Sunday, July 6, 2025
No Result
View All Result
Punjabi Khabaran

Latest News

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
    • ਵਿਸ਼ੇਸ਼ ਅੱਪਡੇਟ
    • ਕੁੰਡਲੀ
    • ਮਨੋਰੰਜਨ
    • ਕਾਨੂੰਨੀ
    • ਵਪਾਰ
    • ਇਤਿਹਾਸ
    • ਵਾਇਰਲ ਵੀਡੀਓ
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ

Home ਅਧਿਆਤਮਿਕ

ਅੰਮ੍ਰਿਤਸਰ ’ਚ ਵਪਾਰਕ ਵਿਭਾਗ ਲਈ ਬਿਜਲੀ ਕੁਨੈਕਸ਼ਨ ਲੈਣਾ ਬਣਿਆ ਮੁਸੀਬਤ

param by param
Aug 23, 2023, 11:18 pm GMT+0530
FacebookTwitterWhatsAppTelegram

ਗੁਰੂ ਨਗਰੀ ਵਿੱਚ ਹੁਣ ਵਾਪਰੀਆਂ ਨੂੰ ਆਪਣੇ ਵਪਾਰ ਦੇ ਲਈ ਬਿਜਲੀ ਕੁਨੈਕਸ਼ਨ ਲੈਣਾ ਮੁਸਬੀਤ ਬਣ ਰਿਹਾ ਹੈ। ਦਰਅਸਲ ਲੋਕਾਂ ਨੇ ਕਰੋੜਾਂ-ਅਰਬਾਂ ਰੁਪਏ ਖ਼ਰਚ ਕੇ ਇਮਾਰਤਾਂ ਤਾਂ ਬਣਾ ਲਈਆ ਹਨ ਪਰ ਉਹ ਬਿਜਲੀ ਮੀਟਰ ਲਗਵਾਉਣ ਲਈ ਅਧਿਕਾਰੀਆਂ ਦੇ ਦਫ਼ਤਰਾਂ ਬਾਹਰ ਚੱਕਰ ਕੱਟ ਰਹੇ ਹਨ ਜਿੱਸ ਦੇ ਬਾਵਜੂਦ ਉਨ੍ਹਾਂ ਨੂੰ ਕਿਤੇ ਵੀ ਇਨਸਾਫ਼ ਨਹੀਂ ਮਿਲ ਰਿਹਾ ਹੈ। ਸ਼ਹਿਰ ਵਿਚ ਜਿਸ ਤਰ੍ਹਾਂ ਨਾਜਾਇਜ਼ ਉਸਾਰੀਆਂ ਹੋ ਰਹੀਆਂ ਹਨ, ਉਨ੍ਹਾਂ ’ਤੇ ਸ਼ਿਕੰਜਾ ਕੱਸਣਾ ਜ਼ਰੂਰੀ ਹੈ ਪਰ ਜਿਨ੍ਹਾਂ ਇਮਾਰਤਾਂ ਦੇ ਨਕਸ਼ੇ ਨਿਗਮ ਜਾਂ ਇਨਵੈਸਟ ਪੰਜਾਬ ਵਲੋਂ ਪਾਸ ਕੀਤੇ ਗਏ ਹਨ, ਉਨ੍ਹਾਂ ਵਿਚ ਬਿਜਲੀ ਦੇ ਮੀਟਰ ਲਗਾਏ ਜਾਣੇ ਚਾਹੀਦੇ ਹਨ ਪਰ ਪਾਵਰਕਾਮ ਵਲੋਂ ਉਨ੍ਹਾਂ ਨੂੰ ਲੈ ਕੇ ਵੱਖਰੀ ਐੱਨ. ਓ. ਸੀ. ਮੰਗੀ ਜਾ ਰਹੀ ਹੈ।

