Monday, June 23, 2025
No Result
View All Result
Punjabi Khabaran

Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home Latest News

Punjab Drugs and Smuggling: ਪੰਜਾਬ ਪੁਲਸ ਨੂੰ ਵੱਡੀ ਸਫਲਤਾ, ਅਟਾਰੀ ਸਰਹੱਦ ਤੋਂ 21 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ

Gurpinder Kaur by Gurpinder Kaur
Apr 28, 2025, 04:13 pm GMT+0530
FacebookTwitterWhatsAppTelegram

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਇੱਕ ਕਾਰਵਾਈ ਵਿੱਚ, ਅਟਾਰੀ ਇਲਾਕੇ ਦੇ ਨੇੜੇ ਬਲਵੀਰ ਸਿੰਘ ਨਾਮ ਦੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁਲਜ਼ਮ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਦੀ ਵੱਡੀ ਮਾਤਰਾ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਨੂੰ ਪੰਜਾਬ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਲਗਭਗ 21 ਕਰੋੜ ਰੁਪਏ ਹੈ।

SSOC ਵਿਖੇ ਮਾਮਲਾ ਦਰਜ 
ਜ਼ਬਤ ਕੀਤੀ ਗਈ ਖੇਪ ਵਿੱਚ 6 ਪੈਕੇਟ ਸਨ ਜਿਨ੍ਹਾਂ ‘ਤੇ ਹੁੱਕ ਲੱਗੇ ਹੋਏ ਸਨ। ਇਹ ਸਪੱਸ਼ਟ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈ। ਬਲਵੀਰ ਸਿੰਘ ਵਿਰੁੱਧ ਐਨਡੀਪੀਐਸ ਐਕਟ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਪੁਲਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਸ ਤੋਂ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਸੁਰਾਗ ਮਿਲਣ ਦੀ ਸੰਭਾਵਨਾ ਹੈ, ਜਿਸ ਕਾਰਨ ਪੂਰੇ ਨੈੱਟਵਰਕ ਨੂੰ ਟਰੇਸ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡੂੰਘਾਈ ਨਾਲ ਚੱਲ ਰਹੀ ਹੈ ਜਾਂਚ 
ਕਾਊਂਟਰ ਇੰਟੈਲੀਜੈਂਸ ਅਧਿਕਾਰੀਆਂ ਦੇ ਅਨੁਸਾਰ, ਪਾਕਿਸਤਾਨ ਸਥਿਤ ਤਸਕਰ ਹਰਪ੍ਰੀਤ ਸਿੰਘ ਸਮੇਤ ਕਈ ਵਿਅਕਤੀਆਂ ਦੇ ਇਸ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਨੈੱਟਵਰਕ ਨਾਲ ਜੁੜੇ ਹੋਰ ਤਸਕਰਾਂ ਦੀ ਪਛਾਣ ਕਰਨ ਲਈ ਬਲਵੀਰ ਸਿੰਘ ਤੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ। ਇਸਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਬਾਰੇ ਪੰਜਾਬ ਡੀਜੀਪੀ ਨੇ X ਹੈਂਡਲ ‘ਤੇ ਜਾਣਕਾਰੀ ਦੇਂਦੇ ਹੋਏ ਲਿਖਿਆ ਹੈ ਕਿ “ਸਰਹੱਦ ਪਾਰ ਡਰੱਗ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਇੱਕ ਖੁਫੀਆ ਕਾਰਵਾਈ ਦੌਰਾਨ ਅਟਾਰੀ ਦੇ ਵਸਨੀਕ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ 3 ਕਿਲੋ ਹੈਰੋਇਨ ਬਰਾਮਦ ਕੀਤੀ।”

In a major breakthrough against trans-border drug networks, Counter Intelligence Amritsar apprehends Balvir Singh, resident of Attari, and recovers 3 Kg Heroin in an intelligence-led operation near Attari.

An FIR under the NDPS Act is registered at PS #SSOC Amritsar.

Efforts… pic.twitter.com/0DVV5F7fqR

— DGP Punjab Police (@DGPPunjabPolice) April 28, 2025

Tags: drugs SmugglingHeroinePunjabPunjab CrimePunjab PoliceSmugglingTOP NEWS
ShareTweetSendShare

Related News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ
Latest News

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!
Latest News

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi
Latest News

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)
Latest News

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

ਰਾਸ਼ਟਰੀ ਸਵੈਮਸੇਵਕ ਸੰਘ ਦੇ ‘ਕਾਰਜਕਰਤਾ ਵਿਕਾਸ ਵਰਗ-ਦੂਜਾ’ ਦਾ ਸਮਾਪਤੀ ਸਮਾਰੋਹ: ਡਾ. ਮੋਹਨ ਭਾਗਵਤ ਦਾ ਸੰਬੋਧਨ
Latest News

ਜ਼ਬਰਦਸਤੀ, ਧੋਖੇ ਜਾਂ ਲਾਲਚ ਨਾਲ ਧਰਮ ਬਦਲਣਾ ਸਿੱਧਾ-ਸਿੱਧਾ ਬੇਇਨਸਾਫ਼ੀ – RSS ਮੁਖੀ ਡਾ. ਮੋਹਨ ਭਾਗਵਤ

Latest News

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਆਰਐਸਐਸ ਦੀ ਪ੍ਰੇਰਣਾ ਤੋਂ ਜਨਸੰਘ ਤੱਕ: ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਸਫ਼ਰ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (9 ਜੂਨ 2025)

Top News Today || ਅੱਜ ਦੀਆਂ ਅਹਿਮ ਖ਼ਬਰਾਂ || Bhagwant Mann || Harpal Singh Cheema || Navjot Singh Sidhu

“ਜਿੱਥੇ ਦੋਗਲਾਪਨ ਹੋਵੇ, ਉੱਥੇ ਸ਼ਾਂਤੀ ਨਹੀਂ ਰਹਿ ਸਕਦੀ” || Mohan Bhagwat || RSS || Pakistan

“ਭਾਰਤ ਦੀ ਅਸਲ ਤਾਕਤ ਏਕਤਾ ਵਿੱਚ ਹੈ” || Mohan Bhagwat || RSS || India

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (7 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies