬਾਅਦ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪਸ਼ਟੀਕਰਣ ਦਿੰਦੇ  ਹੋਏ ਕਿਹਾ, “ਮੈਂ ਇੱਕ ਟੀਵੀ ਚੈਨਲ ਨੂੰ ਬਿਆਨ ਦਿੱਤਾ ਸੀ ਕਿ ਮੇਰੇ ਸੂਤਰਾਂ ਨੇ ਮੈਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਵਿੱਚ ਕਈ ਬੰਬ ਆਏ ਹਨ। 18 ਬੰਬ ਫਟ ਗਏ ਹਨ, ਅਤੇ 30-32 ਬੰਬ ਵਰਤੇ ਜਾਣੇ ਹਨ। ਮੇਰੇ ਸਰੋਤ ਨੇ ਮੈਨੂੰ ਦੱਸਿਆ ਕਿ ਮੈਂ ਇੱਕ ਮਹੱਤਵਪੂਰਨ ਅਹੁਦੇ ‘ਤੇ ਹਾਂ, ਇਸ ਲਈ ਮੈਨੂੰ ਸੁਚੇਤ ਰਹਿਣਾ ਚਾਹੀਦਾ ਹੈ…ਮੈਂ ਕਾਊਂਟਰ ਇੰਟੈਲੀਜੈਂਸ ਨਾਲ ਪੂਰਾ ਸਹਿਯੋਗ ਕੀਤਾ ਹੈ ਅਤੇ ਪੂਰਾ ਸਹਿਯੋਗ ਕਰਾਂਗਾ। ਸਾਡਾ ਕੰਮ ਲੋਕਾਂ ਨੂੰ ਬਚਾਉਣਾ ਅਤੇ ਪੰਜਾਬ ਸਰਕਾਰ ਦੀ ਮਦਦ ਕਰਨਾ ਹੈ। ਮੈਂ ਟੀਮ (ਕਾਊਂਟਰ ਇੰਟੈਲੀਜੈਂਸ) ਨੂੰ ਕਿਹਾ ਹੈ ਕਿ ਮੈਂ ਆਪਣੇ ਸਰੋਤਾਂ ਦਾ ਖੁਲਾਸਾ ਨਹੀਂ ਕਰ ਸਕਦਾ…ਮੈਂ ਉਨ੍ਹਾਂ (ਕਾਊਂਟਰ ਇੰਟੈਲੀਜੈਂਸ ਦੇ ਏਆਈਜੀ) ਨੂੰ ਜੋ ਵੀ ਹੋ ਸਕਿਆ ਦੱਸ ਦਿੱਤਾ। ਮੀਡੀਆ ਇੱਥੇ ਇੰਟੈਲੀਜੈਂਸ ਟੀਮ ਤੋਂ ਪਹਿਲਾਂ ਪਹੁੰਚ ਗਿਆ। ਇਸ ਲਈ ਇਹ ਸਭ ‘ਆਪ’ ਦਾ ਸਿਰਫ਼ ਡਰਾਮਾ ਹੈ…ਇਹ ਸਰਕਾਰ ਪਿੱਛੇ ਹਟ ਗਈ ਹੈ।”

#WATCH | Chandigarh: A team of Counter Intelligence, Punjab Police arrive at the residence of LoP and Congress leader Partap Singh Bajwa. pic.twitter.com/gY6eujUHE2

— ANI (@ANI) April 13, 2025

Tags: 'Out of 50 bombs that reached Punjab32 are still operational'Bhagwnt Mann Strict ActionControversial statementPartap singh BajwaPratap BajwaTOP NEWS
ShareTweetSendShare

Related News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਰਾਸ਼ਟਰੀ ਸਵੈਮਸੇਵਕ ਸੰਘ ਦੇ ‘ਕਾਰਜਕਰਤਾ ਵਿਕਾਸ ਵਰਗ-ਦੂਜਾ’ ਦਾ ਸਮਾਪਤੀ ਸਮਾਰੋਹ: ਡਾ. ਮੋਹਨ ਭਾਗਵਤ ਦਾ ਸੰਬੋਧਨ
Latest News

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

Latest News

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies
    • About Us
    • Contact Us
    • Privacy Policy
    • Terms & Conditions
    • Disclaimer
    • Sitemap

Copyright © Punjabi-Khabaran, 2024 - All Rights Reserved.