ਜਾਣਕਾਰੀ ਮੁਤਾਬਿਕ ਪਾਵਰਕਾਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਗਮ ਪ੍ਰਸ਼ਾਸਨ ਵੱਲੋਂ ਖ਼ੁਦ ਪੱਤਰ ਜਾਰੀ ਕੀਤੇ ਗਏ ਹਨ ਕਿ ਬਿਨਾਂ ਐੱਨ. ਓ. ਸੀ. ਤੋਂ ਵਪਾਰਕ ਅਦਾਰਿਆਂ ਨੂੰ ਬਿਜਲੀ ਕੁਨੈਕਸ਼ਨ ਨਾ ਦਿੱਤੇ ਜਾਣ। ਦੂਜੇ ਪਾਸੇ ਜਿਨ੍ਹਾਂ ਲੋਕਾਂ ਦਾ ਬਿਜਲੀ ਦਾ ਲੋਡ ਵਧਣਾ ਹੈ, ਉਨ੍ਹਾਂ ਦਾ ਨਾ ਤਾਂ ਕੋਈ ਕੰਮ ਹੋ ਰਿਹਾ ਹੈ ਅਤੇ ਨਾ ਹੀ ਕੋਈ ਬਿਜਲੀ ਕੁਨੈਕਸ਼ਨ ਸ਼ਿਫਟ ਕੀਤਾ ਜਾ ਰਿਹਾ ਹੈ।ਸਥਾਨਕ ਲੋਕਾਂ ਨੇ ਆਪਣੀ ਜਮ੍ਹਾਂ ਪੂੰਜੀ ਲਗਾ ਕੇ ਇਮਾਰਤਾਂ ਤਾਂ ਬਣਾ ਲਈਆਂ ਹਨ ਪਰ ਬਿਜਲੀ ਕੁਨੈਕਸ਼ਨ ਨਾ ਮਿਲਣ ਕਾਰਨ ਬੇਹੱਦ ਪ੍ਰੇਸ਼ਾਨ ਹੋ ਰਹੇ ਹਨ। ਦੂਜੇ ਪਾਸੇ ਕਈ ਲੋਕਾਂ ਨੇ ਕਰੋੜਾਂ ਰੁਪਏ ਦਾ ਕਰਜ਼ਾ ਲਿਆ ਹੋਇਆ ਹੈ, ਜੇਕਰ ਉਨ੍ਹਾਂ ਦੀਆਂ ਇਮਾਰਤਾਂ ਵਿਚ ਬਿਜਲੀ ਦਾ ਕੁਨੈਕਸ਼ਨ ਨਹੀਂ ਮਿਲਦਾ ਅਤੇ ਇਮਾਰਤਾਂ ਚਾਲੂ ਨਹੀਂ ਹੁੰਦੀਆਂ ਤਾਂ ਉਨ੍ਹਾਂ ਦੀ ਹਾਲਤ ਖ਼ਰਾਬ ਹੋਣ ਵਾਲੀ ਹੈ। ਲੋਕ ਬਿਜਲੀ ਕੁਨੈਕਸ਼ਨ ਲੈਣ ਲਈ ਨਗਰ ਨਿਗਮ ਅਤੇ ਪਾਵਰਕਾਮ ਦੇ ਦਫ਼ਤਰਾਂ ਵਿੱਚ ਗੇੜੇ ਮਾਰ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਿਹਾ। ਅਧਿਕਾਰੀ ਆਪਣੀ ਜਾਨ ਬਚਾਉਣ ਲਈ ਹਰ ਰੋਜ਼ ਨਵੀਂ ਕਹਾਣੀ ਸੁਣਾ ਕੇ ਪਿੱਛਾ ਛੁਡਾ ਰਹੇ ਹਨ।

ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਵਿਧਾਇਕ ਅਜੈ ਗੁਪਤਾ ਦੇ ਪੱਤਰ ’ਤੇ ਤਤਕਾਲੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਘਰੇਲੂ ਖਪਤਕਾਰਾਂ ਨੂੰ ਰਾਹਤ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਬਿਨਾਂ ਐੱਨ.ਓ. ਸੀ. ਤੋਂ ਆਪਣੇ ਪੱਧਰ ’ਤੇ ਕੁਨੈਕਸ਼ਨ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਵਪਾਰਕ ਅਦਾਰਿਆਂ ਬਾਰੇ ਵੀ ਕੋਈ ਰਾਹਤ ਨਹੀਂ ਦਿੱਤੀ ਗਈ। ਹੋਟਲ ਵਪਾਰੀਆਂ ਦਾ ਕਹਿਣਾ ਹੈ ਕਿ ਪੂਰੇ ਅੰਦਰੂਨੀ ਸ਼ਹਿਰ ਨੂੰ ਗਲਿਆਰਾ ਮੰਨਿਆ ਜਾ ਰਿਹਾ ਹੈ ਅਤੇ ਹੁਣ ਕਿਸੇ ਵੀ ਵਪਾਰਕ ਅਦਾਰਿਆਂ ਨੂੰ ਕੋਈ ਕੁਨੈਕਸ਼ਨ ਨਹੀਂ ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਕੋਲ ਨਕਸ਼ੇ ਹਨ, ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਪਾਵਰਕਾਮ ਵੱਲੋਂ ਜਾਰੀ ਕੀਤੇ ਜਾਣ, ਕਿਉਂਕਿ ਉਨ੍ਹਾਂ ਨੇ ਸਰਕਾਰੀ ਖ਼ਜ਼ਾਨੇ ਵਿੱਚ ਲੱਖਾਂ ਰੁਪਏ ਜਮ੍ਹਾ ਕਰਵਾਏ ਹਨ ਪਰ ਹੁਣ ਉਹ ਨਿਰਾਸ਼ ਹੋ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਇਸ ਸਬੰਧੀ ਰਾਹਤ ਦੇਣੀ ਚਾਹੀਦੀ ਹੈ ਅਤੇ ਜਿਨ੍ਹਾਂ ਕੋਲ ਨਕਸ਼ੇ ਹਨ ਉਨ੍ਹਾਂ ਨੂੰ ਬਿਜਲੀ ਦੇ ਕੁਨੈਕਸ਼ਨ ਜਾਰੀ ਕੀਤੇ ਜਾਣੇ ਚਾਹੀਦੇ ਹਨ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਵਪਾਰਿਕ ਅਦਾਰਿਆਂ ਨੂੰ ਬਿਜਲੀ ਕਨੈਕਸ਼ਨ ਮਿਲਦਾ ਹੈ ਜਾ ਨਹੀਂ। ਜਾ ਉਨ੍ਹਾਂ ਦੀ ਪਰੇਸ਼ਾਨੀ ਇਸ ਤਰਾਂ ਹੀ ਬਰਕਰਾਰ ਰਹੇਗੀ।

ShareTweetSendShare

Related News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ
ਅਧਿਆਤਮਿਕ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ
ਰਾਸ਼ਟਰੀ

Shri Hemkunt Sahib: ਸ਼੍ਰੀ ਹੇਮਕੁੰਟ ਸਾਹਿਬ ਦਾ ਇਤਿਹਾਸ ਅਤੇ ਧਾਰਮਿਕ ਮਹੱਤਵ

‘Bhargavastra’: ਦੁਸ਼ਮਣ ਡ੍ਰੋਨਾਂ ਨੂੰ ਭਾਰਗਵਸਤ੍ਰ ਇੱਕਸਾਰ ਕਰੇਗਾ ਤਬਾਹ, ਭਾਰਤ ਨੇ ਕੀਤਾ ਸਫਲ ਪਰੀਖਣ– ਜਾਣੋ ਖਾਸਿਅਤ

Three New Missiles: ਭਾਰਤ ਦੇ ਏਅਰ ਡਿਫੈਂਸ ਸਿਸਟਮ ਨੂੰ ਮਿਲੇਗੀ ਹੋਰ ਮਜ਼ਬੂਤੀ, ਤਿੰਨ ਨਵੀਆਂ ਮਿਸਾਈਲਾਂ ਹੋਣਗੀਆਂ ਸ਼ਾਮਲ, ਜਾਣੋ ਡੀਟੇਲ
ਵਿਗਿਆਨ ਅਤੇ ਤਕਨੀਕ

Three New Missiles: ਭਾਰਤ ਦੇ ਏਅਰ ਡਿਫੈਂਸ ਸਿਸਟਮ ਨੂੰ ਮਿਲੇਗੀ ਹੋਰ ਮਜ਼ਬੂਤੀ, ਤਿੰਨ ਨਵੀਆਂ ਮਿਸਾਈਲਾਂ ਹੋਣਗੀਆਂ ਸ਼ਾਮਲ, ਜਾਣੋ ਡੀਟੇਲ

Latest News

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਮੀਰੀ-ਪੀਰੀ ਦੇ ਮਾਲਿਕ ਗੁਰੂ ਹਰਗੋਬਿੰਦ ਸਾਹਿਬ ਜੀ: ਸਿੱਖ-ਹਿੰਦੂ ਸਾਂਝ ਦੀ ਵੱਡੀ ਅਤੇ ਅਨੋਖੀ ਮਿਸਾਲ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਗਊ ਰੱਖਿਆ ਦਲ ਨੇ ਦਿਖਾਈ ਸਜਗਤਾ, ਪਰ ਸਰਕਾਰੀ ਪ੍ਰਬੰਧ ਫੇਲ੍ਹ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਪੰਜਾਬ ‘ਚ 420 ਕਰੋੜ ਦੀ ਹੈਰੋਇਨ ਜ਼ਬਤ,ਸ਼ਲਾਘਾਯੋਗ ਕਾਰਵਾਈ,ਇਰਾਦੇ ਵੱਡੇ..ਪਰ ਡੁਣੋਤਿਆਂ ਜ਼ਿਆਦਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

ਡਾ. ਬਿਧਾਨ ਚੰਦ੍ਰ ਰਾਏ: ਇੱਕ ਮਹਾਨ ਚਿਕਿਤਸਕ, ਦੂਰਦਰਸ਼ੀ ਨੇਤਾ ਅਤੇ ਰਾਸ਼ਟਰ ਦੇ ਨਿਰਮਾਤਾ

Top News Today || ਅੱਜ ਦੀਆਂ ਅਹਿਮ ਖ਼ਬਰਾਂ || CM Bhagwant Mann || Droupadi Murmu || Jasdeep Singh Gill

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

1975 Emergency: ਲੋਕਤੰਤਰ ਦੀ ਕਾਲੀ ਰਾਤ ਦੀ ਅਣਸੁਣੀ ਕਹਾਣੀ || The Untold Story Of Emergency

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਕੂਟਨੀਤਕ ਸਬੰਧਾਂ ਦੀ ਬਹਾਲੀ: ਚੰਗਾ ਸੰਕੇਤ, ਪਰ ਖਾਲਿਸਤਾਨੀ ਵੱਖਵਾਦ ਅਜੇ ਵੀ ਵੱਡੀ ਚਿੰਤਾ

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

ਪੰਜਾਬ ‘ਚ ਸੋਸ਼ਲ ਮੀਡੀਆ ਇਨਫਲੂਐਂਸਰ ਦਾ ਕਤਲ, ਕੱਟੜਵਾਦ ਜਾਂ ਅਲਗਾਵਵਾਦ ਸੋਚ ਦਾ ਹਿੱਸਾ? ਅੰਮ੍ਰਿਤਪਾਲ ਮਹਿਰੋਂ ਤੇ ISIS ਦੀ ਭੂਮਿਕਾ!

G7 PM Modi

ਕੈਨੇਡਾ ਦਾ PM ਮੋਦੀ ਨੂੰ G7 ਸੰਮੇਲਨ ਦਾ ਸੱਦਾ: ਭਾਰਤ ਦੀ ਆਲਮੀ ਮੰਚ ‘ਤੇ ਵੱਡੀ ਸਾਖ ਦੇ ਸੰਕੇਤ

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

Top News Today: ਪੰਜਾਬ ਅਤੇ ਦੇਸ਼ ਦੁਨਿਆ ਦੀਆਂ ਅਹਿਮ ਖ਼ਬਰਾਂ (10 ਜੂਨ 2025)

  • Home
  • About Us
  • Contact Us
  • Privacy Policy
  • Terms & Conditions
  • Disclaimer
  • Sitemap

Copyright © Punjabi-Khabaran, 2024 - All Rights Reserved.

No Result
View All Result
  • ਰਾਸ਼ਟਰੀ
  • ਰਾਜ
  • ਅੰਤਰਰਾਸ਼ਟਰੀ
  • ਵੀਡੀਓਜ਼
  • ਰਾਜਨੀਤੀ
  • ਕਾਰੋਬਾਰ
  • ਮਨੋਰੰਜਨ
  • ਖੇਡ
  • Opinion
    • ਜੀਵਨ ਸ਼ੈਲੀ
  • About & Policies